2 days official holiday Archives - Daily Post Punjabi

ਪੰਜਾਬ ਸਰਕਾਰ ਵੱਲੋਂ ਤਨਖਾਹ ਸਮੇਤ 2 ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਵਜ੍ਹਾ
ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਜੰਮੂ-ਕਸ਼ਮੀਰ ਵਾਸੀਆਂ ਲਈ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ 25 ਸਤੰਬਰ ਯਾਨੀ ਅੱਜ ਅਤੇ 1 ਅਕਤੂਬਰ ਭਾਵ ਆਉਣ ਵਾਲੇ ਮੰਗਲਵਾਰ ਨੂੰ ਪੇਡ ਛੁੱਟੀ ਦਾ ਐਲਾਨ ਕੀਤਾ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਉਹ ਜੰਮੂ-ਕਸ਼ਮੀਰ ਜਾ ਕੇ ਆਪਣੀ ਵੋਟ ਪਾ ਸਕੇ।

ਪੰਜਾਬ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਦੀ ਵਿਧਾਨ ਸਭਾ ਦੀ ਵੋਟਰ ਸੂਚੀ ਵਿੱਚ ਵੋਟਰ ਵਜੋਂ ਰਜਿਸਟਰਡ ਹਨ ਅਤੇ ਪੰਜਾਬ ਸਰਕਾਰ ਦੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਨੌਕਰੀ ਕਰਦੇ ਹਨ ਤਾਂ ਉਸ ਨੂੰ ਵੋਟ ਪਾਉਣ ਦੀ ਛੁੱਟੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਜੀਵਨ ਲੀਲਾ ਕੀਤੀ ਸਮਾਪਤ, ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਮ੍ਰਿ.ਤਕਾ

ਉਹ 25 ਸਤੰਬਰ 2024 ਅਤੇ 1 ਅਕਤੂਬਰ 2024 (ਪੋਲਿੰਗ ਪੜਾਅ ਅਨੁਸਾਰ) ਨੂੰ ਵੋਟ ਪਾਉਣ ਲਈ ਆਪਣਾ ਵੋਟਰ ਆਈਡੀ ਕਾਰਡ ਪੇਸ਼ ਕਰਕੇ ਸਮਰੱਥ ਅਧਿਕਾਰੀ ਤੋਂ ਵਿਸ਼ੇਸ਼ ਛੁੱਟੀ ਪ੍ਰਾਪਤ ਕਰ ਸਕਦਾ ਹੈ। ਦੱਸਣਯੋਗ ਹੈ ਕਿ ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਸਰਕਾਰ ਵੱਲੋਂ ਤਨਖਾਹ ਸਮੇਤ 2 ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਵਜ੍ਹਾ appeared first on Daily Post Punjabi.