19-year-old youth brutally killed Archives - Daily Post Punjabi

ਨਾਭਾ ‘ਚ ਵੱਡੀ ਵਾਰਦਾਤ ! ਆਸਟ੍ਰੇਲੀਆ ਜਾਣ ਤੋਂ ਪਹਿਲਾਂ 19 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ.ਤਲ
ਪੰਜਾਬ ਦੇ ਨਾਭਾ ‘ਚ ਕੋਟ ਕਲਾਂ ‘ਤੋਂ ਇੱਕ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 19 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ ਦਾ ਨਾਮ ਕਮਲਪ੍ਰੀਤ ਹੈ ਅਤੇ ਉਹ ਪਿੰਡ ਲੋਹਾਰ ਮਾਜਰਾ ਦਾ ਰਹਿਣ ਵਾਲਾ ਹੈ। ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਦੱਸਿਆ ਜਾ ਰਿਹਾ ਹੈ ਕੁਝ ਸਮੇਂ ਬਾਅਦ ਉਸ ਨੇ ਆਸਟ੍ਰੇਲੀਆ ਜਾਣਾ ਸੀ। ਪਰਿਵਾਰ ਨੂੰ ਸ਼ੱਕ ਹੈ ਕਿ ਝਗੜੇ ਦੇ ਚੱਲਦਿਆਂ ਦੋਸਤਾਂ ਨੇ ਹੀ ਉਸ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕੀਤਾ ਹੈ।

19-year-old youth brutally killed

ਮਿਲੀ ਜਾਣਕਾਰੀ ਮੁਤਾਬਕ ਕਮਲਪ੍ਰੀਤ ਕੱਲ੍ਹ ਆਪਣੇ ਦੋਸਤ ਦੇ ਜਨਮ ਦਿਨ ਦੀ ਪਾਰਟੀ ਵਿੱਚ ਗਿਆ ਸੀ। ਪਰ ਉਹ ਘਰ ਵਾਪਸ ਨਹੀਂ ਪਰਤਿਆ। ਅੱਜ ਸਵੇਰੇ ਕੋਟ ਕਲਾਂ ਨੇ ਨੇੜੇ ਉਸ ਦੀ ਲਾਸ਼ ਮਿਲੀ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਦੋਸਤਾਂ ਨੇ ਮਿਲ ਕੇ ਨੌਜਵਾਨ ਦਾ ਕਤਲ ਕੀਤਾ ਹੈ। ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਕਲੌਤਾ ਪੁੱਤਰ ਦੀ ਮੌਤ ‘ਤੋਂ ਬਾਅਦ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

19-year-old youth brutally killed

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਪੁੱਤਰ ਕੱਲ੍ਹ 12 ਵਜੇ ਘਰ ‘ਤੋਂ ਚਲਾ ਗਿਆ ਸੀ। ਉਸ ਨੇ ਕਿਹਾ ਸੀ ਕਿ ਉਸ ਨੇ ਨਾਭਾ ਜਾਣਾ ਹੈ। ਉਨ੍ਹਾਂ ਦੱਸਿਆ ਕਿ 5 ਵਜੇ ਕਮਲਪ੍ਰੀਤ ਦਾ ਫ਼ੋਨ ਆਇਆ ਉਸ ਨੇ ਭਾਰੀ ਬਰਸਾਤ ਕਾਰਨ ਰਾਤ ਨੂੰ ਆਉਣ ਤੋਂ ਇਨਕਾਰ ਕਰ ਦਿੱਤਾ। ਇਸ ‘ਤੋਂ ਬਾਅਦ ਸਵੇਰੇ ਉਸ ਦੀ ਲਾਸ਼ ਬਰਾਮਦ ਹੋਈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਕਮਲਪ੍ਰੀਤ ਨੇ ਆਈਲੈਟਸ ਕੀਤੀ ਸੀ ਅਤੇ 3 ਜੁਲਾਈ ‘ਤੋਂ ਉਸ ਦੀਆਂ ਕਲਾਸਾਂ ਸ਼ੁਰੂ ਹੋਣੀਆਂ ਸਨ। ਉਨ੍ਹਾਂ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਹਿਮਾਚਲ ਦੇ ਚੰਬਾ ਜ਼ਿਲੇ ‘ਚ ਜ਼ਮੀਨ ਖਿਸਕਣ ਨਾਲ ਇੱਕ ਵਿਅਕਤੀ ਦੀ ਮੌ.ਤ, 19 ਸੜਕਾਂ ‘ਤੇ ਆਵਾਜਾਈ ਪ੍ਰਭਾਵਿਤ

ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਪੁਲਿਸ ਅਤੇ CIA ਦੀਆਂ ਟੀਮਾਂ ਮੌਕਾ ‘ਤੇ ਪਹੁੰਚ ਗਈਆਂ। ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਸ਼ਰੀਰ ‘ਤੇ ਕੱਪੜੇ ਨਹੀਂ ਸਨ, ਮੌਕੇ ਨੂੰ ਦੇਖ ਕੇ ਲੱਗਦਾ ਹੈ ਕਿ ਉਹ ਪਿੱਛਿਓਂ ਲੜਦਾ ਹੋਇਆ ਆਇਆ ਸੀ ਅਤੇ ਇੱਥੇ ਉਸ ਦਾ ਕਤਲ ਕਰ ਦਿੱਤਾ ਗਿਆ। ਫਿਲਹਾਲ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਨਾਭਾ ‘ਚ ਵੱਡੀ ਵਾਰਦਾਤ ! ਆਸਟ੍ਰੇਲੀਆ ਜਾਣ ਤੋਂ ਪਹਿਲਾਂ 19 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ.ਤਲ appeared first on Daily Post Punjabi.