2 died in accident Archives - Daily Post Punjabi

ਚੰਡੀਗੜ੍ਹ ਸੜਕ ਹਾਦਸੇ ‘ਚ ਸਕਾਰਪੀਓ ਤੇ ਆਟੋ ਦੀ ਹੋਈ ਭਿਆਨਕ ਟੱਕਰ, 2 ਦੀ ਮੌ.ਤ, 4 ਜ਼ਖਮੀ
ਚੰਡੀਗੜ੍ਹ ‘ਚ ਆਟੋ ਤੇ ਸਕੋਰਪੀਓ ਦੀ ਗੱਡੀ ਵਿਚ ਭਿਆਨਕ ਟੱਕਰਹੋਈ। ਇਸ ਵਿਚ ਇਕ ਵਿਦਿਆਰਥਣ ਤੇ ਆਟੋ ਡਰਾਈਵਰ ਦੀ ਮੌਤ ਹੋ ਗਈ ਹੈ ਜਦੋਂ ਕਿ ਆਟੋ ਵਿਚ ਸਵਾਰ 4 ਹੋਰ ਵਿਦਿਆਰਥੀ ਜ਼ਖਮੀ ਦੱਸੇ ਜਾ ਰਹੇ ਹਨ।

ਹਾਦਸੇ ਸਮੇਂ ਆਟੋ ਵਿਚ ਕੁੱਲ 5 ਵਿਦਿਆਰਥੀ ਸਵਾਰ ਸਨ। ਇਨ੍ਹਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ। 4 ਵਿਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।ਉਨ੍ਹਾਂ ਨੂੰ ਸੈਕਟਰ-16 ਸਰਕਾਰੀ ਹਸਪਤਾਲ ਤੋਂ ਪੀਜੀਆਈ ਲਈ ਰੈਫਰ ਕੀਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਅੰਜਲੀ ਵਜੋਂ ਹੋਈ ਹੈ। ਉਹ ਹਿਮਾਚਲ ਪ੍ਰਦੇਸ਼ ਦੇ ਚੰਬਾ ਦੀ ਰਹਿਣ ਵਾਲੀ ਹੈ ਜਦੋਂ ਕਿ ਜਖਮੀ ਵਿਦਿਆਰਥਣਾਂ ਲੱਦਾਖ ਦੀਆਂ ਦੱਸੀਆਂ ਜਾ ਰਹੀਆਂ ਹਨ। ਮ੍ਰਿਤਕਾ ਅੰਜਲੀ ਬੀਏ ਫਾਈਨਲ ਦੀ ਵਿਦਿਆਰਥਣ ਸੀ।

ਇਹ ਸਾਰੀਆਂ ਵਿਦਿਆਰਥਣਾਂ ਪੇਪਰ ਦੇਣ ਲਈ ਜਾ ਰਹੀਆਂ ਸਨ। ਮੋਹਾਲੀ ਦੇ ਕਸਬਾ ਨਯਾਗਾਂਵ ਤੋਂ ਇਨ੍ਹਾਂ ਨੇ ਆਟੋ ਲਿਆ ਸੀ। ਹਾਦਸੇ ਦੇ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਦੀ ਟੀਮ ਨੇ ਜ਼ਖਮੀ ਵਿਦਿਆਰਥਣਾਂ ਨੂੰ ਹਸਪਤਾਲ ਭਰਤੀ ਕਰਵਾ ਦਿੱਤਾ ਹੈ। ਜਦੋਂ ਕਿ ਮ੍ਰਿਤਕ ਅੰਜਲੀ ਦੀ ਦੇਹ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਹੈ।

ਇਹ ਵੀ ਪੜ੍ਹੋ : ਚੋਣਾਂ ਵਿਚ ਮੋਦੀ ਸਰਕਾਰ ਨੇ ਬਣਾਇਆ ਕਮਾਈ ਦਾ ਨਵਾਂ ਰਿਕਾਰਡ, ਪਹਿਲੀ ਵਾਰ GST ਕਲੈਕਸ਼ਨ ਹੋਇਆ 2.10 ਲੱਖ ਕਰੋੜ

ਪੁਲਿਸ ਨੇ ਸਕਾਰਪੀਓ ਗੱਡੀ ਤੇ ਉਸ ਦੇ ਡਰਾਈਵਰ ਦੀ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਆਸ-ਪਾਸ ਲੱਗੇ ਸੀਸੀਟਵੀ ਕੈਮਰੇ ਵੀ ਖੰਗਾਲ ਰਹੀ ਹੈ। ਇਸ ਦੇ ਬਾਅਦ ਪੁਲਿਸ ਇਸ ਮਾਮਲੇ ਵਿਚ ਕਾਰਵਾਈ ਕਰੇਗੀ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਚੰਡੀਗੜ੍ਹ ਸੜਕ ਹਾਦਸੇ ‘ਚ ਸਕਾਰਪੀਓ ਤੇ ਆਟੋ ਦੀ ਹੋਈ ਭਿਆਨਕ ਟੱਕਰ, 2 ਦੀ ਮੌ.ਤ, 4 ਜ਼ਖਮੀ appeared first on Daily Post Punjabi.

ਸ੍ਰੀ ਆਨੰਦਪੁਰ ਸਾਹਿਬ ‘ਚ ਸੜਕ ਹਾਦਸਾ, ਮੋਟਰਸਾਈਕਲਾਂ ਦੀ ਟੱਕਰ ‘ਚ 2 ਦੀ ਮੌਕੇ ‘ਤੇ ਮੌਤ, 2 ਜ਼ਖਮੀ
ਸ੍ਰੀ ਆਨੰਦਪੁਰ ਸਾਹਿਹ ਵਿਖੇ ਬੀਤੀ ਰਾਤ ਵੱਡਾ ਸੜਕ ਹਾਦਸਾ ਵਾਪਰਿਆ ਹੈ। ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਹੈ ਤੇ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋਈ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਘਟਨਾ ਵਿਚ ਔਰਤ ਤੇ ਇਕ ਵਿਅਕਤੀ ਗੰਭੀਰ ਜ਼ਖਮੀ ਦੱਸੀ ਜਾ ਰਹੇ ਹਨ। ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ ਚਿਹਾੜਾ ਮਚ ਜਾਂਦਾ ਹੈ। ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਜਾਂਦਾ ਹੈ। ਇਕ ਮ੍ਰਿਤਕ ਦੀ ਪਛਾਣ ਸੋਨੂੰ ਵਜੋਂ ਹੋਈ ਹੈ ਜੋ ਕਿ ਪਲੰਬਰ ਦਾ ਕੰਮ ਕਰਦਾ ਸੀ। ਉਹ ਬਹੁਤ ਹੀ ਗਰੀਬ ਪਰਿਵਾਰ ਤੋਂ ਸੀ। ਉਸ ਦੇ ਦੋ ਛੋਟੇ-ਛੋਟੇ ਬੱਚੇ ਵੀ ਹਨ। ਬਹੁਤ ਮੁਸ਼ਕਲ ਨਾਲ ਪਲੰਬਰ ਦਾ ਕੰਮ ਕਰਕੇ ਉਹ ਘਰ ਦਾ ਗੁਜ਼ਾਰਾ ਚਲਾ ਰਿਹਾ ਸੀ।

ਇਹ ਵੀ ਪੜ੍ਹੋ : ਭਵਾਨੀਗੜ੍ਹ ‘ਚ ਮਕਾਨ ਦੀ ਡਿੱਗਣ ਨਾਲ ਮਹਿਲਾ ਦੀ ਮੌ.ਤ, 30 ਸਾਲ ਪੁਰਾਣਾ ਸੀ ਘਰ

ਹਾਦਸੇ ਵਿਚ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਘਟਨਾ ਦੀ ਵਜ੍ਹਾ ਅਜੇ ਤੱਕ ਸਪੱਸ਼ਟ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਾਂਚ ਤੋਂ ਬਾਅਦ ਹੀ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਆਨੰਦਪੁਰ ਸਾਹਿਬ ‘ਚ ਸੜਕ ਹਾਦਸਾ, ਮੋਟਰਸਾਈਕਲਾਂ ਦੀ ਟੱਕਰ ‘ਚ 2 ਦੀ ਮੌਕੇ ‘ਤੇ ਮੌਤ, 2 ਜ਼ਖਮੀ appeared first on Daily Post Punjabi.