2 day official holiday Archives - Daily Post Punjabi

ਪੰਜਾਬ ‘ਚ 2 ਦਿਨ ਰਹੇਗੀ ਸਰਕਾਰੀ ਛੁੱਟੀ, ਸਰਕਾਰੀ ਦਫਤਰਾਂ ਸਣੇ ਸਕੂਲ, ਕਾਲਜ ਤੇ ਬੈਂਕ ਰਹਿਣਗੇ ਬੰਦ
ਪੰਜਾਬ ਵਿੱਚ 2 ਅਤੇ 3 ਅਕਤੂਬਰ (ਬੁੱਧਵਾਰ ਅਤੇ ਵੀਰਵਾਰ) ਨੂੰ ਸਰਕਾਰੀ ਛੁੱਟੀ ਰਹੇਗੀ। ਕਿਉਂਕਿ ਗਾਂਧੀ ਜਯੰਤੀ ਬੁੱਧਵਾਰ ਨੂੰ ਹੈ ਅਤੇ ਮਹਾਰਾਜਾ ਅਗਰਸੇਨ ਜਯੰਤੀ ਅਤੇ ਨਵਰਾਤਰੀ ਕਲਸ਼-ਸਥਾਪਨਾ ਵੀਰਵਾਰ ਨੂੰ ਹੈ। ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਇਨ੍ਹਾਂ ਦਿਨਾਂ ‘ਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ।

2 day official holiday

ਤੁਹਾਨੂੰ ਦੱਸ ਦੇਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ ਵੱਡੇ ਤਿਉਹਾਰ ਆਉਂਦੇ ਹਨ। ਜਿਸ ਵਿੱਚ ਦੁਰਗਾ ਅਸ਼ਟਮੀ, ਦੁਸਹਿਰਾ, ਮਹਾਰਿਸ਼ੀ ਵਾਲਮੀਕਿ ਜੈਅੰਤੀ ਅਤੇ ਦੀਵਾਲੀ ਵਰਗੇ ਤਿਉਹਾਰ ਸ਼ਾਮਲ ਹਨ। ਅਕਤੂਬਰ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ।

ਮਹਾਰਾਜਾ ਅਗਰਸੇਨ ਜੈਅੰਤੀ ‘ਤੇ 3 ਅਕਤੂਬਰ ਨੂੰ ਪੰਜਾਬ ‘ਚ ਛੁੱਟੀ ਰਹੇਗੀ। ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ ‘ਚ ਸਕੂਲ, ਕਾਲਜ, ਬੈਂਕ ਆਦਿ 2 ਦਿਨ ਬੰਦ ਰਹਿਣਗੇ। ਸਰਕਾਰ ਦੀ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚ ਇਹ ਦੋਵੇਂ ਦਿਨ ਛੁੱਟੀਆਂ ਵਜੋਂ ਦਰਜ ਹਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ‘ਚ 2 ਦਿਨ ਰਹੇਗੀ ਸਰਕਾਰੀ ਛੁੱਟੀ, ਸਰਕਾਰੀ ਦਫਤਰਾਂ ਸਣੇ ਸਕੂਲ, ਕਾਲਜ ਤੇ ਬੈਂਕ ਰਹਿਣਗੇ ਬੰਦ appeared first on Daily Post Punjabi.