2 drug smuggler arrested Archives - Daily Post Punjabi

ਅਬੋਹਰ ‘ਚ ਨਸ਼ਾ ਤਸਕਰੀ ਦੇ ਦੋਸ਼ ‘ਚ 2 ਗ੍ਰਿਫਤਾਰ, 35 ਕਿਲੋ ਨਸ਼ੀਲਾ ਪਦਾਰਥ ਬਰਾਮਦ
ਅਬੋਹਰ ਦੇ ਖੂਈਆਂਸਰਵਾਲ ਥਾਣਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਕ ਐਕਟਿਵਾ ਸਵਾਰ ਨੂੰ 35 ਕਿਲੋ ਚੂਰਾ ਪੋਸਤ ਸਮੇਤ ਫੜਿਆ। ਅੰਤਰਰਾਜੀ ਨਾਕੇਬੰਦੀ ਦੌਰਾਨ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ NDPSਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

2 drug smuggler arrested

ਮਾਮਲੇ ਸੀ ਜਾਣਕਾਰੀ ਦਿੰਦਿਆਂ ਚੌਕੀ ਕੱਲਰਖੇੜਾ ਦੇ ਇੰਚਾਰਜ ASI ਮਨਜੀਤ ਸਿੰਘ ਨੇ ਦੱਸਿਆ ਕਿ ਗੁੰਮਜਾਲ ਬੈਰੀਅਰ ’ਤੇ ਨਾਕਾਬੰਦੀ ਦੌਰਾਨ ਸਫ਼ੈਦ ਰੰਗ ਦੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਸ੍ਰੀਗੰਗਾਨਗਰ ਵੱਲੋਂ ਆਉਂਦੇ ਦੇਖੇ ਗਏ। ਸੂਚਨਾ ਦੇ ਆਧਾਰ ‘ਤੇ ਉਨ੍ਹਾਂ ਨੂੰ ਰੋਕ ਕੇ ਤਲਾਸ਼ ਸ਼ੁਰੂ ਕੀਤੀ ਗਈ। ਮੁਲਜ਼ਮਾਂ ਕੋਲੋਂ ਇੱਕ ਪਲਾਸਟਿਕ ਦੀ ਬੋਰੀ ਬਰਾਮਦ ਹੋਈ, ਜਿਸ ਵਿੱਚ ਮੁਲਜ਼ਮਾਂ ਨੇ ਫਲੀਆਂ ਭਰੀਆਂ ਹੋਈਆਂ ਸਨ।

ਇਹ ਵੀ ਪੜ੍ਹੋ : ਮੋਗਾ ‘ਚ ਖੁਲ੍ਹਿਆ ਸਰਕਾਰੀ UPSC ਸੈਂਟਰ, ਵਿਧਾਇਕ ਅਮਨਦੀਪ ਕੌਰ ਨੇ ਕੀਤਾ ਸਰਕਾਰ ਦਾ ਧੰਨਵਾਦ

ਫੜੇ ਗਏ ਮੁਲਜ਼ਮਾਂ ਦੀ ਪਛਾਣ ਅਸ਼ੋਕ ਕੁਮਾਰ ਪੁੱਤਰ ਦਇਆ ਰਾਮ ਵਾਸੀ ਮਾਧਵ ਨਗਰੀ ਗਲੀ ਨੰਬਰ 1 ਅਤੇ ਆਕਾਸ਼ ਪੁੱਤਰ ਸੁਨੀਲ ਕੁਮਾਰ ਵਾਸੀ ਕੈਟ ਰੋਡ ਵਜੋਂ ਹੋਈ ਹੈ। ਜਲਦ ਹੀ ਪੁਲਿਸ ਦੋਵਾਂ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਵੇਗੀ। ਮੁਲਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਜਾਵੇਗੀ ਕਿ ਉਕਤ ਮੁਲਜ਼ਮ ਨਸ਼ੇ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਕਿਸ ਨੂੰ ਵੇਚਣ ਜਾ ਰਹੇ ਸਨ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਅਬੋਹਰ ‘ਚ ਨਸ਼ਾ ਤਸਕਰੀ ਦੇ ਦੋਸ਼ ‘ਚ 2 ਗ੍ਰਿਫਤਾਰ, 35 ਕਿਲੋ ਨਸ਼ੀਲਾ ਪਦਾਰਥ ਬਰਾਮਦ appeared first on Daily Post Punjabi.

ਚੰਡੀਗੜ੍ਹ ‘ਚ 22.68 ਗ੍ਰਾਮ ਹੈਰੋਇਨ ਸਣੇ 2 ਗ੍ਰਿਫਤਾਰ, ਜ਼ਮੀਨ ਖਰੀਦਣ ਲਈ ਕਰਦੇ ਸਨ ਡਰੱਗ ਸਪਲਾਈ
ਚੰਡੀਗੜ੍ਹ ਪੁਲਿਸ ਨੇ ਖੁੱਡਾ ਲਾਹੌਰਾ ਤੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਦੇ ਕਬਜ਼ੇ ‘ਚੋਂ 22.68 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੋਵੇਂ ਮੁਲਜ਼ਮ ਮੁਹਾਲੀ ਜ਼ਿਲ੍ਹੇ ਦੇ ਵਸਨੀਕ ਹਨ। ਮੁਲਜ਼ਮ ਜ਼ਮੀਨ ਖਰੀਦਣ ਦੇ ਲਾਲਚ ਵਿੱਚ ਨਸ਼ੇ ਦਾ ਕਾਰੋਬਾਰ ਕਰਦੇ ਸਨ। ਜਾਂਚ ‘ਚ ਪੁਲਿਸ ਨੂੰ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਪੰਜਾਬ ‘ਚੋਂ ਨਸ਼ੇ ਦੀ ਤਸਕਰੀ ਕਰਦੇ ਸਨ। ਪੁਲਿਸ ਦੋਵਾਂ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ।

ਡੀਸੀਪੀ ਕ੍ਰਾਈਮ ਵਿਕਾਸ ਸ਼ਿਓਕੰਦ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਨਾਜ਼ਰ ਪਿੰਡ ਖੁੱਡਾ ਲਾਹੌਰਾ ਵਿਖੇ ਨਾਕਾ ਲਾਇਆ ਗਿਆ ਸੀ। ਨਾਕਾਬੰਦੀ ਦੌਰਾਨ ਦੋਵੇਂ ਮੁਲਜ਼ਮ ਪਿੱਛੇ ਮੁੜਦੇ ਦੇਖੇ ਗਏ। ਜਦੋਂ ਉਨ੍ਹਾਂ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ‘ਚੋਂ ਇਹ ਹੈਰੋਇਨ ਬਰਾਮਦ ਹੋਈ। ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਵਾਸੀ ਕੁਰਾਲੀ (ਮੁਹਾਲੀ) ਅਤੇ ਗੁਰਵੰਤ ਸਿੰਘ ਉਰਫ਼ ਬੰਟੀ ਵਾਸੀ ਮੁੱਲਾਂਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਮਾਸਟਰ ਤਰਲੋਚਨ ਸਿੰਘ ਪੰਚ ਤੱਤਾਂ ‘ਚ ਵਿਲੀਨ, ਅੰਤਿਮ ਵਿਦਾਈ ਦੇਣ ਪਹੁੰਚੇ ਕਈ ਉੱਘੇ ਕਲਾਕਾਰ

ਗ੍ਰਿਫ਼ਤਾਰ ਮੁਲਜ਼ਮ ਬੰਟੀ ਮਾਈਨਿੰਗ ਦਾ ਕੰਮ ਕਰਦਾ ਹੈ। ਉਹ ਜੇਸੀਬੀ ਆਪਰੇਟਰ ਹੈ। ਸੌਖੇ ਪੈਸੇ ਕਮਾ ਕੇ ਇਸ ਇਲਾਕੇ ਵਿੱਚ ਜ਼ਮੀਨ ਖਰੀਦਣਾ ਚਾਹੁੰਦਾ ਸੀ। ਪੁਲਿਸ ਨੂੰ ਕੁਝ ਪੈਸਿਆਂ ਦੇ ਲੈਣ-ਦੇਣ ਦੇ ਸਬੂਤ ਵੀ ਮਿਲੇ ਹਨ। ਹੁਣ ਤੱਕ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਨੂੰ ਥੋੜ੍ਹੀ ਮਾਤਰਾ ਵਿੱਚ ਨਸ਼ਾ ਵੇਚਦਾ ਸੀ। ਪੁਲਿਸ ਹੁਣ ਉਨ੍ਹਾਂ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ ਕਿ ਜਿੰਨ੍ਹਾਂ ਕੋਲੋਂ ਉਹ ਨਸ਼ਾ ਲਿਆਉਂਦੇ ਸਨ। ਜਲਦੀ ਹੀ ਪੁਲਿਸ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਚੰਡੀਗੜ੍ਹ ‘ਚ 22.68 ਗ੍ਰਾਮ ਹੈਰੋਇਨ ਸਣੇ 2 ਗ੍ਰਿਫਤਾਰ, ਜ਼ਮੀਨ ਖਰੀਦਣ ਲਈ ਕਰਦੇ ਸਨ ਡਰੱਗ ਸਪਲਾਈ appeared first on Daily Post Punjabi.