2 cars burnt to ashes Archives - Daily Post Punjabi

ਪਠਾਨਕੋਟ ਦੇ ਸੁਜਾਨਪੁਰ ‘ਚ ਖੇਤਾਂ ‘ਚ ਲੱਗੀ ਅੱਗ ਥਾਣੇ ਤੱਕ ਪਹੁੰਚੀ, 2 ਕਾਰਾਂ ਸੜ ਕੇ ਸੁਆਹ
ਪਠਾਨਕੋਟ ਦੇ ਸੁਜਾਨਪੁਰ ਥਾਣੇ ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਨੇੜਲੇ ਖੇਤਾਂ ਵਿੱਚ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲੱਗ ਗਈ। ਇਹ ਅੱਗ ਹੌਲੀ-ਹੌਲੀ ਥਾਣੇ ਵੱਲ ਵਧੀ। ਜਿਸ ਕਾਰਨ ਥਾਣੇ ਵਿੱਚ ਪਏ ਦੋ ਪੁਰਾਣੇ ਵਾਹਨ ਵੀ ਅੱਗ ਦੀ ਲਪੇਟ ਵਿੱਚ ਆ ਗਏ। ਇਸ ਨੂੰ ਦੇਖ ਕੇ ਥਾਣੇ ‘ਚ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਵੀ ਕੀਤੀ ਗਈ।

Fire in Pathankot Sujanpur Police Station

ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਟੀਮ ਸੁਜਾਨਪੁਰ ਥਾਣੇ ਪਹੁੰਚੀ। ਹਾਲਾਂਕਿ ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ, ਉਦੋਂ ਤੱਕ ਥਾਣੇ ‘ਚ ਪਈਆਂ 2 ਪੁਰਾਣੀਆਂ ਕਾਰਾਂ ਸੜ ਕੇ ਸੁਆਹ ਹੋ ਚੁੱਕੀਆਂ ਸਨ। ਇਸ ਸਬੰਧੀ ਗੱਲ ਕਰਦਿਆਂ ਥਾਣਾ ਇੰਚਾਰਜ ਅਨਿਲ ਪਵਾਰ ਨੇ ਦੱਸਿਆ ਕਿ ਉਹ ਥਾਣੇ ਤੋਂ ਜਾਂਚ ਲਈ ਗਏ ਹੋਏ ਸਨ।

ਇਹ ਵੀ ਪੜ੍ਹੋ : ਦਿੱਲੀ-ਸਿਡਨੀ ਏਅਰ ਇੰਡੀਆ ਫਲਾਈਟ ‘ਚ ਲੱਗੇ ਜ਼ਬਰਦਸਤ ਝਟਕੇ, ਕਈ ਯਾਤਰੀ ਜ਼ਖਮੀ

ਥਾਣਾ ਇੰਚਾਰਜ ਨੇ ਦੱਸਿਆ ਕਿ ਉਨ੍ਹਾਂ ਨੂੰ ਜਦੋਂ ਇਸ ਸਬੰਧੀ ਸੂਚਨਾ ਮਿਲੀ ਤਾਂ ਉਹ ਤੁਰੰਤ ਮੌਕੇ ‘ਤੇ ਪੁੱਜੇ। ਫਿਲਹਾਲ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਖੇਤਾਂ ‘ਚ ਪਈ ਫਸਲ ਦੇ ਬਚੇ ਹੋਏ ਰਹਿੰਦ-ਖੂੰਹਦ ਨੂੰ ਕਿਸਾਨ ਵੱਲੋਂ ਅੱਗ ਲਗਾਈ ਗਈ ਸੀ ਜਾਂ ਅੱਗ ਖੁਦ ਹੀ ਲੱਗੀ ਸੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਪਠਾਨਕੋਟ ਦੇ ਸੁਜਾਨਪੁਰ ‘ਚ ਖੇਤਾਂ ‘ਚ ਲੱਗੀ ਅੱਗ ਥਾਣੇ ਤੱਕ ਪਹੁੰਚੀ, 2 ਕਾਰਾਂ ਸੜ ਕੇ ਸੁਆਹ appeared first on Daily Post Punjabi.