2 dead bodies found Archives - Daily Post Punjabi

ਚੰਡੀਗੜ੍ਹ ‘ਚ ਸਨਸਨੀਖੇਜ਼ ਘਟਨਾ, ਦਰੱਖਤ ਨਾਲ ਲਟਕਦੀਆਂ ਮਿਲੀਆਂ ਦੋ ਲਾ.ਸ਼ਾਂ
ਚੰਡੀਗੜ੍ਹ ‘ਤੋਂ ਇਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਸੈਕਟਰ 43 ਬੱਸ ਸਟੈਂਡ (ISBT-43) ਦੇ ਸਾਹਮਣੇ ਸੈਕਟਰ 52 ਕਜੇਹੜੀ ਪਿੰਡ ਦੇ ਜੰਗਲੀ ਖੇਤਰ ਵਿੱਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ। ਇਹ ਲਾਸ਼ਾਂ ਇੱਕ ਦਰੱਖਤ ਨਾਲ ਲਟਕੀਆਂ ਹੋਈਆਂ ਸਨ। ਸੈਕਟਰ 36 ਥਾਣੇ ਦੀ ਪੁਲਿਸ ਨੇ ਇਸ ਮਾਮਲੇ ਵਿੱਚ DDR ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

2 dead bodies found hanging

ਸ਼ੁਰੂਆਤੀ ਜਾਂਚ ‘ਚ ਪਤਾ ਲੱਗਾ ਹੈ ਕਿ ਦੋਵੇਂ ਨੌਜਵਾਨ ਸਥਾਨਕ ਹੋਟਲ ‘ਚ ਠਹਿਰੇ ਹੋਏ ਸਨ। ਫਿਲਹਾਲ ਪੁਲਿਸ ਦੋਨਾਂ ਮ੍ਰਿਤਕਾਂ ਦੀ ਜਾਣਕਾਰੀ ਇਕੱਠੀ ਕਰਨ ‘ਚ ਲੱਗੀ ਹੋਈ ਹੈ। ਇਸ ਦੇ ਨਾਲ ਹੀ ਉਹ ਸਥਾਨਕ ਹੋਟਲਾਂ ਨਾਲ ਵੀ ਸੰਪਰਕ ਕਰ ਰਹੀ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਹਸਪਤਾਲ ‘ਚ ਰੱਖਿਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਅਬੋਹਰ ‘ਚ ਨਜਾਇਜ਼ ਪਿਸਤੌਲ ਸਣੇ ਇਕ ਵਿਅਕਤੀ ਕਾਬੂ, ਅਸਲਾ ਐਕਟ ਤਹਿਤ ਮਾਮਲਾ ਦਰਜ

ਮ੍ਰਿਤਕਾਂ ਸਬੰਧੀ ਵਧੇਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਇਹ ਦੋਵੇਂ ਮਹਾਰਾਸ਼ਟਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪੁਲਿਸ ਨੂੰ ਸ਼ੱਕ ਹੈ ਕਿ ਦੋਵਾਂ ਨੇ ਮਿਲ ਕੇ ਇਹ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਪਹਿਲੀ ਨਜ਼ਰ ‘ਚ ਇਹ ਮਾਮਲਾ ਖੁਦਕੁਸ਼ੀ ਦਾ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਚੰਡੀਗੜ੍ਹ ‘ਚ ਸਨਸਨੀਖੇਜ਼ ਘਟਨਾ, ਦਰੱਖਤ ਨਾਲ ਲਟਕਦੀਆਂ ਮਿਲੀਆਂ ਦੋ ਲਾ.ਸ਼ਾਂ appeared first on Daily Post Punjabi.