17 year old missing girl Archives - Daily Post Punjabi

UP: ਭਦੋਹੀ ‘ਚ ਨਾਬਾਲਿਗ ਕੁੜੀ ਨਾਲ ਦਰਿੰਦਗੀ, ਬਲਾਤਕਾਰ ਤੋਂ ਬਾਅਦ ਤੇਜ਼ਾਬ ਪਾ ਕੇ ਨਦੀ ‘ਚ ਸੁੱਟਿਆ
17 year old missing girl: ਉੱਤਰ ਪ੍ਰਦੇਸ਼ ਦੇ ਭਦੋਹੀ ਵਿੱਚ ਗੁੰਡਿਆਂ ਨੇ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ । ਇੱਥੇ ਨਦੀ ਵਿੱਚੋਂ ਇੱਕ 17 ਸਾਲਾਂ ਨਾਬਾਲਿਗ ਕੁੜੀ ਦੀ ਅੱਧ ਸੜ੍ਹੀ ਲਾਸ਼ ਬਰਾਮਦ ਕੀਤੀ ਗਈ ਹੈ । ਇਸ ਮਾਮਲੇ ਵਿੱਚ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਕੁੜੀ ਨਾਲ ਬਲਾਤਕਾਰ ਕੀਤਾ ਗਿਆ ਹੈ । ਜਿਸ ਤੋਂ ਬਾਅਦ ਤੇਜ਼ਾਬ ਪਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ।

17 year old missing girl

ਪੁਲਿਸ ਅਨੁਸਾਰ ਭਦੋਹੀ ਕੋਤਵਾਲੀ ਖੇਤਰ ਦੀ ਰਹਿਣ ਵਾਲੀ ਇੱਕ 17 ਸਾਲਾਂ ਨਾਬਾਲਿਗ ਕੁੜੀ ਬੀਤੀ 17 ਅਗਸਤ ਨੂੰ ਪਸ਼ੂਆਂ ਨੂੰ ਚਰਾਉਣ ਖੇਤ ਗਈ ਸੀ । ਇਸ ਦੌਰਾਨ ਉਹ ਲਾਪਤਾ ਹੋ ਗਈ। ਪਰਿਵਾਰਕ ਮੈਂਬਰਾਂ ਨੇ ਕੁੜੀ ਦੀ ਕਾਫ਼ੀ ਭਾਲ ਕੀਤੀ ਪਰ ਉਹ ਨਹੀਂ ਮਿਲੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ । ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 363 ਅਧੀਨ ਅਗਵਾ ਦਾ ਕੇਸ ਦਰਜ ਕਰ ਲਿਆ ਸੀ ਅਤੇ ਕੁੜੀ ਦੀ ਭਾਲ ਕੀਤੀ ਜਾ ਰਹੀ ਸੀ।

17 year old missing girl

ਇਸ ਦੌਰਾਨ ਕੁੜੀ ਦੀ ਲਾਸ਼ ਨਦੀ ਦੇ ਕਿਨਾਰੇ ਮਿਲੀ ਹੈ। ਕੁੜੀ ਦੀ ਲਾਸ਼ ਅੱਧ ਸੜ੍ਹੀ ਹਾਲਤ ਵਿੱਚ ਹੈ। ਕੁੜੀ ਦੇ ਰਿਸ਼ਤੇਦਾਰਾਂ ਨੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਬਲਾਤਕਾਰ ਤੋਂ ਬਾਅਦ ਤੇਜਾਬ ਪਾ ਕੇ ਕੁੜੀ ਨੂੰ ਸਾੜ ਦਿੱਤਾ ਗਿਆ ਹੈ। ਪੁਲਿਸ ਦਾ ਮੰਨਣਾ ਹੈ ਕਿ ਕੁੜੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ । ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਉਸ ਦੇ ਪਿੰਡ ਨੇੜੇ ਇੱਕ ਇੱਟ ਭੱਠੇ ਦੇ ਚਾਲਕ ਨੇ ਕੁੜੀ ਨਾਲ ਬਲਾਤਕਾਰ ਕੀਤਾ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ ਗਿਆ।

ਦੱਸ ਦੇਈਏ ਕਿ ਇਸ ਮਾਮਲੇ ਦੀ ਜਾਂਚ ਲਈ ਕ੍ਰਾਈਮ ਬ੍ਰਾਂਚ ਸਮੇਤ ਚਾਰ ਟੀਮਾਂ ਦਾ ਗਠਨ ਕੀਤਾ ਗਿਆ ਹੈ। ਪੁਲਿਸ ਸੁਪਰਡੈਂਟ ਰਾਮ ਬਦਨ ਸਿੰਘ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਹੀ ਪਰਿਵਾਰਕ ਮੈਂਬਰਾਂ ਦੇ ਇਲਜ਼ਾਮਾਂ ਦੀ ਪੁਸ਼ਟੀ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਹਰ ਤੱਥ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

The post UP: ਭਦੋਹੀ ‘ਚ ਨਾਬਾਲਿਗ ਕੁੜੀ ਨਾਲ ਦਰਿੰਦਗੀ, ਬਲਾਤਕਾਰ ਤੋਂ ਬਾਅਦ ਤੇਜ਼ਾਬ ਪਾ ਕੇ ਨਦੀ ‘ਚ ਸੁੱਟਿਆ appeared first on Daily Post Punjabi.