2 accused arrested Archives - Daily Post Punjabi

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋ ਮੁਲਜ਼ਮਾਂ ਨੂੰ 5 ਹੈਂਡ ਗ੍ਰਨੇਡ ਤੇ ਹੋਰ ਸਮਾਨ ਸਣੇ ਕੀਤਾ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਸ਼ਰਾਰਤੀ ਅਨਸਰਾਂ ਦੀ ਸਾਜਿਸ਼ ਨੂੰ ਨਾਕਾਮ ਕਰਦਿਆਂ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, ਜ਼ਿਲ੍ਹਾ ਗੁਰਦਾਸਪੁਰ, SSOC-ਅੰਮ੍ਰਿਤਸਰ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ੀ ਹੈਂਡਲਰ ਦੁਆਰਾ ਸੰਚਾਲਿਤ ਇੱਕ ISI-ਪ੍ਰਯੋਜਿਤ BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ 5 ਹੈਂਡ ਗ੍ਰਨੇਡ, 2 ਵਿਸ਼ੇਸ਼ ਡੈਟੋਨੇਟਰ, ਕੋਡਰ ਅਤੇ ਡੀਕੋਡਰ ਵਾਲਾ PTT ਟਾਈਮਰ, 9V ਬੈਟਰੀ, IED ਸਮੱਗਰੀ (1 ਕਿਲੋਗ੍ਰਾਮ ਉੱਚ ਵਿਸਫੋਟਕ ਸਮੱਗਰੀ), 1 ਬਾਓਫੇਂਗ ਵਾਕੀ-ਟਾਕੀ ਕੇਬਲ ਅਤੇ ਟਰਿੱਗਰ ਵਿਧੀ ਦੇ ਨਾਲ – ਜੋ ਜਨਤਕ ਸ਼ਾਂਤੀ ਨੂੰ ਭੰਗ ਕਰਨ ਦੇ ਉਦੇਸ਼ ਨਾਲ ਉੱਚ-ਪ੍ਰਭਾਵ ਵਾਲੇ ਹਮਲਿਆਂ ਦੀਆਂ ਤਿਆਰੀਆਂ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ : ਕੋਟਕਪੂਰਾ ਫਾ/ਇਰਿੰ.ਗ ਮਾਮਲੇ ‘ਚ ਹਾਈਕੋਰਟ ਦਾ ਵੱਡਾ ਫੈਸਲਾ, ਪੰਜਾਬ ਤੋਂ ਚੰਡੀਗੜ੍ਹ ਟਰਾਂਸਫਰ ਕੀਤਾ ਮਾਮਲਾ

ਉਨ੍ਹਾਂ ਅੱਗੇ ਦੱਸਿਆ ਕਿ ਵਿਸਫੋਟਕ ਪਦਾਰਥ ਐਕਟ ਦੀਆਂ ਸੰਬੰਧਿਤ ਧਾਰਾਵਾਂ ਦੇ ਤਹਿਤ ਥਾਣਾ ਕਲਾਨੌਰ, ਗੁਰਦਾਸਪੁਰ ਵਿਖੇ FIR ਦਰਜ ਕੀਤੀ ਗਈ ਹੈ। ਵਿਦੇਸ਼ੀ ਹੈਂਡਲਰਾਂ ਅਤੇ ਸਥਾਨਕ ਸਹਾਇਤਾ ਨੈਟਵਰਕਾਂ ਸਮੇਤ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ, ਪੰਜਾਬ ਵਿੱਚ ਸ਼ਾਂਤੀ, ਸੁਰੱਖਿਆ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਦੋ ਮੁਲਜ਼ਮਾਂ ਨੂੰ 5 ਹੈਂਡ ਗ੍ਰਨੇਡ ਤੇ ਹੋਰ ਸਮਾਨ ਸਣੇ ਕੀਤਾ ਗ੍ਰਿਫ਼ਤਾਰ appeared first on Daily Post Punjabi.

ਬਟਾਲਾ ‘ਚ ਵੱਡੀ ਸਾਜ਼ਿਸ਼ ਨਾਕਾਮ ! ਪੁਲਿਸ ਨੇ ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਰਚ ਰਹੇ 2 ਮੁਲਜ਼ਮ ਕੀਤੇ ਕਾਬੂ
ਦਿੱਲੀ ਧਮਾਕੇ ਤੋਂ ਬਾਅਦ ਪੰਜਾਬ ਵਿੱਚ ਵੀ ਪੁਲਿਸ ਅਲਰਟ ਮੋਡ ‘ਤੇ ਨਜ਼ਰ ਆ ਰਹੀ ਹੈ। ਬਟਾਲਾ ਪੁਲਿਸ ਨੇ ਪੁਲਿਸ ਥਾਣਿਆਂ ਅਤੇ ਚੌਕੀਆਂ ‘ਤੇ ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਰਚ ਰਹੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਪੰਥਬੀਰ ਸਿੰਘ ਤੇ ਜਸਕੀਰਤ ਸਿੰਘ ਵਜੋਂ ਹੋਈ ਹੈ। ਮੁਲਜ਼ਮਾਂ ਦੇ ਵਿਦੇਸ਼ ਬੈਠੇ ਬਦਮਾਸ਼ਾਂ ਨਾਲ ਲਿੰਕ ਦੱਸੇ ਜਾ ਰਹੇ ਹਨ।

ਇਸ ਜਾਣਕਾਰੀ ਦਾ ਖੁਲਾਸਾ ਕਰਦੇ ਹੋਏ, ਸਿਟੀ ਪੁਲਿਸ ਸਟੇਸ਼ਨ ਦੇ ਐਸਐਚਓ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਐਸਐਸਪੀ ਬਟਾਲਾ ਸੁਹੈਲ ਕਾਸਿਮ ਮੀਰ ਅਤੇ ਡੀਐਸਪੀ ਸਿਟੀ ਸੰਜੀਵ ਕੁਮਾਰ ਦੀ ਅਗਵਾਈ ਹੇਠ, ਪੁਲਿਸ ਸਮਾਜ ਵਿਰੋਧੀ ਤੱਤਾਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ। ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਪੰਥਬੀਰ ਸਿੰਘ ਉਰਫ਼ ਪੰਥ ਅਤੇ ਜਸਕੀਰਤ ਸਿੰਘ, ਵਾਸੀ ਪੁਰੀਆ ਕਲਾਂ, ਜਿਨ੍ਹਾਂ ਦੇ ਗੈਂਗਸਟਰਾਂ ਨਾਲ ਸਬੰਧ ਹਨ, ਗੈਂਗਸਟਰ ਮਨੂ ਅਗਵਾਨ ਅਤੇ ਮਨਿੰਦਰ ਉਰਫ਼ ਬਿੱਲਾ, ਵਾਸੀ ਦਕੋਹਾ (ਜੋ ਇਸ ਸਮੇਂ ਵਿਦੇਸ਼ ਵਿੱਚ ਹਨ) ਨਾਲ ਸੰਪਰਕ ਕਰ ਰਹੇ ਸਨ ਅਤੇ ਉਨ੍ਹਾਂ ਤੋਂ ਗ੍ਰੇਨੇਡ ਮੰਗਵਾ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ ‘ਚ ਵੱਡੀ ਸਾਜਿਸ਼ ਨਾਕਾਮ ! ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਹੈਂਡ ਗ੍ਰੇਨੇ/ਡ ਸਣੇ 10 ਮੁਲਜ਼ਮਾਂ ਨੂੰ ਕੀਤਾ ਕਾਬੂ

ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਪੁਲਿਸ ਥਾਣਿਆਂ, ਚੌਕੀਆਂ ਅਤੇ ਹੋਰ ਸਰਕਾਰੀ ਇਮਾਰਤਾਂ ‘ਤੇ ਗ੍ਰਨੇਡ ਸੁੱਟਣ ਦੀ ਯੋਜਨਾ ਬਣਾ ਰਹੇ ਸਨ ਅਤੇ ਚੋਰੀ ਦੀ ਮੋਟਰਸਾਈਕਲ ‘ਤੇ ਬਟਾਲਾ ਵਿੱਚ ਜਾਸੂਸੀ ਕਰ ਰਹੇ ਸਨ। ਇੱਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ, ਪੁਲਿਸ ਨੇ ਨਾਕਾਬੰਦੀ ਦੌਰਾਨ ਬਟਾਲਾ ਹਥਨੀ ਪੁਲ ‘ਤੇ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਉਨ੍ਹਾਂ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਟਾਲਾ ‘ਚ ਵੱਡੀ ਸਾਜ਼ਿਸ਼ ਨਾਕਾਮ ! ਪੁਲਿਸ ਨੇ ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਰਚ ਰਹੇ 2 ਮੁਲਜ਼ਮ ਕੀਤੇ ਕਾਬੂ appeared first on Daily Post Punjabi.

ਲੁਧਿਆਣਾ ‘ਚ ਬੇਕਰੀ ਮਾਲਕ ਤੇ ਫਾਇਰਿੰਗ ਕਰਨ ਵਾਲੇ 2 ਦੋਸ਼ੀ ਕਾਬੂ, ਮੋਗਾ ਪੁਲਿਸ ਨੇ ਐਨਕਾਊਂਟਰ ਮਗਰੋਂ ਫੜਿਆ
ਲੁਧਿਆਣਾ ਦੇ ਰਾਜਗੁਰੂ ਨਗਰ ‘ਚ ਬੁੱਧਵਾਰ ਨੂੰ ਬੇਕਰੀ ਮਾਲਕ ਨੂੰ ਗੋਲੀ ਮਾਰ ਕੇ ਫਰਾਰ ਹੋਏ ਦੋ ਦੋਸ਼ੀਆਂ ਨੂੰ ਮੋਗਾ ਪੁਲਿਸ ਨੇ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਮੁਠਭੇੜ ਦੌਰਾਨ ਇੱਕ ਮੁਲਜ਼ਮ ਦੇ ਪੈਰ ‘ਤੇ ਗੋਲੀ ਲੱਗੀ ਹੈ ਤੇ ਦੂਜਾ ਮੁਲਜ਼ਮ ਵੀ ਜਖਮੀ ਹੈ। ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਬਰਾਮਦ ਹੋਏ ਹਨ। ਇਨ੍ਹਾਂ ਦੋਵਾਂ ਮੁਲਜ਼ਮਾਂ ਨੇ 26 ਅਗਸਤ ਨੂੰ ਮੋਗਾ ਵਿੱਚ ਐਸਬੀਆਈ ਏਜੰਟ ਦੇ ਦਫ਼ਤਰ ਵਿੱਚ ਗੋਲੀ ਚਲਾ ਕੇ ਲੁੱਟਣ ਦੀ ਕੋਸ਼ਿਸ਼ ਵੀ ਕੀਤੀ ਸੀ।

ਮੋਗਾ ਦੇ ਐਸਐਸਪੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਦਿੱਲੀ ਕਾਲੋਨੀ ‘ਚ ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਇੱਕ ਚਿੱਟੇ ਰੰਗ ਦੇ ਐਕਟਿਵਾ ਸਕੂਟਰ ਨੂੰ ਸ਼ੱਕ ਦੇ ਆਧਾਰ ’ਤੇ ਰੁਕਣ ਦਾ ਇਸ਼ਾਰਾ ਕੀਤਾ। ਫਿਰ ਐਕਟਿਵਾ ਸਵਾਰ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਐਕਟਿਵਾ ਤਿਲਕ ਕੇ ਡਿੱਗ ਪਈ ਅਤੇ ਮੁਲਜ਼ਮ ਭੱਜਣ ਲੱਗੇ। ਇਸ ’ਤੇ ਪੁਲਿਸ ਪਾਰਟੀ ਨੇ ਗੋਲੀ ਚਲਾ ਦਿੱਤੀ ਇਸ ਵਿੱਚ ਇੱਕ ਨੌਜਵਾਨ ਦੀ ਗੋਡੇ ਤੋਂ ਹੇਠਾਂ ਲੱਤ ਵਿੱਚ ਗੋਲੀ ਲੱਗ ਗਈ ਜਦਕਿ ਦੂਜੇ ਦੀ ਲੱਤ ਵਿੱਚ ਸੱਟ ਲੱਗ ਗਈ।

ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਦੇਰ ਰਾਤ ਵੱਡੀ ਵਾ.ਰਦਾ.ਤ, ਨਿਹੰਗ ਬਾਣੇ ‘ਚ ਆਏ ਬੰਦੇ ਨੇ ਨੌਜਵਾਨ ਦਾ ਕੀਤਾ ਕ.ਤ.ਲ

ਦੋਵਾਂ ਕੋਲੋਂ ਦੋ ਪਿਸਤੌਲ, ਦੋ ਮੋਬਾਈਲ ਅਤੇ ਦੋ ਕਾਰਤੂਸ ਬਰਾਮਦ ਹੋਏ ਹਨ। ਗੋਲੀ ਲੱਗਣ ਨਾਲ ਜ਼ਖਮੀ ਹੋਏ ਨੌਜਵਾਨ ਜਗਮੀਤ ਸਿੰਘ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ ਹੈ। ਦੂਜੇ ਜ਼ਖਮੀ ਨੌਜਵਾਨ ਵਿਕਾਸ ਕੁਮਾਰ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਦੋਵੇਂ ਗੋਪੀਆਂ ਲਾਹੌਰੀਆ ਗੈਂਗ ਨਾਲ ਸਬੰਧਤ ਹਨ। ਦੋਵਾਂ ਖਿਲਾਫ ਥਾਣਾ ਸਦਰ ‘ਚ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਲੁਧਿਆਣਾ ‘ਚ ਬੇਕਰੀ ਮਾਲਕ ਤੇ ਫਾਇਰਿੰਗ ਕਰਨ ਵਾਲੇ 2 ਦੋਸ਼ੀ ਕਾਬੂ, ਮੋਗਾ ਪੁਲਿਸ ਨੇ ਐਨਕਾਊਂਟਰ ਮਗਰੋਂ ਫੜਿਆ appeared first on Daily Post Punjabi.

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਹਮਲਾ ਕਰਨ ਵਾਲੇ 2 ਦੋਸ਼ੀ ਕਾਬੂ, ਪੁਲਿਸ ਨੇ ਗੰਨਮੈਨ ਨੂੰ ਕੀਤਾ ਸਸਪੈਂਡ
ਪੰਜਾਬ ਦੇ ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਦੇ ਬਾਹਰ ਸੜਕ ਵਿਚਕਾਰ ਨਿਹੰਗਾਂ ਨੇ ਸ਼ਿਵ ਸੈਨਾ ਆਗੂ ਸੰਦੀਪ ਥਾਪਰ ਉਰਫ਼ ਗੋਰਾ ‘ਤੇ ਤਲਵਾਰਾਂ ਨਾਲ ਜਾਨਲੇਵਾ ਹਮਲਾ ਕੀਤਾ ਸੀ। ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਤਿੰਨ ਮੁਲਜ਼ਮਾਂ ਵਿੱਚੋਂ ਦੋ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਇੱਕ ਐਕਟਿਵਾ ਵੀ ਬਰਾਮਦ ਹੋਇਆ ਹੈ।

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਸ਼ੁੱਕਰਵਾਰ ਸ਼ਾਮ ਨੂੰ ਦੱਸਿਆ ਕਿ ਦੋ ਹਮਲਾਵਰਾਂ ਨੂੰ ਫਤਿਹਗੜ੍ਹ ਸਾਹਿਬ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਉਹ ਬਾਬਾ ਬੁੱਢਾ ਦਲ ਨਾਲ ਸਬੰਧਤ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਘਟਨਾ ਸਮੇਂ ਸੰਦੀਪ ਥਾਪਰ ਦੇ ਨਾਲ ਮੌਜੂਦ ਉਨ੍ਹਾਂ ਦੇ ਸੁਰੱਖਿਆ ਕਰਮੀਆਂ ਨੂੰ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ।

ਸੰਦੀਪ ਥਾਪਰ (58) ‘ਤੇ ਉਸ ਸਮੇਂ ਹਮਲਾ ਹੋਇਆ ਜਦੋਂ ਉਹ ਸਮਾਵੇਦਨਾ ਟਰੱਸਟ ਦੇ ਸੰਸਥਾਪਕ-ਚੇਅਰਮੈਨ ਰਵਿੰਦਰ ਅਰੋੜਾ ਦੀ ਚੌਥੀ ਬਰਸੀ ਮੌਕੇ ਕਰਵਾਏ ਗਏ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਸਿਵਲ ਹਸਪਤਾਲ ਨੇੜੇ ਸਥਿਤ ਟਰੱਸਟ ਦੇ ਦਫਤਰ ਤੋਂ ਬਾਹਰ ਨਿਕਲ ਰਹੇ ਸਨ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਦੇ ‘ਸਾਥੀ’ ਕੋਰਟ ‘ਚ ਨਹੀਂ ਹੋਏ ਪੇਸ਼, ਕ.ਤ.ਲ ਸਮੇਂ ਥਾਰ ‘ਚ ਮੌਜੂਦ ਸਨ ਦੋਵੇਂ ਨੌਜਵਾਨ

ਇਸ ਦੇ ਵਿਰੋਧ ਵਿੱਚ ਹਿੰਦੂ ਆਗੂਆਂ ਨੇ ਸ਼ਨੀਵਾਰ ਨੂੰ ਲੁਧਿਆਣਾ ਬੰਦ ਦਾ ਐਲਾਨ ਕੀਤਾ ਸੀ ਪਰ ਦੇਰ ਰਾਤ ਹਿੰਦੂ ਆਗੂਆਂ ਨੇ ਲੁਧਿਆਣਾ ਬੰਦ ਦੇ ਸੱਦੇ ਨੂੰ ਮੁਲਤਵੀ ਕਰ ਦਿੱਤਾ ਹੈ। ਹਿੰਦੂ ਨੇਤਾਵਾਂ ਦੇ ਵਿਰੋਧ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਬਾਜ਼ਾਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਟਕਰਾਅ ਨੂੰ ਰੋਕਣ ਲਈ ਗਸ਼ਤ ਵਧਾ ਦਿੱਤੀ ਗਈ ਹੈ। ਸ਼ਿਵ ਸੈਨਾ ਆਗੂ ਨੂੰ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਹਮਲਾ ਕਰਨ ਵਾਲੇ 2 ਦੋਸ਼ੀ ਕਾਬੂ, ਪੁਲਿਸ ਨੇ ਗੰਨਮੈਨ ਨੂੰ ਕੀਤਾ ਸਸਪੈਂਡ appeared first on Daily Post Punjabi.

PSEB ਅੰਗਰੇਜ਼ੀ ਪੇਪਰ ਲੀਕ ਮਾਮਲੇ ‘ਚ 2 ਗ੍ਰਿਫਤਾਰ, ਬਾਕੀ ਦੋਸ਼ੀਆਂ ਦੀ ਭਾਲ ‘ਚ ਜਾਰੀ
ਪੰਜਾਬ ‘ਚ PSEB 12ਵੀਂ ਜਮਾਤ ਦਾ ਅੰਗਰੇਜ਼ੀ ਦਾ ਪੇਪਰ ਲੀਕ ਹੋਣ ਦੇ ਮਾਮਲੇ ‘ਚ ਵੱਡੀ ਖਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਪੇਪਰ ਲੀਕ ਕਰਨ ਵਾਲੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਪਛਾਣ ਵੀਰ ਸਿੰਘ ਅਤੇ ਗਗਨ ਵਜੋਂ ਹੋਈ ਹੈ। ਫਿਲਹਾਲ ਪੁਲਿਸ ਵੱਲੋਂ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ ਦਾ ਪਤਾ ਲਗਾਇਆ ਜਾ ਸਕੇ।

PSEB 12th English Paper Leak Case

ਇਹ ਵੀ ਪੜ੍ਹੋ : ਜਲੰਧਰ ‘ਚ ਹੋਲੀ ‘ਤੇ 9 ਸਾਲਾ ਮਾਸੂਮ ਨਾਲ ਦਰਿੰਦਗੀ, 2 ਦੋਸ਼ੀ ਗ੍ਰਿਫਤਾਰ

ਜ਼ਿਕਰਯੋਗ ਹੈ ਕਿ ਅੰਗਰੇਜ਼ੀ ਦੀ ਪ੍ਰੀਖਿਆ ਤੋਂ ਕੁਝ ਘੰਟੇ ਪਹਿਲਾਂ ਹੀ ਪੇਪਰ ਲੀਕ ਹੋ ਗਿਆ ਸੀ। ਇਸ ਦਾ ਪਤਾ ਲੱਗਣ ’ਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ’ਤੇ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ। ਮੰਤਰੀ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਸਨ। ਇਸ ਮਾਮਲੇ ਸਬੰਧੀ ਗੁਰਦਾਸਪੁਰ ਦੇ ਥਾਣਾ ਸਿਟੀ ਪੁਲਿਸ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post PSEB ਅੰਗਰੇਜ਼ੀ ਪੇਪਰ ਲੀਕ ਮਾਮਲੇ ‘ਚ 2 ਗ੍ਰਿਫਤਾਰ, ਬਾਕੀ ਦੋਸ਼ੀਆਂ ਦੀ ਭਾਲ ‘ਚ ਜਾਰੀ appeared first on Daily Post Punjabi.

ਲੁਧਿਆਣਾ ‘ਚ 5 ਲੱਖ ਦੀ ਫਿਰੌਤੀ ਮੰਗਣ ਵਾਲੇ ਗ੍ਰਿਫਤਾਰ, ਨਕਲੀ ਪਿਸਤੌਲ ‘ਤੇ ਹਥਿਆਰ ਬਰਾਮਦ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਗੈਂਗਸਟਰ ਦੱਸ ਕੇ 5 ਲੱਖ ਦੀ ਫਿਰੌਤੀ ਮੰਗਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਨੇ ਚੰਡੀਗੜ੍ਹ ਰੋਡ ਦੇ ਰਹਿਣ ਵਾਲੇ ਸੁਨੀਲ ਕੋਲੋਂ ਅੰਤਰਰਾਸ਼ਟਰੀ ਨੰਬਰ ਤੋਂ ਪੈਸਿਆਂ ਦੀ ਮੰਗ ਕੀਤੀ ਸੀ। ਬਦਮਾਸ਼ਾਂ ਨੇ ਉਸਨੂੰ ਧਮਕੀ ਦਿੱਤੀ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਉਸਨੂੰ ਗੋਲੀ ਮਾਰ ਦਿੱਤੀ ਜਾਵੇਗੀ। ਇਸ ਮਾਮਲੇ ਦੀ ਸ਼ਿਕਾਇਤ ਸੁਨੀਲ ਨੇ ਫੋਕਲ ਪੁਆਇੰਟ ਪੁਲਿਸ ਨੂੰ ਕੀਤੀ।

Demanded 5 Lakh Ransom

SHO ਅਮਨਦੀਪ ਸਿੰਘ ਬਰਾੜ ਨੇ ਬਦਮਾਸ਼ਾਂ ਨੂੰ ਫੜਨ ਲਈ ਜਾਲ ਵਿਛਾਇਆ। ਸੁਨੀਲ ਨੇ ਬਦਮਾਸ਼ਾਂ ਨਾਲ ਗੱਲ ਕੀਤੀ ਤਾਂ ਦੋਵਾਂ ਵਿਚਾਲੇ ਡੇਢ ਲੱਖ ਰੁਪਏ ‘ਚ ਸੌਦਾ ਤੈਅ ਹੋ ਗਿਆ। ਸੁਨੀਲ ਨੇ ਬਦਮਾਸ਼ਾਂ ਨੂੰ ਪੈਸੇ ਲੈਣ ਲਈ ਕੈਂਡਲ ਨਹਿਰ ਨੇੜੇ ਬੁਲਾਇਆ। ਜਿਵੇਂ ਹੀ ਬਦਮਾਸ਼ ਉਕਤ ਸਥਾਨ ‘ਤੇ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਲਿਆ। ਦੱਸਿਆ ਜਾ ਰਿਹਾ ਦੋਵੇਂ ਮੁਲਜ਼ਮ ਸਾਹਨੇਵਾਲ ਦੇ ਰਹਿਣ ਵਾਲੇ ਹਨ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਮਲੇਸ਼ੀਆ ਵਿੱਚ ਰਹਿੰਦੇ ਆਪਣੇ ਭਰਾ ਦੇ ਨੰਬਰ ਤੋਂ ਫੋਨ ਕੀਤਾ ਸੀ।

ਇਹ ਵੀ ਪੜ੍ਹੋ : ਅਬੋਹਰ ‘ਚ ਅਚਾਨਕ ਡਿੱਗੀ ਘਰ ਦੀ ਛੱਤ, ਮਾਂ ਤੇ 4 ਸਾਲਾਂ ਪੁੱਤ ਜ਼ਖਮੀ, ਔਰਤ ਦੀ ਹਾਲਤ ਨਾਜ਼ੁਕ

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਕਾਰਵਾਈ ਦਾ ਪਤਾ ਲੱਗਦਿਆਂ ਹੀ ਉਹ ਮੌਕੇ ’ਤੇ ਪੁੱਜੇ। ਪੁਲਿਸ ਨੇ ਬਦਮਾਸ਼ਾਂ ਕੋਲੋਂ ਇੱਕ ਨਕਲੀ ਪਿਸਤੌਲ ਅਤੇ ਦਾਤਰ ਵੀ ਬਰਾਮਦ ਕੀਤਾ ਹੈ। ਫਿਲਹਾਲ ਪੁਲਿਸ ਨੇ ਦੋਵਾਂ ਬਦਮਾਸ਼ਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਅਨੁਸਾਰ ਇਆ ਮਾਮਲੇ ਨਾਲ ਜੁੜੇ ਬਾਕੀ ਮੁਲਜ਼ਮਾਂ ਨੂੰ ਵੀ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ 5 ਲੱਖ ਦੀ ਫਿਰੌਤੀ ਮੰਗਣ ਵਾਲੇ ਗ੍ਰਿਫਤਾਰ, ਨਕਲੀ ਪਿਸਤੌਲ ‘ਤੇ ਹਥਿਆਰ ਬਰਾਮਦ appeared first on Daily Post Punjabi.