2 LeT terrorists killed Archives - Daily Post Punjabi

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ ਦੇ 2 ਅੱਤਵਾਦੀ ਕੀਤੇ ਢੇਰ
ਜੰਮੂ-ਕਸ਼ਮੀਰ ਦੇ ਬਡਗਾਮ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਇੱਥੇ ਦੋ ਅੱਤਵਾਦੀਆਂ ਨੂੰ ਮੁੱਠਭੇੜ ਵਿੱਚ ਢੇਰ ਕੀਤਾ ਗਿਆ ਹੈ। ਖਾਸ ਗੱਲ ਹੈ ਕਿ ਇਹ ਮੁੱਠਭੇੜ SSP ਦਫ਼ਤਰ ਦੇ ਨੇੜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਕੁਝ ਅੱਤਵਾਦੀ ਇੱਥੇ ਹਮਲੇ ਦੇ ਇਰਾਦੇ ਨਾਲ ਪਹੁੰਚੇ ਸਨ। ਇਸ ਤੋਂ ਪਹਿਲਾਂ ਉਹ ਕਿਸੇ ਵੱਡੀ ਘਟਨਾ ਨੂੰ ਅੰਜਾਮ ਦਿੰਦੇ ਸੁਰੱਖਿਆ ਬਲਾਂ ਨੂੰ ਇਸ ਬਾਰੇ ਪਤਾ ਲੱਗ ਗਿਆ। ਟੀਮਾਂ ਨੇ ਅੱਤਵਾਦੀਆਂ ਨੂੰ ਚਾਰੋਂ ਪਾਸਿਆਂ ਤੋਂ ਘੇਰ ਲਿਆ ਤੇ ਮੁੱਠਭੇੜ ਸ਼ੁਰੂ ਹੋ ਗਈ। ਜਿਸ ਵਿੱਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।

2 LeT terrorists killed

ਸੂਤਰਾਂ ਮੁਤਾਬਕ ਕੁਝ ਅੱਤਵਾਦੀ ਬਡਗਾਮ ਦੇ ਕੋਰਟ ਕੰਪਲੈਕਸ ਵਿੱਚ ਹਮਲੇ ਦੇ ਇਰਾਦੇ ਨਾਲ ਪਹੁੰਚੇ ਸਨ। ਸੁਰੱਖਿਆ ਬਲਾਂ ਨੇ ਗੁਪਤ ਸੂਚਨਾ ਦੇ ਬਾਅਦ ਇਲਾਕੇ ਨੂੰ ਚਾਰੋਂ ਪਾਸਿਆਂ ਤੋਂ ਘੇਰ ਲਿਆ ਗਿਆ। ਸੁਰੱਖਿਆ ਬਲਾਂ ਵੱਲੋਂ ਇਲਾਕਾ ਖਾਲੀ ਕਰਵਾ ਲਿਆ ਗਿਆ ਤੇ ਰੋਡ ਨੂੰ ਸੀਜ਼ ਕਰ ਦਿੱਤਾ ਗਿਆ। ਇਸੇ ਵਿਚਾਲੇ ਅੱਤਵਾਦੀਆਂ ਨੂੰ ਜਦੋਂ ਪੂਰੀ ਤਰ੍ਹਾਂ ਘਿਰ ਜਾਣ ਦੀ ਭਿਣਕ ਲੱਗੀ ਤਾਂ ਉਨ੍ਹਾਂ ਨੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਫੌਜ ਦੇ ਜਵਾਨਾਂ, ਪੁਲਿਸ ਤੇ CRPF ਦੀਆਂ ਟੀਮਾਂ ਨੇ ਵੀ ਜਵਾਬੀ ਫਾਇਰਿੰਗ ਸ਼ੁਰੂ ਕੀਤੀ। ਜਿਸ ਵਿੱਚ ਦੋਵੇਂ ਅੱਤਵਾਦੀ ਮਾਰੇ ਗਏ।

ਇਹ ਵੀ ਪੜ੍ਹੋ: ਜੇਲ੍ਹ ਤੋਂ ਬਾਹਰ ਆਵੇਗਾ ਡੇਰਾ ਮੁਖੀ ਰਾਮ ਰਹੀਮ? ਮੁੜ ਪੈਰੋਲ ਲਈ ਲਗਾਈ ਅਰਜੀ

ਕਸ਼ਮੀਰ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਅੱਤਵਾਦੀ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਸਨ। ਇਨ੍ਹਾਂ ਦੀ ਪਛਾਣ ਪੁਲਵਾਮਾ ਜ਼ਿਲ੍ਹੇ ਦੇ ਅਰਬਾਜ਼ ਮੀਰ ਅਤੇ ਸ਼ਾਹਿਦ ਸ਼ੇਖ ਵਜੋਂ ਹੋਈ ਹੈ। ਕੁਮਾਰ ਨੇ ਕਿਹਾ ਕਿ ਦੋਵੇਂ ਅੱਤਵਾਦੀ ਪਿਛਲੇ ਹਫਤੇ ਨੇੜਲੇ ਮਾਗਮ ਇਲਾਕੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਫਰਾਰ ਹੋ ਗਏ ਸਨ। ਮਾਰੇ ਗਏ ਅੱਤਵਾਦੀਆਂ ਕੋਲੋਂ ਇੱਕ ਏਕੇ ਰਾਈਫਲ ਅਤੇ ਇੱਕ ਪਿਸਤੌਲ ਬਰਾਮਦ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ ਦੇ 2 ਅੱਤਵਾਦੀ ਕੀਤੇ ਢੇਰ appeared first on Daily Post Punjabi.

ਕਸ਼ਮੀਰ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਢੇਰ, ਪੁਲਿਸ ਨੇ ਪੂਰੇ ਇਲਾਕੇ ਨੂੰ ਕੀਤਾ ਸੀਲ
2 LeT terrorists killed: ਜੰਮੂ ਕਸ਼ਮੀਰ ਵਿੱਚ ਕਸ਼ਮੀਰ ਜ਼ੋਨ ਪੁਲਿਸ ਨੇ ਸ਼ੁੱਕਰਵਾਰ ਸਵੇਰੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਵਿਸਫੋਟਕ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ । ਪੂਰੇ ਖੇਤਰ ਨੂੰ ਸੀਲ ਕਰ ਕੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ । ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਮੁੱਠਭੇੜ ਸ਼ੁਰੂ ਹੋਈ ਸੀ। ਇਸ ਮੁੱਠਭੇੜ ਵਿੱਚ ਅੱਜ ਸਵੇਰੇ ਬਿਜਬੇਹਾਰਾ ਦੇ ਸਿਰਹਾਮਾ ਪਿੰਡ ਵਿੱਚ ਦੋ ਅੱਤਵਾਦੀ ਨੂੰ ਮਾਰ ਸੁੱਟਿਆ ਹੈ ।

2 LeT terrorists killed

ਇਸ ਇਲਾਕੇ ਵਿੱਚ ਸੁਰੱਖਿਆ ਬਲਾਂ ਦਾ ਅਭਿਆਨ ਅਜੇ ਵੀ ਜਾਰੀ ਹੈ । ਸੂਤਰਾਂ ਅਨੁਸਾਰ ਮਾਰੇ ਗਏ ਅੱਤਵਾਦੀਆਂ ਵਿੱਚੋਂ ਇੱਕ ਉੱਚ ਪੱਧਰੀ ਕਮਾਂਡਰ ਹੈ ਜੋ ਪਿਛਲੇ ਤਿੰਨ ਸਾਲਾਂ ਤੋਂ ਸਰਗਰਮ ਸੀ। ਇਸ ਤੋਂ ਪਹਿਲਾਂ ਇੱਕ ਹੋਰ ਅਧਿਕਾਰੀ ਨੇ ਦੱਸਿਆ ਸੀ ਕਿ ਪੁਲਿਸ ਦੀ ਇੱਕ ਸਾਂਝੀ ਟੀਮ, ਫੌਜ ਦੀ 03 ਆਰਆਰ ਅਤੇ ਸੀਆਰਪੀਐਫ ਦੇ ਇਲਾਕੇ ਵਿੱਚ ਲੁਕੇ ਹੋਣ ਦੀ ਖਬਰ ਮਿਲੀ ਹੈ, ਜਿਸਦੇ ਅਧਾਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਉਨ੍ਹਾਂ ਦੱਸਿਆ ਕਿ ਜਿਵੇਂ ਹੀ ਪੁਲਿਸ ਅਤੇ ਫੌਜ ਦੀਆਂ ਟੀਮਾਂ ਸ਼ੱਕੀ ਜਗ੍ਹਾ ‘ਤੇ ਪਹੁੰਚੀਆਂ, ਉੱਥੇ ਪਹਿਲਾਂ ਹੀ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ । ਇਸਦਾ ਟੀਮ ਨੇ ਵੀ ਮੂੰਹਤੋੜ ਜਵਾਬ ਵੀ ਦਿੱਤਾ।

The post ਕਸ਼ਮੀਰ ‘ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਢੇਰ, ਪੁਲਿਸ ਨੇ ਪੂਰੇ ਇਲਾਕੇ ਨੂੰ ਕੀਤਾ ਸੀਲ appeared first on Daily Post Punjabi.