2 children dies in beas Archives - Daily Post Punjabi

ਸੁਲਤਾਨਪੁਰ ਲੋਧੀ : ਬਿਆਸ ਦਰਿਆ ‘ਚ ਡੁੱਬਣ ਨਾਲ 2 ਬੱਚਿਆਂ ਦੀ ਮੌ.ਤ, ਖੇਡਦੇ ਸਮੇਂ ਵਾਪਰਿਆ ਹਾਦਸਾ
ਸੁਲਤਾਨਪੁਰ ਲੋਧੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਖੇਡਦਿਆਂ 2 ਮਾਸੂਮ ਬੱਚਿਆਂ ਦੀ ਬਿਆਸ ਦਰਿਆ ਵਿਚ ਡੁੱਬਣ ਨਾਲ ਮੌਤ ਹੋ ਗਈ ਹੈ। ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਬੱਚਿਆਂ ਦੀ ਪਛਾਣ ਗੁਰਬੀਰ ਸਿੰਘ ਤੇ ਸਮਰ ਵਜੋਂ ਹੋਈ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਬਾਊਪੁਰ ਨੇੜੇ ਪਿੰਡ ਰਾਮਪੁਰ ਗੌਰਾ ਵਿਖੇ ਬੰਨ੍ਹ ਬੰਨ੍ਹਣ ਦੀ ਸੇਵਾ ਚੱਲ ਰਹੀ ਸੀ। ਇਸ ਦੌਰਾਨ ਪਿੰਡ ਰਾਮਪੁਰ ਗੌਰੇ ਦੇ ਨਿਵਾਸੀ ਪਰਿਵਾਰਾਂਦੇ 2 ਮਾਸੂਮ ਬੱਚੇ ਗੁਰਬੀਰ ਤੇ ਸਮਰ ਉਥੇ ਖੇਡ ਰਹੇ ਸਨ। ਦੋਵਾਂ ਦੀ ਉਮਰ ਲਗਭਗ 8 ਤੋਂ 10 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਖੇਡਦਿਆਂ-ਖੇਡਦਿਆਂ ਹੀ ਉਹ ਬਿਆਸ ਦਰਿਆ ਵਿਚ ਡਿੱਗ ਗਏ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਬਾਹਰ ਕੱਢਿਆ ਗਿਆ ਤੇ ਨੇੜੇ ਦੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਪਰ ਡਾਕਟਰ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਸੀਰੀਜ ‘ਤੇ ਕਬਜ਼ਾ ਜਮਾਉਣ ਉਤਰੇਗਾ ਭਾਰਤ, ਇੰਦੌਰ ‘ਚ 6 ਸਾਲ ਬਾਅਦ ਆਸਟ੍ਰੇਲੀਆ ਨਾਲ ਹੋਵੇਗਾ ਮੁਕਾਬਲਾ

ਇਹ ਵੀ ਖਬਰ ਹੈ ਕਿ ਬੱਚਾ ਗੁਰਬੀਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਇੱਕ ਬੱਚਾ ਅਕਾਲ ਅਕੈਡਮੀ ਸਕੂਲ ਵਿੱਚ ਅਤੇ ਦੂਜਾ ਬਾਊਪੁਰ ਸਕੂਲ ਵਿੱਚ ਪੜ੍ਹਦੇ ਸਨ। ਇਸ ਵਾਪਰੀ ਮੰਦਭਾਗੀ ਘਟਨਾ ਨਾਲ ਮੰਡ ਖੇਤਰ ਦੇ ਲੋਕਾਂ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਸੁਲਤਾਨਪੁਰ ਲੋਧੀ : ਬਿਆਸ ਦਰਿਆ ‘ਚ ਡੁੱਬਣ ਨਾਲ 2 ਬੱਚਿਆਂ ਦੀ ਮੌ.ਤ, ਖੇਡਦੇ ਸਮੇਂ ਵਾਪਰਿਆ ਹਾਦਸਾ appeared first on Daily Post Punjabi.