2 Drug Smugglers Archives - Daily Post Punjabi

ਫ਼ਿਰੋਜ਼ਪੁਰ ‘ਚ ਤਸਕਰਾਂ ਦੀ 33 ਲੱਖ ਰੁ: ਦੀ ਜਾਇਦਾਦ ਜ਼ਬਤ, ਹੁਣ ਤੱਕ 3.97 ਕਰੋੜ ਰੁ: ਦੀ ਜਾਇਦਾਦ ਕੀਤੀ ਜਾ ਚੁੱਕੀ ਕੁਰਕ
ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਸਖ਼ਤ ਕਦਮਾਂ ਦੇ ਤਹਿਤ ਫਿਰੋਜ਼ਪੁਰ ਵਿੱਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਬੁੱਧਵਾਰ ਨੂੰ ਦੋ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ। ਹੁਣ ਤੱਕ ਜ਼ਿਲ੍ਹੇ ਵਿੱਚ 9 ਨਸ਼ਾ ਤਸਕਰਾਂ ਦੀ 3 ਕਰੋੜ 97 ਲੱਖ 9 ਹਜ਼ਾਰ 207 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ।

ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਜੀਰਾ ਅਤੇ ਫ਼ਿਰੋਜ਼ਪੁਰ ਸਬ- ਡਵੀਜ਼ਨ ਵਿੱਚ NDPS ਐਕਟ 1985 ਤਹਿਤ ਦੋ ਨਸ਼ਾ ਤਸਕਰਾਂ ਦੀ 22 ਲੱਖ ਅਤੇ 11 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ। 1 ਅਕਤੂਬਰ ਤੋਂ ਹੁਣ ਤੱਕ 9 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਸੀਲ ਕੀਤੀਆਂ ਜਾ ਚੁੱਕੀਆਂ ਹਨ। ਜਿਨ੍ਹਾਂ ਮੁਲਜ਼ਮਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ, ਉਹ ਲੰਬੇ ਸਮੇਂ ਤੋਂ ਨਸ਼ਿਆਂ ਦੀ ਤਸਕਰੀ ਕਰ ਰਹੇ ਹਨ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌ.ਤ, ਬਿਲਡਿੰਗ ‘ਚ ਕੰਮ ਕਰਨ ਦੌਰਾਨ ਵਾਪਰਿਆ ਹਾ.ਦਸਾ

ਦੱਸਿਆ ਜਾ ਰਿਹਾ ਹੈ ਕਿ ਹਾਲ ਹੀ ਵਿੱਚ ਪੁਲਿਸ ਵੱਲੋਂ ਬਣਾਈ ਸੂਚੀ ਵਿੱਚ ਵੀ ਉਸਦਾ ਨਾਮ ਸੀ। ਜਿਸ ਕਾਰਨ ਪੁਲਿਸ ਨੇ ਬੁੱਧਵਾਰ ਨੂੰ ਉਪਰੋਕਤ ਕਾਰਵਾਈ ਕੀਤੀ। ਦੱਸ ਦੇਈਏ ਕਿ ਪੁਲਿਸ ਦੇ ਰਾਡਾਰ ‘ਤੇ ਫ਼ਿਰੋਜ਼ਪੁਰ ਦੇ ਹੋਰ ਵੀ ਕਈ ਨਸ਼ਾ ਤਸਕਰ ਹਨ, ਜਿਨ੍ਹਾਂ ਦੀਆਂ ਜਾਇਦਾਦਾਂ ਨੂੰ ਵੀ ਜਲਦ ਹੀ ਸੀਲ ਕਰ ਦਿੱਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਫ਼ਿਰੋਜ਼ਪੁਰ ‘ਚ ਤਸਕਰਾਂ ਦੀ 33 ਲੱਖ ਰੁ: ਦੀ ਜਾਇਦਾਦ ਜ਼ਬਤ, ਹੁਣ ਤੱਕ 3.97 ਕਰੋੜ ਰੁ: ਦੀ ਜਾਇਦਾਦ ਕੀਤੀ ਜਾ ਚੁੱਕੀ ਕੁਰਕ appeared first on Daily Post Punjabi.