2 brothers shot dead in America Archives - Daily Post Punjabi

ਅਮਰੀਕਾ ‘ਚ 2 ਪੰਜਾਬੀ ਭਰਾਵਾਂ ਦਾ ਗੋ.ਲੀਆਂ ਮਾਰ ਕੇ ਕ.ਤਲ, ਸ਼ਾਪਿੰਗ ਮਾਲ ਦੇ ਬਾਹਰ ਕੀਤੀ ਫਾਇਰਿੰਗ
ਅਮਰੀਕਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੇ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ 2 ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਦੀਪੀ ਅਤੇ ਗੋਰਾ ਵਾਸੀ ਬਿਧੀਪੁਰ ਵਜੋਂ ਹੋਈ ਹੈ। ਕਾਤਲ ਵੀ ਪਿੰਡ ਕਾਂਜਲੀ ਦਾ ਹੀ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੋਰਟਲੈਂਡ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਵੀ ਲਿਆ ਹੈ, ਪਰ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ।

2 brothers shot dead in America

ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਸ਼ਹਿਰ ਪੋਰਟਲੈਂਡ ਦੇ ਸ਼ਾਪਿੰਗ ਮਾਲ ਦੇ ਬਾਹਰ ਦੋਵਾਂ ਭਰਾਵਾਂ ਨੂੰ ਗੋਲੀ ਮਾਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਇਹ ਘਟਨਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਦੌਰਾਨ ਵਾਪਰੀ। ਬਹਿਸ ਅਤੇ ਗਾਲੀ-ਗਲੋਚ ਦਰਮਿਆਨ ਅਚਾਨਕ ਗੋਲੀਬਾਰੀ ਕੀਤੀ ਗਈ। ਮੁਲਜ਼ਮ ਦੋਵਾਂ ਦਾ ਕਾਰੋਬਾਰੀ ਭਾਈਵਾਲ ਸੀ। ਦੋਵਾਂ ਭਰਾਵਾਂ ਦੀ ਮੌਤ ਦੀ ਖਬਰ ਘਰ ਘਰ ਪਹੁੰਚ ਗਈ ਹੈ। ਪਰਿਵਾਰ ਦੇ ਲੋਕਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ : ਰਾਘਵ-ਪਰਿਣੀਤੀ IPL ਮੈਚ ਦੇਖਣ ਪਹੁੰਚੇ ਮੋਹਾਲੀ, ਸਟੇਡੀਅਮ ‘ਚ ਲੱਗੇ ‘ਪਰਿਣੀਤੀ ਭਾਭੀ ਜ਼ਿੰਦਾਬਾਦ’ ਦੇ ਨਾਅਰੇ

ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦਾ ਰਹਿਣ ਵਾਲਾ ਦਿਲਰਾਜ ਸਿੰਘ ਉਰਫ ਦੀਪੀ ਅਤੇ ਉਸ ਦਾ ਛੋਟਾ ਭਰਾ ਗੋਰਾ ਬੁੱਧਵਾਰ ਬਾਅਦ ਦੁਪਹਿਰ ਕਰੀਬ 3.45 ਵਜੇ ਸ਼ਾਪਿੰਗ ਮਾਲ ‘ਚ ਆਏ ਸਨ। ਦੋਵਾਂ ਦੀ ਮਾਲ ਦੇ ਬਾਹਰ ਕਿਸੇ ਨਾਲ ਬਹਿਸ ਹੋ ਗਈ। ਇਸ ਦੌਰਾਨ ਅਚਾਨਕ ਗੋਲੀਆਂ ਚੱਲਣ ਲੱਗ ਪਈਆਂ। ਇਸ ਵਿੱਚ ਦੀਪੀ ਅਤੇ ਗੋਰਾ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਅਮਰੀਕਾ ‘ਚ 2 ਪੰਜਾਬੀ ਭਰਾਵਾਂ ਦਾ ਗੋ.ਲੀਆਂ ਮਾਰ ਕੇ ਕ.ਤਲ, ਸ਼ਾਪਿੰਗ ਮਾਲ ਦੇ ਬਾਹਰ ਕੀਤੀ ਫਾਇਰਿੰਗ appeared first on Daily Post Punjabi.