2 kg heroin recovered Archives - Daily Post Punjabi

BSF ਨੇ ਫ਼ਿਰੋਜ਼ਪੁਰ ‘ਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਖੇਤਾਂ ਵਿੱਚੋਂ 2 ਕਿਲੋ ਹੈਰੋਇਨ ਕੀਤੀ ਬਰਾਮਦ
BSF ਨੇ ਫ਼ਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਇੱਕ ਖੇਤ ਵਿੱਚੋਂ ਇੱਕ ਪੀਲੇ ਪੈਕਟ ਵਿੱਚ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪਾਕਿਸਤਾਨੀ ਸਮੱਗਲਰਾਂ ਨੇ ਡਰੋਨ ਰਾਹੀਂ ਭਾਰਤੀ ਸਰਹੱਦ ‘ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਹੈ।

Heroin Packet Firozpur Range

BSF ਦੇ ਬੁਲਾਰੇ ਅਨੁਸਾਰ ਸੂਚਨਾ ਦੇ ਆਧਾਰ ’ਤੇ 19 ਨਵੰਬਰ ਦੀ ਸ਼ਾਮ ਨੂੰ BSF ਫ਼ਿਰੋਜ਼ਪੁਰ ਰੇਂਜ ਅਧੀਨ ਪੈਂਦੇ ਪਿੰਡ ਚੱਕ ਭੰਗੇਵਾਲਾ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਸੀ, ਜਿਸ ਦੌਰਾਨ ਇੱਕ ਖੇਤ ਵਿੱਚ ਇੱਕ ਪੀਲੇ ਰੰਗ ਦਾ ਪੈਕਟ ਦੇਖਿਆ ਗਿਆ ਸੀ। ਉਸ ‘ਤੇ ਟੇਪ ਲਪੇਟੀ ਹੋਈ ਸੀ। ਪੈਕਟ ਦੇ ਅੰਦਰੋਂ 2 ਕਿਲੋ ਹੈਰੋਇਨ ਬਰਾਮਦ ਹੋਈ। ਦੱਸ ਦਈਏ ਕਿ 18 ਨਵੰਬਰ ਨੂੰ ਵੀ ਇਸੇ ਤਰ੍ਹਾਂ ਦੀ ਹੈਰੋਇਨ ਦੀ ਤਸਕਰੀ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ BSF ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਹੋਇਆ ਸੀ, ਬਰਾਮਦ ਹੋਏ ਪੈਕੇਟ ਦਾ ਵਜ਼ਨ 500 ਗ੍ਰਾਮ ਸੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਪਿਛਲੇ ਕੁਝ ਮਹੀਨਿਆਂ ਤੋਂ ਹੈਰੋਇਨ ਦੀ ਤਸਕਰੀ ਲਈ ਸਰਹੱਦ ਪਾਰੋਂ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਹਾਲਾਂਕਿ BSF ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ। ਬੀਐਸਐਫ ਵੱਲੋਂ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਵਾਲੇ ਡਰੋਨਾਂ ਨੂੰ ਨਸ਼ਟ ਕੀਤਾ ਜਾ ਰਿਹਾ ਹੈ।

The post BSF ਨੇ ਫ਼ਿਰੋਜ਼ਪੁਰ ‘ਚ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਖੇਤਾਂ ਵਿੱਚੋਂ 2 ਕਿਲੋ ਹੈਰੋਇਨ ਕੀਤੀ ਬਰਾਮਦ appeared first on Daily Post Punjabi.

ਅੰਮ੍ਰਿਤਸਰ ‘ਚ BSF ਨੇ ਪਾਕਿ ਡਰੋਨ ਕੀਤਾ ਢੇਰ, ਤਲਾਸ਼ੀ ਦੌਰਾਨ 2 ਕਿਲੋ ਹੈਰੋਇਨ ਬਰਾਮਦ
ਅੰਮ੍ਰਿਤਸਰ ਵਿੱਚ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਨੇ ਐਤਵਾਰ ਰਾਤ ਨੂੰ ਇੱਕ ਵਾਰ ਫਿਰ ਪਿੰਡ ਧਨੋਏ ਖੁਰਦ ਨੇੜੇ ਪਾਕਿਸਤਾਨ ਵਾਲੇ ਪਾਸੇ ਤੋਂ ਦਾਖ਼ਲ ਹੋਏ ਡਰੋਨ ਨੂੰ ਢੇਰ ਕਰ ਦਿੱਤਾ ਹੈ। BSF ਨੇ ਖੇਤ ਵਿੱਚ ਤਲਾਸ਼ੀ ਦੌਰਾਨ ਹੈਰੋਇਨ ਦੀ ਖੇਪ ਸਮੇਤ ਲੋਹੇ ਦੀ ਰਿੰਗ ਬਰਾਮਦ ਕੀਤੀ ਹੈ। BSF ਦੇ ਜਵਾਨਾਂ ਨੇ ਬਰਾਮਦ ਕੀਤੇ ਪੈਕਟ ਦੇ ਅੰਦਰੋਂ 2 ਕਿਲੋ ‘ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ।

BSF ਦੇ ਇੱਕ ਬੁਲਾਰੇ ਅਨੁਸਾਰ ਜਵਾਨ ਐਤਵਾਰ ਰਾਤ ਭਾਰਤ-ਪਾਕਿ ਸਰਹੱਦ ‘ਤੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਸਰਹੱਦੀ ਪਿੰਡ ਧਨੋਏ ਖੁਰਦ ਨੇੜੇ ਗਸ਼ਤ ਕਰ ਰਹੀ ਫੋਰਸ ਦੀ ਇਕ ਟੁਕੜੀ ਨੇ ਪਾਕਿਸਤਾਨ ਵਾਲੇ ਪਾਸਿਓਂ ਇਕ ਡਰੋਨ ਦਾਖਲ ਹੋਣ ਦੀ ਆਵਾਜ਼ ਸੁਣੀ ਅਤੇ ਉਸ ਨੂੰ ਰੋਕਣ ਲਈ ਉਸ ‘ਤੇ ਗੋਲੀਬਾਰੀ ਕੀਤੀ। ਇਸ ਤੋਂ ਤੁਰੰਤ ਬਾਅਦ BSF ਦੇ ਜਵਾਨਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਅਸਾਮ: ਗੁਹਾਟੀ ‘ਚ ਭਿਆਨਕ ਸੜਕ ਹਾਦਸਾ, ਇੰਜੀਨੀਅਰਿੰਗ ਦੇ 7 ਵਿਦਿਆਰਥੀਆਂ ਦੀ ਮੌ.ਤ, ਕਈ ਜ਼ਖਮੀ

ਤਲਾਸ਼ੀ ਦੌਰਾਨ ਜਵਾਨਾਂ ਨੇ ਇੱਕ ਖੇਤ ਵਿੱਚੋਂ ਕਾਲੇ ਰੰਗ ਦਾ ਕਵਾਡਕਾਪਟਰ, DJI Matris 300 RTK ਡਰੋਨ ਬਰਾਮਦ ਕੀਤਾ। ਫੋਰਸ ਦੇ ਜਵਾਨਾਂ ਨੇ ਇਸ ਡਰੋਨ ਦੇ ਨਾਲ ਇੱਕ ਬੰਨ੍ਹਿਆ ਹੋਇਆ ਬੈਗ ਵੀ ਬਰਾਮਦ ਕੀਤਾ ਹੈ, ਜੋ ਕਿ ਡਰੋਨ ਨਾਲ ਲੋਹੇ ਦੀ ਰਿੰਗ ਨਾਲ ਬੰਨ੍ਹਿਆ ਹੋਇਆ ਸੀ। ਬੈਗ ‘ਚੋਂ 2 ਕਿਲੋ 700 ਗ੍ਰਾਮ ਹੈਰੋਇਨ ਬਰਾਮਦ ਹੋਈ। BSF ਦੇ ਜਵਾਨ ਧਨੋਏ ਖੁਰਦ ਅਤੇ ਇਸ ਦੇ ਆਸਪਾਸ ਦੇ ਸਰਹੱਦੀ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਚਲਾ ਰਹੇ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਰਾਤ ਨੂੰ ਵੀ ਸੀਮਾ ਸੁਰੱਖਿਆ ਬਲ ਨੇ ਪਿੰਡ ਧਨੋਏ ਖੁਰਦ ਦੇ ਬਾਹਰ ਖੇਤਾਂ ਵਿੱਚ ਪਾਕਿਸਤਾਨੀ ਡਰੋਨ ਨੂੰ ਮਾਰ ਗਿਰਾਇਆ ਸੀ। ਇਸ ਦੇ ਨਾਲ ਹੀ ਜਵਾਨਾਂ ਨੇ ਇੱਕ ਤਸਕਰ ਨੂੰ ਵੀ ਦਬੋਚਿਆ ਸੀ। ਤਲਾਸ਼ੀ ਦੌਰਾਨ ਮੁਲਜ਼ਮ ਦੇ ਕਬਜੇ ‘ਚੋਂ 3 ਕਿਲੋ 400 ਗ੍ਰਾਮ ਹੈਰੋਇਨ ਬਰਾਮਦ ਕੀਤਾ ਗਿਆ ਸੀ। ਇਸ ਮਗਰੋਂ ਜਵਾਨਾਂ ਨੇ ਤਸਕਰ ਨੂੰ ਗ੍ਰਿਫ਼ਤਾਰ ਕਰ ਲਿਆ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਅੰਮ੍ਰਿਤਸਰ ‘ਚ BSF ਨੇ ਪਾਕਿ ਡਰੋਨ ਕੀਤਾ ਢੇਰ, ਤਲਾਸ਼ੀ ਦੌਰਾਨ 2 ਕਿਲੋ ਹੈਰੋਇਨ ਬਰਾਮਦ appeared first on Daily Post Punjabi.

ਪਾਕਿਸਤਾਨ ਦੀ ਨਾਪਾਕ ਹਰਕਤ: ਅੰਮ੍ਰਿਤਸਰ ਤੋਂ ਡਰੋਨ ਤੇ ਫਾਜ਼ਿਲਕਾ ‘ਤੋਂ 2 ਕਿਲੋ ਹੈਰੋਇਨ ਬਰਾਮਦ
ਪੰਜਾਬ ਦੇ ਅੰਮ੍ਰਿਤਸਰ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਨੇ ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਇਕ ਵਾਰ ਫਿਰ ਨਾਕਾਮ ਕਰ ਦਿੱਤਾ ਹੈ। BSF ਦੇ ਜਵਾਨਾਂ ਨੇ ਪਿੰਡ ਧਨੋਆ ਕਲਾਂ ਵਿੱਚ ਤਲਾਸ਼ੀ ਦੌਰਾਨ ਕਰੀਬ 21 ਕਰੋੜ ਰੁਪਏ ਦੀ ਹੈਰੋਇਨ ਦੀ ਖੇਪ ਵੀ ਬਰਾਮਦ ਹੋਈ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਇਸ ਡਰੋਨ ਰਾਹੀਂ ਭਾਰਤ ਭੇਜੀ ਗਈ ਹੈ, ਜਿਸ ਦੀ ਬੈਟਰੀ ਅਤੇ ਪਾਰਟਸ ਖੇਤਾਂ ਵਿਚ ਪਏ ਮਿਲੇ ਹਨ।

Drone Found in Amritsar

ਜਾਣਕਾਰੀ ਅਨੁਸਾਰ ਸ਼ਨੀਵਾਰ ਰਾਤ ਕਰੀਬ 8:22 ਵਜੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਡਰੋਨ ਦੀ ਆਵਾਜ਼ ਸੁਣ ਕੇ ਸਿਪਾਹੀਆਂ ਨੇ ਗੋਲੀਬਾਰੀ ਕੀਤੀ। ਇਸ ‘ਤੋਂ ਬਾਅਦ BSF, TPS ਨੂੰ ਸੂਚਨਾ ਮਿਲੀ ਸੀ ਕਿ ਸ਼ੱਕੀ ਡਰੋਨ ਦੀ ਬੈਟਰੀ ਅਤੇ ਕੁਝ ਹਿੱਸੇ ਖੇਤਾਂ ਵਿੱਚ ਡਿੱਗੇ ਹਨ। ਜਵਾਨਾਂ ਨੇ ਪਿੰਡ ਧਨੋਆ ਕਲਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ BSF ਜਵਾਨਾਂ ਨੂੰ ਖੇਤਾਂ ਵਿੱਚ ਪਿਆ ਇੱਕ ਪੈਕੇਟ ਮਿਲਿਆ। ਜਿਸ ‘ਤੇ ਹੁੱਕ ਅਤੇ ਪੀਲੀ ਟੇਪ ਲੱਗੀ ਹੋਈ ਸੀ।

ਇਹ ਵੀ ਪੜ੍ਹੋ : ਅਮਰੀਕਾ ‘ਚ ਜਨਮਦਿਨ ਦੀ ਪਾਰਟੀ ‘ਚ ਗੋਲੀਬਾਰੀ, 6 ਨਾਬਾਲਗਾਂ ਦੀ ਮੌ.ਤ, 20 ਜ਼ਖਮੀ

ਸੁਰੱਖਿਆ ਜਾਂਚ ਤੋਂ ਬਾਅਦ ਜਦੋਂ ਖੇਪ ਨੂੰ ਖੋਲ੍ਹਿਆ ਗਿਆ ਤਾਂ ਜਵਾਨਾਂ ਨੂੰ ਉਸ ਵਿੱਚ ਹੈਰੋਇਨ ਦੇ ਤਿੰਨ ਪੈਕੇਟ ਮਿਲੇ। ਇਸ ਦੇ ਨਾਲ ਹੀ ਫਾਜ਼ਿਲਕਾ ਸਰਹੱਦ ‘ਤੋਂ ਬੀਤੀ ਸ਼ਾਮ BSF ਨੇ ਸੂਚਨਾ ਦੇ ਆਧਾਰ ‘ਤੇ ਤਲਾਸ਼ੀ ਲਈ ਤਾਂ ਪਿੰਡ ਚੱਕਵਜੀਦਾ ਦੇ ਖੇਤਾਂ ‘ਚੋਂ 2 ਪੈਕਟ ਹੈਰੋਇਨ ਬਰਾਮਦ ਹੋਈ। ਜਦੋਂ ਇਨ੍ਹਾਂ ਪੈਕੇਟਾਂ ਦਾ ਵਜ਼ਨ ਕੀਤਾ ਗਿਆ ਤਾਂ ਇਹ 2 ਕਿਲੋ ਪਾਏ ਗਏ। ਜਵਾਨਾਂ ਨੇ ਹੈਰੋਇਨ ਨੂੰ ਜ਼ਬਤ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਪਾਕਿਸਤਾਨ ਦੀ ਨਾਪਾਕ ਹਰਕਤ: ਅੰਮ੍ਰਿਤਸਰ ਤੋਂ ਡਰੋਨ ਤੇ ਫਾਜ਼ਿਲਕਾ ‘ਤੋਂ 2 ਕਿਲੋ ਹੈਰੋਇਨ ਬਰਾਮਦ appeared first on Daily Post Punjabi.