2 children died Archives - Daily Post Punjabi

ਗੁਰਦਾਸਪੁਰ ਤੋਂ ਮੰਦਭਾਗੀ ਖਬਰ, 2 ਬੱਚਿਆਂ ਦੀ ਭੇਦਭਰੇ ਹਾਲਾਤਾਂ ‘ਚ ਮੌ/ਤ, ਮਾਪੇ ਘਰੋਂ ਫਰਾਰ
ਗੁਰਦਾਸਪੁਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ 2 ਬੱਚਿਆਂ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ। ਬੱਚਿਆਂ ਦੀ ਪਛਾਣ  ਸਾਢੇ ਚਾਰ ਸਾਲ ਦੇ ਹਰਪ੍ਰੀਤ ਤੇ ਸਾਢੇ 6 ਸਾਲ ਦੀ ਜਸਪ੍ਰੀਤ ਕੌਰ ਵਜੋਂ ਹੋਈ ਹੈ। ਉਕਤ ਪਰਿਵਾਰ 3 ਸਾਲ ਤੋਂ ਕਿਰਾਏ ਦੇ ਮਕਾਨ ਵਿਚ ਰਹੇ ਰਹੇ ਸੀ।

ਬੱਚਿਆਂ ਦੇ ਪਿਤਾ ਹਰਪਾਲ ਸਿੰਘ ਤੇ ਮਾਂ ਅਮਨ ਘਰੋਂ ਫਰਾਰ ਦੱਸੇ ਜਾ ਰਹੇ ਹਨ। ਮੌਕੇ ਉਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਚਿਆਂ ਦਾ ਪਿਤਾ ਦਰਜੀ ਦਾ ਕੰਮ ਕਰਦਾ ਸੀ, ਨਾਲ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਬੱਚੇ ਪੜ੍ਹਨ ਵਿਚ ਵੀ ਹੁਸ਼ਿਆਰ ਸਨ।

ਪੁਲਿਸ ਨੇ ਜਾਣਕਾਰੀ ਦੱਸਿਆ ਕਿ ਇੰਝ ਲੱਗਦਾ ਹੈ ਕਿ ਦੋਵੇਂ ਬੱਚਿਆਂ ਨੂੰ ਕੋਈ ਜ਼ਹਿਰੀਲਾ ਪਦਾਰਥ ਦਿੱਤਾ ਗਿਆ ਹੈ ਜਿਸ ਨਾਲ ਬੱਚਿਆਂ ਦੀ ਮੌਤ ਹੋ ਗਈ। ਬੱਚਿਆਂ ਦੀਆਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ : CM ਸੁੱਖੂ ਦਾ ਵੱਡਾ ਐਲਾਨ-’18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1500 ਰੁਪਏ’

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਪੁਲਿਸ ਪਾਰਟੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਬੱਚਿਆਂ ਦੇ ਮਾਤਾ-ਪਿਤਾ ਦੀ ਭਾਲ ਕੀਤੀ ਜਾ ਰਹੀ ਹੈ ਤਾਂ ਕਿ ਬੱਚਿਆਂ ਦੀ ਮੌਤ ਦਾ ਕਾਰਨ ਸਪੱਸ਼ਟ ਹੋ ਸਕੇ। ਦੇਹਾਂ ਨੂੰ ਮੋਰਚਰੀ ਵਿਚ ਰਖਵਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਗੁਰਦਾਸਪੁਰ ਤੋਂ ਮੰਦਭਾਗੀ ਖਬਰ, 2 ਬੱਚਿਆਂ ਦੀ ਭੇਦਭਰੇ ਹਾਲਾਤਾਂ ‘ਚ ਮੌ/ਤ, ਮਾਪੇ ਘਰੋਂ ਫਰਾਰ appeared first on Daily Post Punjabi.

ਫ਼ਿਰੋਜ਼ਪੁਰ ‘ਚ ਵੱਡਾ ਹਾਦਸਾ, ਮੇਲੇ ‘ਚ ਝੂਲੇ ਦੀ ਟੁੱਟੀ ਰੱਸੀ, ਤਿੰਨ ਬੱਚੇ ਡਿੱਗੇ, ਦੋ ਦੀ ਹੋਈ ਮੌ.ਤ
ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਨਾਲ ਲੱਗਦੇ ਸਰਹੱਦੀ ਪਿੰਡ ਦੁਲਚੀਕੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ, ਜਦਕਿ ਇੱਕ ਬੱਚੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਾਦਸਾ ਝੂਲੇ ਦੇ ਟੁੱਟਣ ਕਾਰਨ ਵਾਪਰਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫ਼ਿਰੋਜ਼ਪੁਰ ਲਿਆਂਦਾ ਗਿਆ ਹੈ।

ਘਟਨਾ ਅਨੁਸਾਰ ਪਿੰਡ ਦੁਲਚੀਕੇ ਵਿੱਚ ਲੱਗੇ ਮੇਲੇ ਵਿੱਚ ਝੂਲੇ ’ਤੇ ਝੂਲਦੇ ਸਮੇਂ ਤਿੰਨ ਬੱਚਿਆਂ ਦੇ ਗਲੇ ਵਿੱਚ ਟੁੱਟੀ ਰੱਸੀ ਫਸ ਗਈ। ਇਸ ਕਾਰਨ ਤਿੰਨੋਂ ਬੱਚੇ ਹੇਠਾਂ ਡਿੱਗ ਗਏ। ਪਰ ਫਿਰ ਵੀ ਝੂਲਾ ਇੱਥੇ ਹੀ ਨਹੀਂ ਰੁਕਿਆ। ਝੂਲੇ ਦੇ ਟਕਰਾਉਣ ਨਾਲ ਤਿੰਨੋਂ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਘਟਨਾ ਤੋਂ ਬਾਅਦ ‘ਤੋਂ ਹੀ ਝੂਲੇ ਦਾ ਮਾਲਕ ਮੌਕੇ ‘ਤੋਂ ਫਰਾਰ ਹੈ।

ਇਹ ਵੀ ਪੜ੍ਹੋ : ਇੱਕ ਕਰੋੜ ਦੇ ਤਨਖ਼ਾਹ ਘੁਟਾਲੇ ‘ਚ ਸਾਬਕਾ ਸੀਨੀਅਰ ਕਾਂਸਟੇਬਲ ਗ੍ਰਿਫ਼ਤਾਰ, ਦੋ ਦਿਨ ਦਾ ਮਿਲਿਆ ਰਿਮਾਂਡ

ਇਸ ਘਟਨਾ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਇੱਕ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਇੱਕ ਮ੍ਰਿਤਕ ਬੱਚੇ ਦੀ ਪਛਾਣ ਅਮਨਦੀਪ (15) ਪੁੱਤਰ ਜੋਗਿੰਦਰ ਸਿੰਘ ਵਾਸੀ ਕਾਲੂਵਾਲਾ ਵਜੋਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਫ਼ਿਰੋਜ਼ਪੁਰ ‘ਚ ਵੱਡਾ ਹਾਦਸਾ, ਮੇਲੇ ‘ਚ ਝੂਲੇ ਦੀ ਟੁੱਟੀ ਰੱਸੀ, ਤਿੰਨ ਬੱਚੇ ਡਿੱਗੇ, ਦੋ ਦੀ ਹੋਈ ਮੌ.ਤ appeared first on Daily Post Punjabi.

ਕੁਰੂਕਸ਼ੇਤਰ : ਮਾਂ ਨਾਲ ਸੁੱਤੇ 2 ਭਰਾਵਾਂ ਨੂੰ ਸੱਪ ਨੇ ਡੰਗਿਆ, ਦੋਵਾਂ ਬੱਚਿਆਂ ਦੀ ਹੋਈ ਮੌ.ਤ
ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਮੰਗਲਵਾਰ ਨੂੰ ਇੱਕ ਬਹੁਤ ਹੀ ਦਰਦਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਬਾਬੈਨ ਦੇ ਪਿੰਡ ਬਰਥਲਾ ਵਿੱਚ ਦੋ ਸਕੇ ਭਰਾਵਾਂ ਨੂੰ ਸੱਪ ਨੇ ਡੰਗ ਲਿਆ। ਦੋਵੇਂ ਬੱਚੇ ਇੱਕ ਬੈੱਡ ‘ਤੇ ਸੌਂ ਰਹੇ ਸਨ। ਸੱਪ ਦੇ ਡੰਗਣ ਕਾਰਨ ਸਾਢੇ 3 ਸਾਲ ਦੇ ਕੇਆਨ ਅਤੇ 6 ਸਾਲ ਦੇ ਅਵਿਨ ਦੀ ਮੌਤ ਹੋ ਗਈ। ਦੋਵਾਂ ਬੱਚਿਆਂ ਦੀ ਮੌਤ ਕਾਰਨ ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਬਾਅਦ ‘ਚ ਸਪੇਰੇ ਨੇ ਘਰ ‘ਚ ਦਾਖਲ ਹੋਏ ਸੱਪ ਨੂੰ ਫੜ ਲਿਆ।

ਪਿੰਡ ਬਰਥਲਾ ਵਾਸੀ ਕਿਰਨ ਨੇ ਦੱਸਿਆ ਕਿ ਉਸ ਦੇ ਦੋਵੇਂ ਪੋਤੇ ਰਾਤ ਦਾ ਖਾਣਾ ਖਾ ਕੇ ਆਪਣੀ ਮਾਂ ਨਾਲ ਸੌਂ ਗਏ ਸਨ। ਰਾਤ ਕਰੀਬ 12 ਵਜੇ ਛੋਟੇ ਬੱਚੇ ਨੇ ਆਪਣੀ ਮਾਂ ਨੂੰ ਕੰਨ ਦੇ ਕੋਲ ਤੇਜ਼ ਦਰਦ ਹੋਣ ਦੀ ਸ਼ਿਕਾਇਤ ਕੀਤੀ। ਮੈਂ ਦੇਖਿਆ ਕਿ ਉਸਦਾ ਕੰਨ ਨੀਲਾ ਹੋ ਗਿਆ ਸੀ। ਇਸ ਦੌਰਾਨ ਈਵਿਨ ਨੇ ਵੀ ਦਰਦ ਦੀ ਸ਼ਿਕਾਇਤ ਕਰਨੀ ਸ਼ੁਰੂ ਕਰ ਦਿੱਤੀ। ਉਹ ਦੋਵੇਂ ਬੱਚਿਆਂ ਨੂੰ ਲਾਡਵਾ ਅਤੇ ਫਿਰ ਮੁਲਾਣਾ ਹਸਪਤਾਲ ਲੈ ਗਏ।

ਇਹ ਵੀ ਪੜ੍ਹੋ : ‘ਸਕੂਲ ਜਾਣ ਵਾਲੇ ਬੱਚੇ ਹੋ ਰਹੇ ਸੋਸ਼ਲ ਮੀਡੀਆ ਦੇ ਆਦੀ, ਵਰਤੋਂ ਲਈ ਉਮਰ ਸੀਮਾ ਹੋਵੇ ਤੈਅ’: ਕਰਨਾਟਕ ਹਾਈ ਕੋਰਟ

ਇੱਥੇ ਡਾਕਟਰਾਂ ਨੇ ਕੇਆਨ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਏਵਿਨ ਨੂੰ ਦਾਖਲ ਕਰਵਾਇਆ ਗਿਆ। ਸਵੇਰੇ ਇਲਾਜ ਦੌਰਾਨ ਏਵਿਨ ਦੀ ਮੌਤ ਹੋ ਗਈ। ਬੱਚਿਆਂ ਦੇ ਸਰੀਰ ਨੀਲੇ ਹੋ ਗਏ ਸਨ। ਪਤਾ ਲੱਗਾ ਕਿ ਉਸ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ ਸੀ। ਦੋਵਾਂ ਬੱਚਿਆਂ ਦਾ ਇਕੱਠਿਆਂ ਸਸਕਾਰ ਕੀਤਾ ਗਿਆ। ਦੋਵਾਂ ਬੱਚਿਆਂ ਦੀ ਮੌਤ ਕਾਰਨ ਪਰਿਵਾਰ ‘ਚ ਮਾਤਮ ਛਾ ਗਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਸੱਪ ਫੜਨ ਵਾਲਾ ਸਤੀਸ਼ ਫਫੜਾਨਾ ਮੌਕੇ ‘ਤੇ ਪਹੁੰਚ ਗਿਆ। ਸਤੀਸ਼ ਨੇ ਕਾਫੀ ਕੋਸ਼ਿਸ਼ ਤੋਂ ਬਾਅਦ ਸੱਪ ਨੂੰ ਫੜਿਆ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਕੁਰੂਕਸ਼ੇਤਰ : ਮਾਂ ਨਾਲ ਸੁੱਤੇ 2 ਭਰਾਵਾਂ ਨੂੰ ਸੱਪ ਨੇ ਡੰਗਿਆ, ਦੋਵਾਂ ਬੱਚਿਆਂ ਦੀ ਹੋਈ ਮੌ.ਤ appeared first on Daily Post Punjabi.

ਆਗਰਾ ‘ਚ ਤੇਜ਼ ਰਫ਼ਤਾਰ ਕਾਰ ਨੇ ਸਕੂਲੀ ਬੱਚਿਆਂ ਨੂੰ ਦਰੜਿਆ, 2 ਬੱਚੇ ਦੀ ਮੌ.ਤ, 4 ਦੀ ਹਾਲਤ ਗੰਭੀਰ
ਆਗਰਾ ਦੇ ਫ਼ਤਿਹਾਬਾਦ ਰੋਡ ਸਥਿਤ ਪਿੰਡ ਬਾਸ ਮਹਾਪਤ ਮਲੇਲਾ ਵਿੱਚ ਸਕੂਲ ਬੱਸ ਦਾ ਇੰਤਜ਼ਾਰ ਕਰ ਰਹੇ ਛੇ ਬੱਚਿਆਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 2 ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਚਾਰ ਬੱਚੇ ਗੰਭੀਰ ਜ਼ਖ਼ਮੀ ਹੋਏ ਹਨ। ਜਖਮੀ ਬੱਚਿਆਂ ਨੂੰ ਇਲਾਜ ਲਈ ਜੀਆਰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੌਰਾਨ ਮੌਕੇ ‘ਤੇ ਮੌਜੂਦ ਪਿੰਡ ਵਾਸੀਆਂ ਨੇ ਕਾਰ ’ਚ ਸਵਾਰ ਪੰਜ ਵਿਅਕਤੀਆਂ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਹੈ।

High Speed Car Hit School Children

ਇਹ ਹਾਦਸਾ ਅੱਜ ਵੀਰਵਾਰ ਸਵੇਰੇ 8 ਵਜੇ ਦੇ ਕਰੀਬ ਹੋਇਆ ਹੈ। ਹਾਦਸੇ ਤੋਂ ਬਾਅਦ ਪਿੰਡ ਵਾਸੀਆਂ ਨੇ ਕਾਰ ਸਵਾਰਾਂ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਘਟਨਾ ਦਾ ਪਤਾ ਲੱਗਦਿਆਂ ਹੀ ਰਿਸ਼ਤੇਦਾਰ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਫਤਿਹਾਬਾਦ ਰੋਡ ’ਤੇ ਜਾਮ ਲਗਾ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਸੂਚਨਾ ਮਿਲਣ ‘ਤੇ ਪੁਲਿਸ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਦੋ ਬੱਚਿਆਂ ਦੀ ਮੌਤ ਕਾਰਨ ਪਿੰਡ ਵਿੱਚ ਹਫੜਾ-ਦਫੜੀ ਮੱਚ ਗਈ ਹੈ।

ਇਹ ਵੀ ਪੜ੍ਹੋ : ਬਰਨਾਲਾ ਦਾ ਜਵਾਨ ਜੰਮੂ ‘ਚ ਡਿਊਟੀ ਦੌਰਾਨ ਸ਼ਹੀਦ, ਮਾਪਿਆਂ ਦਾ ਇਕਲੌਤਾ ਪੁੱਤ ਸੀ ਜਸਵੀਰ ਸਿੰਘ

ਕੁੰਡੋਲ ਦੇ ਬਾਸ ਮਹਾਪਤ ਮਲੇਲਾ ਪਿੰਡ ਦੇ ਵਾਸੀ ਰੁਪੇਸ਼ ਅਤੇ ਪਰਮਹੰਸ ਕਿਸਾਨ ਹਨ। ਉਨ੍ਹਾਂ ਦੇ ਬੱਚੇ ਸਕੂਲ ਜਾਣ ਲਈ ਫਤਿਹਾਬਾਦ ਰੋਡ ‘ਤੇ ਬੱਸ ਦੀ ਉਡੀਕ ਕਰ ਰਹੇ ਸਨ। ਆਗਰਾ ਸਾਈਡ ਤੋਂ ਗਲਤ ਸਾਈਡ ਜਾ ਰਹੀ ਤੇਜ਼ ਰਫਤਾਰ ਕਾਰ ਸਵਾਰ ਨੇ 6 ਬੱਚਿਆਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਰੁਪੇਸ਼ ਦੇ ਬੇਟੇ ਅਰਵਿੰਦ ਅਤੇ ਪਰਮਹੰਸ ਦੀ ਬੇਟੀ ਪ੍ਰੀਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਾਰ ਬੱਚਿਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਆਗਰਾ ‘ਚ ਤੇਜ਼ ਰਫ਼ਤਾਰ ਕਾਰ ਨੇ ਸਕੂਲੀ ਬੱਚਿਆਂ ਨੂੰ ਦਰੜਿਆ, 2 ਬੱਚੇ ਦੀ ਮੌ.ਤ, 4 ਦੀ ਹਾਲਤ ਗੰਭੀਰ appeared first on Daily Post Punjabi.