2 lakh cusecs of water released Archives - Daily Post Punjabi

ਊਝ ਨਦੀ ‘ਚ ਛੱਡਿਆ 2 ਲੱਖ ਕਿਊਸਿਕ ਪਾਣੀ, DC ਨੇ ਲੋਕਾਂ ਨੂੰ ਨਦੀਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ
ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਤਬਾਹੀ ਮਚਾਈ ਹੋਈ ਹੈ । ਲਗਾਤਾਰ ਪੈ ਰਹੇ ਮੀਂਹ ਕਾਰਨ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਊਝ ਤੇ ਰਾਵੀ ਦਰਿਆ ਦੇ ਨੇੜੇ ਰਹਿਣ ਵਾਲੇ ਪਿੰਡਾਂ ਦੇ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਦੂਰ ਰਹਿਣ ਤੇ ਚੌਕਸ ਰਹਿਣ ਦੀ ਅਪੀਲ ਕੀਤੀ ਹੈ । ਪਿਛਲੇ ਦੋ ਦਿਨਾਂ ਤੋਂ ਮੈਦਾਨੀ ਤੇ ਪਹਾੜੀ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਲਗਾਤਾਰ ਭਾਰੀ ਬਾਰਿਸ਼ ਕਾਰਨ ਦਰਿਆਵਾਂ ਤੇ ਨਦੀਆਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ।

2 lakh cusecs of water released

ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅੱਜ ਸਵੇਰੇ ਊਝ ਨਦੀ ਵਿੱਚ 2 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਹੈ । ਇਹ ਪਾਣੀ ਅੱਜ ਹੀ ਮਕੋੜਾ ਪੱਤਣ ਨੇੜੇ ਰਾਵੀ ਦਰਿਆ ਵਿੱਚ ਦਾਖਲ ਹੋਵੇਗਾ । ਉਸ ਤੋਂ ਬਾਅਦ ਇਹ ਧਰਮਕੋਟ ਪੱਤਣ ਘੋਨੇਵਾਲ (ਡੇਰਾ ਬਾਬਾ ਨਾਨਕ) ਤੱਕ ਪਹੁੰਚ ਜਾਵੇਗਾ, ਜਿਸ ਕਾਰਨ ਇਨ੍ਹਾਂ ਦੇ ਪਾਣੀ ਦਾ ਪੱਧਰ ਵਧ ਜਾਵੇਗਾ। ਡਿਪਟੀ ਕਮਿਸ਼ਨਰ ਨੇ ਊਝ ਤੇ ਰਾਵੀ ਨਦੀਆਂ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਉਨ੍ਹਾਂ ਨੇ ਊਝ ਤੇ ਰਾਵੀ ਨਦੀਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਘੱਟੋ-ਘੱਟ 200 ਮੀਟਰ ਦੂਰ ਰਹਿਣ ਤੇ ਆਪਣੇ ਪਸ਼ੂਆਂ ਨੂੰ ਸੁਰੱਖਿਅਤ ਥਾਵਾਂ ‘ਤੇ ਲੈ ਜਾਣ ਦੀ ਲੋਕਾਂ ਨੂੰ ਸਲਾਹ ਦਿੱਤੀ ਹੈ ।

ਇਹ ਵੀ ਪੜ੍ਹੋ: ਪੰਜਾਬ ‘ਚ ਅਗਲੇ ਦੋ-ਤਿੰਨ ਭਾਰੀ ਮੀਂਹ ਪੈਣ ਦੀ ਸੰਭਾਵਨਾ, CM ਮਾਨ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼

ਉਨ੍ਹਾਂ ਕਿਹਾ ਕਿ ਹੜ੍ਹ ਵਰਗੀ ਕਿਸੇ ਸਥਿਤੀ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-1852 ਜਾਂ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ । ਜ਼ਿਲ੍ਹਾ ਪ੍ਰਸ਼ਾਸਨ ਅਜਿਹੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਊਝ ਨਦੀ ‘ਚ ਛੱਡਿਆ 2 ਲੱਖ ਕਿਊਸਿਕ ਪਾਣੀ, DC ਨੇ ਲੋਕਾਂ ਨੂੰ ਨਦੀਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ appeared first on Daily Post Punjabi.