2 arrested Archives - Daily Post Punjabi

ਦਿੱਲੀ ‘ਚ ਪੁਲਿਸ ਤੇ ਗੈਂ.ਗਸ.ਟਰਾਂ ਵਿਚਾਲੇ ਮੁੱਠਭੇੜ, 2 ਗ੍ਰਿਫਤਾਰ, ਪੰਜਾਬੀ ਗਾਇਕ ਨੂੰ ਕਰਨ ਆਏ ਸੀ ਟਾਰਗੇਟ
ਦਿੱਲੀ ਦੇ ਮਯੂਰ ਵਿਹਾਰ ‘ਚ ਦੇਰ ਰਾਤ ਨਾਮੀ ਗੈਂਗਸਟਰ ਦੇ ਦੋ ਗੁਰਗੇ ਅਤੇ ਦਿੱਲੀ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਦੋਵੇਂ ਗੈਂਗਸਟਰਾਂ ਨੂੰ ਗੋਲੀ ਮਾਰ ਦਿੱਤੀ ਗਈ। ਜਿਸ ਤੋਂ ਬਾਅਦ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ’ਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। ਦਿੱਲੀ ਪੁਲਿਸ ਦੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਦੋਵੇਂ ਗੈਂਗਸਟਰ ਪੰਜਾਬੀ ਗਾਇਕ ਨੂੰ ਨਿਸ਼ਾਨਾ ਬਣਾਉਣ ਆਏ ਸੀ।

Encounter between police and gangsters

ਇਹ ਮੁਕਾਬਲਾ ਨੋਇਡਾ ਤੋਂ ਅਕਸ਼ਰਧਾਮ ਜਾਣ ਵਾਲੀ ਸੜਕ ‘ਤੇ ਮਯੂਰ ਵਿਹਾਰ ਫੇਜ਼ ਵਨ ‘ਚ ਹੋਇਆ। ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਇੱਥੇ ਮਯੂਰ ਵਿਹਾਰ ਫੇਜ਼ ਵਨ ਵਿੱਚ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਨੋਇਡਾ ਤੋਂ ਆਉਂਦੇ ਦੇਖਿਆ ਗਿਆ। ਪੁਲਿਸ ਟੀਮ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਸੇ ਸਮੇਂ ਪੁਲਿਸ ਨੂੰ ਦੇਖ ਕੇ ਬਦਮਾਸ਼ ਇੱਕ ਪਾਸੇ ਹੋ ਗਏ ਅਤੇ ਭੱਜਣ ਲੱਗੇ।

ਇਹ ਵੀ ਪੜ੍ਹੋ : ਪੰਜਾਬ-ਚੰਡੀਗੜ੍ਹ ‘ਚ ਬਦਲਿਆ ਮੌਸਮ, ਕਈ ਥਾਵਾਂ ‘ਤੇ ਛਾਏ ਬੱਦਲ, ਮੌਸਮ ਵਿਭਾਗ ਨੇ ਪ੍ਰਗਟਾਈ ਮੀਂਹ ਪੈਣ ਦੀ ਸੰਭਾਵਨਾ

ਇਸ ’ਤੇ ਪੁਲਿਸ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਟੀਮ ਬਦਮਾਸ਼ਾਂ ਦੇ ਪਿੱਛੇ ਗਈ ਤਾਂ ਬਦਮਾਸ਼ਾਂ ਨੇ ਪੁਲਿਸ ਟੀਮ ‘ਤੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ਾਂ ਦੀ ਗੋਲੀਬਾਰੀ ਤੋਂ ਬਚਣ ਲਈ ਦਿੱਲੀ ਪੁਲਿਸ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਬਾਰੀ ਸ਼ੁਰੂ ਕਰ ਦਿੱਤੀ। ਮੁਕਾਬਲੇ ਵਿੱਚ ਦੋਵੇਂ ਬਦਮਾਸ਼ਾਂ ਨੂੰ ਗੋਲੀ ਲੱਗੀ। ਗੋਲੀ ਲੱਗਣ ਤੋਂ ਬਾਅਦ ਦੋਵਾਂ ਬਦਮਾਸ਼ਾਂ ਨੂੰ ਸਪੈਸ਼ਲ ਸੈੱਲ ਨੇ ਫੜ ਲਿਆ ਅਤੇ ਉਨ੍ਹਾਂ ਨੂੰ ਦਿੱਲੀ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਪੁਲਿਸ ਨੇ ਵਾਰਦਾਤ ਵਾਲੀ ਥਾਂ ‘ਤੇ ਮੁਲਜ਼ਮਾਂ ਦਾ ਮੋਟਰਸਾਈਕਲ ਅਤੇ ਹਥਿਆਰ ਜ਼ਬਤ ਕਰ ਲਿਆ ਹੈ। ਫੜੇ ਗਏ ਦੋਸ਼ੀਆਂ ਵਿੱਚ ਫ਼ਿਰੋਜ਼ਪੁਰ ਦਾ ਰਾਜਪ੍ਰੀਤ ਸਿੰਘ ਰਾਜਾ ਅਤੇ ਬਠਿੰਡਾ ਦਾ ਸ਼ੂਟਰ ਵਰਿੰਦਰ ਸਿੰਘ ਵਿੰਮੀ ਸ਼ਾਮਲ ਹੈ। ਰਾਜਾ ਜਨਵਰੀ 2023 ਵਿੱਚ ਹੋਏ ਪਰਮਜੀਤ ਕਤਲ ਕੇਸ ਵਿੱਚ ਲੋੜੀਂਦਾ ਹੈ। ਇਸ ਦੇ ਨਾਲ ਹੀ ਪੁਲਿਸ ਮੌੜ ਮੰਡੀ ਗੋਲੀ ਕਾਂਡ ਵਿੱਚ ਵੀ ਵਰਿੰਦਰ ਦੀ ਭਾਲ ਕਰ ਰਹੀ ਸੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਦਿੱਲੀ ‘ਚ ਪੁਲਿਸ ਤੇ ਗੈਂ.ਗਸ.ਟਰਾਂ ਵਿਚਾਲੇ ਮੁੱਠਭੇੜ, 2 ਗ੍ਰਿਫਤਾਰ, ਪੰਜਾਬੀ ਗਾਇਕ ਨੂੰ ਕਰਨ ਆਏ ਸੀ ਟਾਰਗੇਟ appeared first on Daily Post Punjabi.

ਜ਼ੀਰਕਪੁਰ ‘ਚ ਵੱਡਾ ਐਨਕਾਊਂਟਰ ! ਪੁਲਿਸ ਤੇ ਗੈਂ.ਗਸ.ਟਰਾਂ ਵਿਚਾਲੇ ਹੋਈ ਮੁੱਠਭੇੜ, 2 ਗ੍ਰਿਫ਼ਤਾਰ
ਮੋਹਾਲੀ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜ਼ੀਰਕਪੁਰ ਦੇ ਬਲਟਾਣਾ ਇਲਾਕੇ ਦੇ ਇੱਕ ਹੋਟਲ ਵਿੱਚ ਤਿੰਨ ਗੈਂਗਸਟਰ ਲੁਕੇ ਹੋਏ ਸਨ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਦੋ ਗੈਂਗਸਟਰਾਂ ਨੂੰ ਲੱਤਾਂ ਵਿੱਚ ਗੋਲੀ ਲੱਗੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਮੁਹਾਲੀ ਦੇ ਫੇਜ਼ 6 ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਤਿੰਨੋਂ ਮੁਲਜ਼ਮ ਸ਼ਨੀਵਾਰ ਨੂੰ ਬਠਿੰਡਾ ਵਿੱਚ ਹੋਏ ਵਪਾਰੀ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੇ ਕਤਲ ਵਿੱਚ ਸ਼ਾਮਲ ਸਨ।

Encounter in Zirakpur

ਪੁਲਿਸ ਦੀ ਘੇਰਾਬੰਦੀ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਦੋ ਗੈਂਗਸਟਰਾਂ ਦੀਆਂ ਲੱਤਾਂ ਵਿੱਚ ਗੋਲੀ ਲੱਗ ਗਈ। ਦੋਵਾਂ ਨੂੰ ਮੁਹਾਲੀ ਦੇ ਫੇਜ਼ 6 ਸਥਿਤ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੁਕਾਬਲੇ ਵਿੱਚ ਮੁਹਾਲੀ ਦੇ DSP ਪਵਨ ਕੁਮਾਰ ਵੀ ਜ਼ਖ਼ਮੀ ਹੋ ਗਏ। ਗੈਂਗਸਟਰਾਂ ਵੱਲੋਂ ਚਲਾਈ ਗਈ ਗੋਲੀ ਉਸ ਦੀ ਲੱਤ ਵਿੱਚ ਲੱਗੀ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਨੇ ਹੋਸਟਲਾਂ ‘ਚ ਰਹਿਣ ਵਾਲੇ ਵਿਦਿਆਰਥੀਆਂ ਦੇ ਗੱਡੀਆਂ ਰੱਖਣ ‘ਤੇ ਲਗਾਈ ਪਾਬੰਦੀ

ਸਾਥੀ ਪੁਲਿਸ ਮੁਲਾਜ਼ਮਾਂ ਨੇ ਤੁਰੰਤ DSP ਪਵਨ ਕੁਮਾਰ ਨੂੰ ਹਸਪਤਾਲ ਪਹੁੰਚਾਇਆ। ਗੈਂਗਸਟਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਕਈ ਹੋਰ ਪੁਲਿਸ ਮੁਲਾਜ਼ਮਾਂ ਵੀ ਵਾਲੇ ਵੀ ਜ਼ਖਮੀ ਹੋਏ। ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐਸਪੀ ਦਿਹਾਤੀ ਮਨਪ੍ਰੀਤ ਸਿੰਘ ਨੇ ਦਸਿਆ ਕਿ ਫੜਿਆ ਗਿਆ ਗੈਂਗਸਟਰ ਅਰਸ਼ ਡੱਲਾ ਗੈਂਗ ਨਾਲ ਸਬੰਧਤ ਹੈ। ਇਨ੍ਹਾਂ ਦੀ ਪਛਾਣ ਲਵਜੀਤ, ਕਮਲਜੀਤ ਅਤੇ ਪਰਮਜੀਤ ਵਜੋਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਜ਼ੀਰਕਪੁਰ ‘ਚ ਵੱਡਾ ਐਨਕਾਊਂਟਰ ! ਪੁਲਿਸ ਤੇ ਗੈਂ.ਗਸ.ਟਰਾਂ ਵਿਚਾਲੇ ਹੋਈ ਮੁੱਠਭੇੜ, 2 ਗ੍ਰਿਫ਼ਤਾਰ appeared first on Daily Post Punjabi.

ਨਾਦੀਆ ‘ਚ BSF ਨੇ ਇੱਕ ਘਰ ‘ਚੋਂ 8.5 ਕਰੋੜ ਰੁਪਏ ਦੇ ਸੋਨੇ ਦੇ ਬਿਸਕੁਟ ਕੀਤੇ ਬਰਾਮਦ, ਦੋ ਗ੍ਰਿਫ਼ਤਾਰ
ਭਾਰਤ-ਬੰਗਲਾਦੇਸ਼ ਸਰਹੱਦ ਨੇੜੇ ਨਾਦੀਆ ਜ਼ਿਲ੍ਹੇ ਵਿੱਚ ਇੱਕ ਘਰ ਵਿੱਚੋਂ ਸੀਮਾ ਸੁਰੱਖਿਆ ਬਲ (BSF) ਅਤੇ ਰੈਵੇਨਿਊ ਇੰਟੈਲੀਜੈਂਸ ਦੇ ਡਾਇਰੈਕਟਰ (DRI) ਨੇ 14.296 ਕਿਲੋ ਸੋਨੇ ਦੇ ਬਿਸਕੁਟ ਬਰਾਮਦ ਕੀਤੇ। ਇਸ ਬਿਸਕੁਟ ਦੀ ਕੀਮਤ ਲਗਭਗ 8.5 ਕਰੋੜ ਰੁਪਏ ਦੱਸੀ ਜਾ ਰਹੀ ਹੈ। BSF ਵੱਲੋਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

BSF recovered gold biscuits

BSF ਨੇ ਦੱਸਿਆ ਕਿ ਉਨ੍ਹਾਂ ਨੇ DRI ਨੇ ਮਿਲ ਕੇ ਇੱਕ ਅਪਰੇਸ਼ਨ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਵਿਜੇਪੁਰ ਪਿੰਡ ਵਿੱਚ ਇੱਕ ਘਰ ਵਿੱਚੋਂ 106 ਸੋਨੇ ਦੇ ਬਿਸਕੁਟ ਬਰਾਮਦ ਕੀਤੇ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਮਕਾਨ ਮਾਲਕ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁੱਛਗਿੱਛ ਦੌਰਾਨ ਫੜੇ ਗਏ ਦੋਵਾਂ ਤਸਕਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਸ਼ਨੀਵਾਰ ਸਵੇਰੇ ਦੋ ਬੰਗਲਾਦੇਸ਼ੀਆਂ ਤੋਂ ਮਿਲਿਆ ਸੀ।

ਇਹ ਵੀ ਪੜ੍ਹੋ : ਕ੍ਰਿਕਟਰ ਜਸਪ੍ਰੀਤ ਬੁਮਰਾਹ ਦੇ ਘਰ ਆਇਆ ਛੋਟਾ ਮਹਿਮਾਨ! ਪਤਨੀ ਸੰਜਨਾ ਗਣੇਸ਼ਨ ਨੇ ਬੇਟੇ ਨੂੰ ਦਿੱਤਾ ਜਨਮ

ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਸੋਨੇ ਦੇ ਬਿਸਕੁਟ ਉਸੇ ਜ਼ਿਲ੍ਹੇ ਅਤੇ ਇਕ ਹੋਰ ਸਰਹੱਦੀ ਪਿੰਡ ਦੇ ਕਿਸੇ ਗੇੜੇ ਦੇ ਹਵਾਲੇ ਕਰਨਾ ਸੀ। ਪਰ ਸਰਹੱਦੀ ਗਾਰਡਾਂ ਦੀ ਸਖ਼ਤ ਨਿਗਰਾਨੀ ਕਾਰਨ ਉਨ੍ਹਾਂ ਦੀਆਂ ਕੋਸ਼ਿਸ਼ਾਂ ਅਸਫ਼ਲ ਹੋ ਗਈਆਂ ਅਤੇ ਉਹ ਸੋਨਾ ਉਨ੍ਹਾਂ ਵਿੱਚੋਂ ਇੱਕ ਦੇ ਘਰ ਰੱਖਣ ਲਈ ਮਜਬੂਰ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਨਾਦੀਆ ‘ਚ BSF ਨੇ ਇੱਕ ਘਰ ‘ਚੋਂ 8.5 ਕਰੋੜ ਰੁਪਏ ਦੇ ਸੋਨੇ ਦੇ ਬਿਸਕੁਟ ਕੀਤੇ ਬਰਾਮਦ, ਦੋ ਗ੍ਰਿਫ਼ਤਾਰ appeared first on Daily Post Punjabi.

ਅਬੋਹਰ ‘ਚ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਸਣੇ 2 ਕਾਬੂ, 1000 ਨਸ਼ੀਲੀਆਂ ਗੋਲੀਆਂ ਬਰਾਮਦ
ਪੰਜਾਬ ਦੇ ਅਬੋਹਰ ਦੇ ਥਾਣਾ ਖੂਈਆਂ ਸਰਵਰ ‘ਚ ਪੁਲਿਸ ਨੇ 2 ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 1000 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ। ਸੂਚਨਾ ਮੁਤਾਬਕ ਤਸਕਰ ਰਾਜਸਥਾਨ ਤੋਂ ਪੈਦਲ ਆ ਰਹੇ ਸਨ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

2 Arrested With Banned Drugs

ਦੱਸ ਦੇਈਏ ਕਿ ਫਾਜ਼ਿਲਕਾ ਦੀ SSP ਅਵਨੀਤ ਕੌਰ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਥਾਣਾ ਖੂਈਆਂ ਸਰਵਰ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਇਸੇ ਕੜੀ ਵਿਚ ਬੀਤੇ ਦਿਨ ਸਹਾਇਕ ਥਾਣੇਦਾਰ ਮਨਜੀਤ ਸਿੰਘ ਗੁੰਮਜਾਲ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸ੍ਰੀਗੰਗਾਨਗਰ ਵੱਲੋਂ ਪੈਦਲ ਆ ਰਹੇ ਦੋ ਨੌਜਵਾਨਾਂ ਨੂੰ ਤਲਾਸ਼ੀ ਲਈ ਰੋਕਿਆ ਗਿਆ। ਪੁਲਿਸ ਨੇ ਉਨ੍ਹਾਂ ਕੋਲ ਮੌਜੂਦ ਪਿੱਟੂ ਬੈਗ ਦੀ ਜਾਂਚ ਕੀਤੀ। ਬੈਗ ਤੋਂ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ 100 MG ਅਤੇ ਕੋਵਿਡੋਲ 100 SR ਦੀਆਂ ਲਗਭਗ 1000 ਗੋਲੀਆਂ ਬਰਾਮਦ ਹੋਈਆਂ।

ਇਹ ਵੀ ਪੜ੍ਹੋ : ਕੋਰੋਨਾ ਦੇ ਮਾਮਲਿਆਂ ‘ਚ ਇਕ ਵਾਰ ਫਿਰ ਤੋਂ ਤੇਜੀ, 24 ਘੰਟਿਆਂ ‘ਚ 918 ਨਵੇਂ ਮਰੀਜ ਆਏ ਸਾਹਮਣੇ

ਪੁੱਛਗਿੱਛ ਦੌਰਾਨ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਕਾਰਜ ਸਿੰਘ ਵਾਸੀ ਪਿੰਡ ਕੋਟ ਸਦਰ ਖਾਂ, ਥਾਣਾ ਧਰਮਕੋਟ ਮੋਗਾ ਅਤੇ ਪਰਮਜੀਤ ਸਿੰਘ ਪੁੱਤਰ ਦਲੀਪ ਵਾਸੀ ਮਹਿਤਪੁਰ ਜਲੰਧਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ NDPS ਦੀ ਧਾਰਾ 22, 61, 85 ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਮਾਮਲੇ ਸਬੰਧੀ ਮੁਲਜ਼ਮਾਂ ‘ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਨ੍ਹਾਂ ਨਸ਼ੀਲੀਆਂ ਪਦਾਰਥਾਂ ਦੀ ਸਪਲਾਈ ਕਿਸ ਕੋਲ ਕਰਨ ਜਾ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅਬੋਹਰ ‘ਚ ਪਾਬੰਦੀਸ਼ੁਦਾ ਨਸ਼ੀਲੇ ਪਦਾਰਥਾਂ ਸਣੇ 2 ਕਾਬੂ, 1000 ਨਸ਼ੀਲੀਆਂ ਗੋਲੀਆਂ ਬਰਾਮਦ appeared first on Daily Post Punjabi.

ਲੁਧਿਆਣਾ ‘ਚ ਚੋਰ ਗਿਰੋਹ ਦੇ 2 ਮੈਂਬਰ ਗ੍ਰਿਫਤਾਰ, ਖੇਤਾਂ ‘ਚੋਂ ਮੋਟਰਾਂ ਨੂੰ ਬਣਾ ਰਹੇ ਸੀ ਨਿਸ਼ਾਨਾ
ਪੰਜਾਬ ਦੇ ਲੁਧਿਆਣਾ ਸ਼ਹਿਰ ‘ਚ ਖੇਤਾਂ ‘ਚੋਂ ਮੋਟਰਾਂ ਚੋਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਮੁਲਜ਼ਮ ਨਹਿਰ ਦੇ ਕੋਲ ਮੋਟਰ ਦੀਆਂ ਤਾਰਾਂ ਵੀ ਕੱਟ ਦਿੰਦੇ ਸਨ। ਦੋਵਾਂ ਕੋਲੋਂ ਵੱਡੀ ਗਿਣਤੀ ਵਿਚ ਮੋਟਰ ਅਤੇ ਹੋਰ ਸਾਮਾਨ ਵੀ ਬਰਾਮਦ ਹੋਏ ਹਨ। ਮੁਲਜ਼ਮ ਸਰਹਿੰਦ ਨਹਿਰ ਨੇੜੇ ਖੇਤਾਂ ਨੂੰ ਨਿਸ਼ਾਨਾ ਬਣਾ ਰਹੇ ਸਨ। ਜਿਸ ‘ਤੋਂ ਪ੍ਰੇਸ਼ਾਨ ਹੋ ਕੇ ਕਿਸਾਨਾਂ ਨੇ ਪੁਲਿਸ ਪਬਲਿਕ ਮੀਟਿੰਗ ਵਿੱਚ ਵੀ ਇਹ ਮੁੱਦਾ ਉਠਾਇਆ ਹੈ।

Ludhiana Motor Thief Gang

ਮੁਲਜ਼ਮਾਂ ਦੀ ਪਛਾਣ ਜਸਵਿੰਦਰ ਸਿੰਘ ਅਤੇ ਸੋਨੂੰ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ SSP ਹਰੀਸ਼ ਦਿਆਮਾ ਨੇ ਦੱਸਿਆ ਕਿ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ। ਮੁਲਜ਼ਮਾਂ ਦੇ ਪੁਰਾਣੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਦੋਵੇਂ ਮੁਲਜ਼ਮ ਸ੍ਰੀ ਮਾਛੀਵਾੜਾ ਸਾਹਿਬ ਦੇ ਇਲਾਕਿਆਂ ਵਿੱਚ ਹੋਰ ਵੀ ਚੋਰੀਆਂ ਕਰਦੇ ਸਨ। ਪਰ ਸਮਰਾਲਾ ਦੇ DSP ਵਰਿਆਮ ਸਿੰਘ ਅਤੇ ਖੰਨਾ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਇਸ ਮੋਟਰ ਚੋਰ ਗਰੋਹ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਕੋਰੋਨਾ ਤੋਂ ਵੀ ਖਤਰਨਾਕ ਮਾਰਬਰਗ ਵਾਇਰਸ ਨੇ ਅਫਰੀਕਾ ‘ਚ ਮਚਾਈ ਤਬਾਹੀ, 9 ਲੋਕਾਂ ਦੀ ਮੌ.ਤ

ਜਾਣਕਾਰੀ ਅਨੁਸਾਰ ਮੁਲਜ਼ਮ ਪੈਸਿਆਂ ਲਈ ਮੋਟਰ ਚੋਰੀ ਕਰਕੇ ਵੇਚ ਦਿੰਦੇ ਸਨ। ਫਿਲਹਾਲ ਪੁਲਿਸ ਕਬਾੜ ਦੀ ਭਾਲ ਕਰ ਰਹੀ ਹੈ। ਪੁਲਿਸ ਵੱਲੋਂ ਅੱਜ ਕਾਬੂ ਕੀਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ ਤਾਂ ਜੋ ਪਤਾ ਲਾਇਆ ਜਾ ਸਕੇ ਕਿ ਇਨ੍ਹਾਂ ਦੇ ਗਿਰੋਹ ਦੇ ਹੋਰ ਮੈਂਬਰ ਕੌਣ ਹਨ ਅਤੇ ਉਨ੍ਹਾਂ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ ਚੋਰ ਗਿਰੋਹ ਦੇ 2 ਮੈਂਬਰ ਗ੍ਰਿਫਤਾਰ, ਖੇਤਾਂ ‘ਚੋਂ ਮੋਟਰਾਂ ਨੂੰ ਬਣਾ ਰਹੇ ਸੀ ਨਿਸ਼ਾਨਾ appeared first on Daily Post Punjabi.

ਖਰੜ ‘ਚ ਨੌਜਵਾਨਾਂ ਦੀ ਗੁੰਡਾਗਰਦੀ, ਪੁਲਿਸ ਟੀਮ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, 2 ਗ੍ਰਿਫਤਾਰ
ਪੰਜਾਬ ਦੇ ਖਰੜ ਥਾਣੇ ਦੇ SHO ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੁਲਿਸ ਨੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਸਬੰਧੀ ਥਾਣਾ ਸਦਰ ਦੇ ਐਸ.ਆਈ ਭਗਤਵੀਰ ਸਿੰਘ ਨੇ ਸ਼ਿਕਾਇਤ ਦਿੱਤੀ ਸੀ। ਇਹ ਘਟਨਾ ਦੇਰ ਰਾਤ ਵਾਪਰੀ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਅਰਸ਼ਦੀਪ ਅਤੇ ਮਨਿੰਦਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਦੋਵੇਂ ਚੰਦੋ ਗੋਬਿੰਦਗੜ੍ਹ, ਖਰੜ ਦੇ ਰਹਿਣ ਵਾਲੇ ਹਨ।

ਜਾਣਕਾਰੀ ਅਨੁਸਾਰ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਕਰੀਬ ਇੱਕ ਦਰਜਨ ਮੁਲਜ਼ਮ ਸ਼ਾਮਲ ਸਨ। ਪੁਲਿਸ ਗਸ਼ਤ ਦੌਰਾਨ ਮੁਲਜ਼ਮਾਂ ਵੱਲੋਂ ਉਨ੍ਹਾਂ ‘ਤੇ ਹਮਲਾ ਕੀਤਾ ਗਿਆ। ਥਾਣਾ ਸਦਰ ਦੇ SHO ਅਤੇ ਉਨ੍ਹਾਂ ਦੀ ਟੀਮ ਪਿੰਡ ਦੇਸੂਮਾਜਰਾ ਤੋਂ ਥਾਣੇ ਜਾ ਰਹੀ ਸੀ ਤਾਂ ਰਸਤੇ ਵਿੱਚ ਰਾਤ 12.15 ਵਜੇ ਉਨ੍ਹਾਂ ਨੇ ਇੱਕ ਟਰੈਕਟਰ ਵਿੱਚ ਨੌਜਵਾਨਾਂ ਨੂੰ ਉੱਚੀ-ਉੱਚੀ ਮਿਊਜ਼ਿਕ ਵਜਾ ਕੇ ਹੰਗਾਮਾ ਕਰਦੇ ਦੇਖਿਆ।

Attack on police team

ਇਹ ਵੀ ਪੜ੍ਹੋ : ਅਫਗਾਨਿਸਤਾਨ ‘ਚ ਠੰਡ ਦਾ ਕਹਿਰ,157 ਲੋਕਾਂ ‘ਤੇ 77 ਹਜ਼ਾਰ ਪਸ਼ੂਆਂ ਦੀ ਹੋਈ ਮੌ.ਤ

SHO ਨੇ ਦੱਸਿਆ ਕਿ ਨੌਜਵਾਨਾਂ ਨੇ ਸ਼ਰਾਬ ਪੀਤੀ ਹੋਈ ਸੀ। ਜਦੋਂ ਉਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਵਾਂ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਆਪਣੇ ਦੋਸਤਾਂ ਨੂੰ ਬੁਲਾ ਲਿਆ। ਉਸ ਦੇ ਸਾਥੀ ਦੋ ਕਾਰਾਂ ਵਿੱਚ ਆਏ। ਇਨ੍ਹਾਂ ਵਿੱਚੋਂ ਇੱਕ ਨੇ SHO ਤੇ ਉਨ੍ਹਾਂ ਦੀ ਟੀਮ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਪੁਲਿਸ ਨੇ ਅਰਸ਼ਦੀਪ ਸਿੰਘ, ਮਨਿੰਦਰਜੀਤ ਸਿੰਘ, ਪਰਮਵੀਰ ਸਿੰਘ, ਹਰਮਿੰਦਰ ਸਿੰਘ, ਹਰਸ਼ਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਸਮੇਤ 3 ਤੋਂ 4 ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਸ਼ੀਆਂ ‘ਤੇ IPC ਦੀਆਂ ਧਾਰਾਵਾਂ 353, 186, 148, 149 ਲਗਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਖਰੜ ‘ਚ ਨੌਜਵਾਨਾਂ ਦੀ ਗੁੰਡਾਗਰਦੀ, ਪੁਲਿਸ ਟੀਮ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ, 2 ਗ੍ਰਿਫਤਾਰ appeared first on Daily Post Punjabi.

ਨੌਕਰੀ ਦਿਵਾਉਣ ਦੇ ਬਹਾਨੇ ਫੌਜੀ ‘ਤੋਂ 13 ਲੱਖ ਠੱਗਿਆ, ਔਰਤ ਸਣੇ 2 ਗ੍ਰਿਫਤਾਰ
ਹਿਮਾਚਲ ਦੇ ਜ਼ਿਲ੍ਹਾ ਸਿਰਮੌਰ ਦੇ ਪਾਉਂਟਾ ਸਾਹਿਬ ਵਿਚ ਪਿਛਲੇ ਸਾਲ ਨਵੰਬਰ ‘ਚ ਸਾਬਕਾ ਫੌਜੀ ਨਾਲ ਨੌਕਰੀ ਦਿਵਾਉਣ ਦੇ ਨਾਂ ‘ਤੇ 13 ਲੱਖ ਦੀ ਠੱਗੀ ਮਾਰਨ ਵਾਲੀ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਔਰਤ ਦੀ ਪਛਾਣ ਹਰਪ੍ਰੀਤ ਕੌਰ ਪਤਨੀ ਵਿਨੀਤ ਪਾਲ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ, ਜਿਸ ਨੂੰ ਮੁਹਾਲੀ ਦੇ ਖਰੜ ਫਲੈਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪਹਿਲੇ ਦੋਸ਼ੀ ਸੰਜੇ ਅਤੇ ਬੈਂਕ ਖਾਤੇ ਦੀ ਜਾਂਚ ਕਰਨ ਤੋਂ ਬਾਅਦ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

2 arrested for cheated 13 lakh

ਜਾਣਕਾਰੀ ਅਨੁਸਾਰ ਮਹਿਲਾ ਨੂੰ ਪਹਿਲੇ ਦੋਸ਼ੀ ਸੰਜੇ ਦੀ ਸੂਹ ‘ਤੇ ਅਤੇ ਬੈਂਕ ਖਾਤੇ ਦੀ ਜਾਂਚ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਧੋਖਾਧੜੀ ਦੇ ਇਸੇ ਮਾਮਲੇ ਵਿੱਚ ਪੁਲਿਸ ਨੇ 5 ਜਨਵਰੀ ਨੂੰ ਸੰਜੇ ਸ਼ਰਮਾ ਪੁੱਤਰ ਹਿਰਦਾ ਰਾਮ ਪਿੰਡ ਖਡਲਾਣਾ ਤਹਿਸੀਲ ਨਕੁਰ ਜ਼ਿਲ੍ਹਾ ਸਹਾਰਨਪੁਰ ਨੂੰ ਵੀ ਉੱਤਰ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੋਵਾਂ ਨੇ ਮਿਲ ਕੇ ਇਸ ਠੱਗੀ ਨੂੰ ਅੰਜਾਮ ਦਿੱਤਾ ਸੀ।

ਇਹ ਵੀ ਪੜ੍ਹੋ : ਭਾਰਤ ਨੇ ਵਾਇਸ ਆਫ ਗਲੋਬਲ ਸਾਊਥ ਨਾਲ ਹਮੇਸ਼ਾ ਆਪਣਾ ਵਿਕਾਸ ਦਾ ਤਜ਼ਰਬਾ ਸਾਂਝਾ ਕੀਤੈ : PM ਮੋਦੀ

ਜ਼ਿਕਰਯੋਗ ਹੈ ਕਿ ਨਵੰਬਰ 2022 ਨੂੰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਨਰੇਸ਼ ਕੁਮਾਰ ਪੁੱਤਰ ਬਨਵਾਰੀ ਲਾਲ ਵਾਸੀ ਪਿੰਡ ਕਿਸ਼ਨ ਕੋਟ ਤਹਿਸੀਲ ਪਾਉਂਟਾ ਸਾਹਿਬ ਨੇ ਕਿਹਾ ਸੀ ਕਿ ਉਹ 2020 ਵਿੱਚ ਫ਼ੌਜ ਵਿੱਚੋਂ ਸੇਵਾਮੁਕਤ ਹੋਇਆ ਹੈ। ਸਤੰਬਰ 2021 ਨੂੰ, ਨਰੇਸ਼ ਨੂੰ ਇੱਕ ਕਾਲ ਆਇਆ। ਕਾਲ ਵਿੱਚ ਉਸਨੂੰ ਕਿਹਾ ਕਿ ਉਹ ICICI ਬੈਂਕ ਦੇ HR ਵਿਭਾਗ ਤੋਂ ਬੋਲ ਰਿਹਾ ਹੈ। ਤੁਸੀਂ ਫੌਜ ਤੋਂ ਸੇਵਾਮੁਕਤ ਹੋ। ICICI ਬੈਂਕ ਫੌਜ ਲਈ ਕੁਝ ਨੌਕਰੀਆਂ ਰੱਖਦਾ ਹੈ। ਇਸ ਸਮੇਂ ਟਾਈਮ ਬੈਂਕ, ਨਾਹਨ ਵਿੱਚ ਸੁਪਰਵਾਈਜ਼ਰ ਦੀ ਅਸਾਮੀ ਖਾਲੀ ਹੈ। ਜਿਸ ਲਈ ਅਸੀਂ ਤੁਹਾਨੂੰ ਬੁਲਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਇਸ ਤੋਂ ਬਾਅਦ ਕਦੇ SIG ਦੇ ਨਾਂ ‘ਤੇ, ਕਦੇ ਮੋਹਰ ਲਗਾਉਣ ਦੇ ਨਾਂ ‘ਤੇ ਪੈਸੇ ਲੈਣੇ ਸ਼ੁਰੂ ਕਰ ਦਿੱਤੇ ਅਤੇ ਇਸ ਤਰ੍ਹਾਂ ਹੌਲੀ-ਹੌਲੀ 13 ਲੱਖ ਰੁਪਏ ਉਸ ਕੋਲੋਂ ਲੈ ਲਏ। ਇਸ ਮਗਰੋਂ ਪੁਲਿਸ ਨੇ ਸ਼ਿਕਾਇਤ ਪੱਤਰ ’ਤੇ ਮੁਲਜ਼ਮ ਖ਼ਿਲਾਫ਼ 420 IPC ਤਹਿਤ ਕੇਸ ਦਰਜ ਕਰ ਲਿਆ ਹੈ। ਜਿਸ ‘ਤੋਂ ਬਾਅਦ ਮੁਲਜ਼ਮਾਂ ਨੂੰ ਕੱਲ੍ਹ ਗ੍ਰਿਫ਼ਤਾਰ ਕਰ ਲਿਆ ਹੈ, ਇਸ ਦੀ ਪੁਸ਼ਟੀ DSP ਰਮਾ ਕਾਂਤ ਠਾਕੁਰ ਨੇ ਕੀਤੀ ਹੈ।

The post ਨੌਕਰੀ ਦਿਵਾਉਣ ਦੇ ਬਹਾਨੇ ਫੌਜੀ ‘ਤੋਂ 13 ਲੱਖ ਠੱਗਿਆ, ਔਰਤ ਸਣੇ 2 ਗ੍ਰਿਫਤਾਰ appeared first on Daily Post Punjabi.