2 daughters of Punjab created history Archives - Daily Post Punjabi

ਮਾਣ ਵਾਲੀ ਗੱਲ: ਪੰਜਾਬ ਦੀਆਂ 2 ਧੀਆਂ ਨੇ ਰਚਿਆ ਇਤਿਹਾਸ, ਫਲਾਇੰਗ ਅਫ਼ਸਰ ਵਜੋਂ ਹੋਈ ਚੋਣ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੋਹਾਲੀ ਦੀਆਂ ਦੋ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਦਾ ਸ਼ਨਿਚਰਵਾਰ ਨੂੰ ਏਅਰ ਫੋਰਸ ਅਕੈਡਮੀ, ਡੁੰਡੀਗਲ, ਹੈਦਰਾਬਾਦ ਤੋਂ ਬਤੌਰ ਫਲਾਇੰਗ ਅਫਸਰ ਵਜੋਂ ਚੋਣ ਹੋਈ ਹੈ, ਜੋ ਕਿ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ। ਇਨ੍ਹਾਂ ਦੋਹਾਂ ਵਿਦਿਆਰਥਣਾਂ ਦੀ ਚੋਣ ਨਾਲ ਇੰਸਟੀਚਿਊਟ ਦੇ ਵੱਕਾਰ ਵਿੱਚ ਹੋਰ ਵਾਧਾ ਹੋਇਆ ਹੈ ।

2 daughters of Punjab created history

ਜ਼ਿਕਰਯੋਗ ਹੈ ਕਿ ਫਲਾਇੰਗ ਅਫਸਰ ਸਹਿਜਪ੍ਰੀਤ ਕੌਰ, ਜੋ ਫਲਾਇੰਗ ਟਰਾਂਸਪੋਰਟ ਸ਼ਾਖਾ ਵਿੱਚ ਸੇਵਾ ਨਿਭਾਵੇਗੀ ਉਹ ਭਾਰਤੀ ਫੌਜ ਦੇ ਸੂਬੇਦਾਰ ਮੇਜਰ ਦੀ ਧੀ ਹੈ ਅਤੇ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ । ਉਸ ਨੇ ਅਕੈਡਮੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਅਫਸਰਾਂ ਵਰਗੇ ਗੁਣਾਂ ਅਤੇ ਜਨਰਲ ਸਟੱਡੀਜ਼ ਵਿੱਚ ਸਰਵੋਤਮ ਕੈਡੇਟ ਦੀ ਐਵਾਰਡ ਜਿੱਤਿਆ ਹੈ । ਇਸੇ ਤਰ੍ਹਾਂ ਫਲਾਇੰਗ ਅਫਸਰ ਕੋਮਲਪ੍ਰੀਤ ਕੌਰ ਦੇ ਪਿਤਾ ਪੰਜਾਬ ਪੁਲਿਸ ਵਿੱਚ ਸੇਵਾ ਨਿਭਾਅ ਰਹੇ ਹਨ ਅਤੇ ਉਹ ਗੁਰਦਾਸਪੁਰ ਨਾਲ ਸਬੰਧ ਰੱਖਦੀ ਹੈ। ਉਸ ਦੀ ਨਿਯੁਕਤੀ ਹਵਾਈ ਸੈਨਾ ਦੀ ਨੈਵੀਗੇਸ਼ਨ ਸ਼ਾਖਾ ਵਿੱਚ ਹੋਈ ਹੈ।

ਇਹ ਵੀ ਪੜ੍ਹੋ: ਰਾਹੁਲ ਦੀ ‘ਭਾਰਤ ਜੋੜੋ ਯਾਤਰਾ’ ‘ਤੇ ਬੋਲੇ ਕੈਪਟਨ, ‘ਸਮਝ ਨਹੀਂ ਆ ਰਿਹਾ ਇਹ ਕਿਸ ਨੂੰ ਜੋੜ ਰਹੇ ਨੇ’

ਮਾਈ ਭਾਗੋ ਏ.ਐਫ.ਪੀ.ਆਈ , ਰੁਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਪੰਜਾਬ ਸਰਕਾਰ ਦੀ ਇੱਕ ਨਿਵੇਕਲੀ ਪਹਿਲਕਦਮੀ ਹੈ, ਜਿਸ ਨਾਲ ਪੰਜਾਬ ਦੀਆਂ ਧੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਦੇ ਯੋਗ ਬਣਾਇਆ ਜਾਂਦਾ ਹੈ । ਇੰਸਟੀਚਿਊਟ ਅਤਿ ਆਧੁਨਿਕ ਬੁਨਿਆਦੀ ਢਾਂਚੇ ਦੇ ਨਾਲ ਅਤੇ ਪੂਰੀ ਤਰ੍ਹਾਂ ਰਿਹਾਇਸ਼ੀ ਸਹੂਲਤਾਂ ਨਾਲ ਲੈਸ ਹੈ ਅਤੇ ਦੇਸ਼ ਵਿੱਚ ਆਪਣੀ ਕਿਸਮ ਦਾ ਇਹ ਵਾਹਦ ਕੈਂਪਸ ਹੈ। ਇੱਥੋਂ ਦੀਆਂ ਕੁੜੀਆਂ ਨੂੰ ਏਐਫਸੀਏਟੀ, ਸੀਡੀਐਸ ਅਤੇ ਐਸ.ਐਸ.ਬੀ ਵਰਗੀਆਂ ਰਾਸ਼ਟਰੀ ਪੱਧਰ ਦੀਆਂ ਲਿਖ਼ਤੀ ਮੁਕਾਬਲਾ ਪ੍ਰੀਖਿਆਵਾਂ ਵਿੱਚ ਸਫ਼ਲ ਹੋਣ ਲਈ ਸਿਖਲਾਈ ਦਿੱਤੀ ਜਾਂਦੀ ਹੈ। ਇਸ ਸਬੰਧੀ ਸੰਸਥਾ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ. (ਸੇਵਾਮੁਕਤ) ਨੇ ਦੱਸਿਆ ਕਿ ਹੁਣ ਤੱਕ 23 ਮਹਿਲਾ ਕੈਡੇਟਾਂ ਵੱਖ-ਵੱਖ ਆਰਮਡ ਫੋਰਸਿਜ਼ ਟਰੇਨਿੰਗ ਅਕੈਡਮੀਆਂ ਵਿੱਚ ਚੁਣੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚੋਂ 13 ਦੀ ਨਿਯੁਕਤੀ ਅਫਸਰ ਵਜੋਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮਾਣ ਵਾਲੀ ਗੱਲ: ਪੰਜਾਬ ਦੀਆਂ 2 ਧੀਆਂ ਨੇ ਰਚਿਆ ਇਤਿਹਾਸ, ਫਲਾਇੰਗ ਅਫ਼ਸਰ ਵਜੋਂ ਹੋਈ ਚੋਣ appeared first on Daily Post Punjabi.