2 arrested with illegal weapons Archives - Daily Post Punjabi

ਪੰਜਾਬ ਦੇ ਕੁਝ ਇਲਾਕਿਆਂ ‘ਚ ਬਦਲੇਗਾ ਮੌਸਮ, ਵਿਭਾਗ ਨੇ 16 ਜ਼ਿਲ੍ਹਿਆਂ ‘ਚ ਅੱਜ ਪ੍ਰਗਟਾਈ ਮੀਂਹ ਦੀ ਸੰਭਾਵਨਾ
ਸੂਬੇ ਵਿਚ ਪਿਛਲੇ ਕੁਝ ਦਿਨਾਂ ਤੋਂ ਬਦਲਦੇ ਮੌਸਮ ਕਾਰਨ ਸਵੇਰੇ-ਸ਼ਾਮ ਲੋਕਾਂ ਨੂੰ ਠੰਡ ਦਾ ਅਹਿਸਾਸ ਹੋਣ ਲੱਗਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਵਿਚ ਕੁਝ ਥਾਵਾਂ ‘ਤੇ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਇਸ ਦੇ ਬਾਅਦ ਮੌਸਮ ਖੁਸ਼ਕ ਬਣਿਆ ਰਹੇਗਾ। ਤਾਪਮਾਨ ਵਿਚ ਗਿਰਾਵਟ ਆਉਣ ਨਾਲ ਵਾਇਰਲ ਬੁਖਾਰ ਤੇ ਜ਼ੁਕਾਮ ਦੇ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿਚ ਅੱਜ ਮੀਂਹ ਦੀ ਸੰਭਾਵਨਾ ਪ੍ਰਗਟਾਈ ਹੈ। IMD ਮੁਤਾਬਕ ਮੀਂਹ ਦੀ ਸੰਭਾਵਨਾ 25 ਤੋਂ 50 ਫੀਸਦੀ ਤੱਕ ਦੀ ਹੈ। ਆਉਣ ਵਾਲੇ ਦਿਨਾਂ ਵਿਚ ਮੌਸਮ ਸਾਧਾਰਨ ਰਹਿਣ ਤੇ ਧੁੱਪ ਖਿੜਨ ਦੇ ਆਸਾਰ ਹਨ। ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਬਟਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਲੁਧਿਆਣਾ, ਲੰਧਰ ਤੇ ਕਪੂਰਥਲਾ ਵਿਚ ਮੀਂਹ ਦੇ ਆਸਾਰ ਬਣ ਰਹੇ ਹਨ। ਜ਼ਿਆਦਾਤਰ ਇਲਾਕਿਆਂ ਵਿਚ ਬੱਦਲ ਛਾਏ ਰਹਿਣਗੇ ਤੇ ਮੌਸਮ ਸੁਹਾਵਣਾ ਰਹੇਗਾ।

ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਡਬਲ ਮ.ਰਡਰ, ਨਿਹੰਗ ਸਿੰਘ ਪਿਓ-ਪੁੱਤ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

ਅੱਜ ਐਤਵਾਰ ਦੇ ਬਾਅਦ ਅਗਲੇ 5 ਦਿਨ ਤੱਕ ਮੀਂਹ ਦੇ ਕੋਈ ਆਸਾਰ ਨਹੀਂ ਹਨ। ਇਸ ਦੌਰਾਨ ਧੁੱਪ ਨਿਕਲੇਗੀ ਪਰ ਇਸ ਦਾ ਅਸਰ ਪੰਜਾਬ ਦੇ ਤਾਪਮਾਨ ‘ਤੇ ਦੇਖਣ ਨੂੰ ਨਹੀਂ ਮਿਲੇਗਾ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 15 ਤੋਂ 20 ਡਿਗਰੀ ਦੇ ਵਿਚ ਰਹਿਣ ਤੇ ਜ਼ਿਆਦਾਤਰ ਤਾਪਮਾਨ 30 ਡਿਗਰੀ ਦੇ ਵਿਚ ਰਹਿਣ ਦਾ ਅਨੁਮਾਨ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਪੰਜਾਬ ਦੇ ਕੁਝ ਇਲਾਕਿਆਂ ‘ਚ ਬਦਲੇਗਾ ਮੌਸਮ, ਵਿਭਾਗ ਨੇ 16 ਜ਼ਿਲ੍ਹਿਆਂ ‘ਚ ਅੱਜ ਪ੍ਰਗਟਾਈ ਮੀਂਹ ਦੀ ਸੰਭਾਵਨਾ appeared first on Daily Post Punjabi.

ਫਿਰੋਜ਼ਪੁਰ ‘ਚ ਨਾਰਕੋਟਿਕਸ ਕੰਟਰੋਲ ਸੈੱਲ ਦੀ ਕਾਰਵਾਈ, ਨਾਜਾਇਜ਼ ਅਸਲੇ ਸਣੇ 2 ਗ੍ਰਿਫਤਾਰ
ਪੰਜਾਬ ਦੇ ਫਿਰੋਜ਼ਪੁਰ ‘ਚ ਨਾਰਕੋਟਿਕਸ ਕੰਟਰੋਲ ਸੈੱਲ ਨੇ ਨਾਜਾਇਜ਼ ਅਸਲੇ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 12 ਬੋਰ ਦੇਸੀ ਕੱਟਾ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਲੱਖੋਕੇ ਬਹਿਰਾਮ ਵਿਖੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮਾਂ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰੇਗੀ।

Action of Narcotics Control Cell

ਨਾਰਕੋਟਿਕਸ ਕੰਟਰੋਲ ਸੈੱਲ ਦੇ ਐਸ.ਆਈ ਬੂਟਾ ਸਿੰਘ ਨੇ ਦੱਸਿਆ ਕਿ ਉਹ ਪਾਰਟੀ ਸਮੇਤ ਗੁਰਦੁਆਰਾ ਪ੍ਰਗਟ ਸਾਹਿਬ ਨੇੜੇ ਚੈਕਿੰਗ ਲਈ ਖੜ੍ਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਸਿਮਰਨ ਅਤੇ ਕਰਨਦੀਪ ਸਿੰਘ ਵਾਸੀ ਅਹਿਮਦ ਮੰਡੀ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਆਦੀ ਹਨ। ਦੋਵੇਂ ਇਸ ਸਮੇਂ ਅਹਿਮਦ ਮੰਡੀ ਬੱਸ ਸਟੈਂਡ ਕੋਲ ਖੜ੍ਹੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ‘ਚ 700 ਕਾਂਸਟੇਬਲਾਂ ਦੀ ਹੋਵੇਗੀ ਭਰਤੀ, DGP ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਸੂਚਨਾ ਦੇ ਆਧਾਰ ’ਤੇ ਉਨ੍ਹਾਂ ਪੁਲਿਸ ਪਾਰਟੀ ਨਾਲ ਛਾਪਾ ਮਾਰ ਕੇ ਦੋਵਾਂ ਨੂੰ ਮੌਕੇ ਤੋਂ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ 12 ਬੋਰ ਦਾ ਦੇਸੀ ਪਿਸਤੌਲ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਫਿਰੋਜ਼ਪੁਰ ‘ਚ ਨਾਰਕੋਟਿਕਸ ਕੰਟਰੋਲ ਸੈੱਲ ਦੀ ਕਾਰਵਾਈ, ਨਾਜਾਇਜ਼ ਅਸਲੇ ਸਣੇ 2 ਗ੍ਰਿਫਤਾਰ appeared first on Daily Post Punjabi.