2 miscreants injured Archives - Daily Post Punjabi

ਲੁਧਿਆਣਾ ‘ਚ ਪੁਲਿਸ ਤੇ 2 ਬਦਮਾਸ਼ਾਂ ਵਿਚਾਲੇ ਹੋਈ ਫਾਇਰਿੰਗ, ਗੋਲੀ ਲੱਗਣ ਕਾਰਨ ਦੋਵੇਂ ਬਦਮਾਸ਼ ਹੋਏ ਜ਼ਖਮੀ
ਲੁਧਿਆਣਾ ਵਿੱਚ ਧਾਂਦਰਾ ਰੋਡ ‘ਤੇ ਪੁਲਿਸ ਅਤੇ ਬਦਮਾਸ਼ ਵਿਚਾਲੇ ਫਾਇਰਿੰਗ ਹੋਈ। ਦੁੱਗਰੀ ਪੁਲਿਸ ਨੇ ਰਾਤ ਕਰੀਬ 1:15 ਵਜੇ ਦੋ ਅਪਰਾਧੀਆਂ ਨੂੰ ਘੇਰ ਲਿਆ। ਦੋਵਾਂ ਦੋਸ਼ੀਆਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ‘ਚ ਪੁਲਿਸ ਪਾਰਟੀ ਨੇ ਵੀ ਦੋਸ਼ੀਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿਚ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ। ਦੋਵਾਂ ਮੁਲਜ਼ਮਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਪਾਰਟੀ ਨੇ ਦੋਵਾਂ ਕੋਲੋਂ ਬਰਾਮਦ ਹੋਏ ਹਥਿਆਰਾਂ ਨੂੰ ਆਪਣੇ ਕਬਜ਼ੇ ‘ਚ ਲੈ ਕੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਦੇਰ ਰਾਤ CIA-1 ਦੀ ਪੁਲਿਸ ਪਾਰਟੀ ਨੇ ਦੁੱਗਰੀ ਇਲਾਕੇ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਿਸ ਨੇ ਉਥੋਂ ਬਾਈਕ ‘ਤੇ ਜਾ ਰਹੇ ਦੋ ਨੌਜਵਾਨਾਂ ਨੂੰ ਰੋਕਣ ਦਾ ਇਸ਼ਾਰਾ ਕੀਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਬਦਮਾਸ਼ਾਂ ਨੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ‘ਚ ‘ਆਪ’ ਸਰਕਾਰ ਦੇ 3 ਸਾਲ ਪੂਰੇ, ਸੂਬੇ ਦੇ 3 ਕਰੋੜ ਲੋਕਾਂ ਦੇ ਸਾਥ ਤੇ ਵਿਸ਼ਵਾਸ ਲਈ ਧੰਨਵਾਦ : CM ਮਾਨ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਦੋਵਾਂ ਬਦਮਾਸ਼ਾਂ ’ਤੇ ਗੋਲੀ ਚਲਾ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਦੋਵਾਂ ਬਦਮਾਸ਼ਾਂ ਦੇ ਪੱਟਾਂ ‘ਚ ਗੋਲੀਆਂ ਲੱਗੀਆਂ ਸਨ। ਪੁਲਿਸ ਨੇ ਦੋਵਾਂ ਜ਼ਖਮੀਆਂ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਇੱਕ ਮੋਜ਼ਰ, ਬਿਨਾਂ ਨੰਬਰੀ ਇਕ ਐਕਟਿਵਾ ਅਤੇ ਦੋ ਮੋਬਾਈਲ ਬਰਾਮਦ ਕੀਤੇ। ਮੁਲਜ਼ਮਾਂ ‘ਤੇ ਪਹਿਲਾਂ ਤੋਂ ਕਈ ਮਾਮਲੇ ਦਰਜ ਹਨ। ਕੁਝ ਦਿਨ ਪਹਿਲਾਂ ਦੋਵਾਂ ਮੁਲਜ਼ਮਾਂ ਨੇ ਦੁੱਗਰੀ ਇਲਾਕੇ ਦੇ ਸਪਾ ਸੈਂਟਰ ਦੇ ਰਿਸੈਪਸ਼ਨਿਸਟ ਦੀ ਸੋਨੇ ਦੀ ਚੇਨ ਖੋਹੀ ਸੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖਿਲਾਫ਼ NDPS ਅਤੇ ਲੁੱਟ-ਖੋਹ ਦਾ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਲੁਧਿਆਣਾ ‘ਚ ਪੁਲਿਸ ਤੇ 2 ਬਦਮਾਸ਼ਾਂ ਵਿਚਾਲੇ ਹੋਈ ਫਾਇਰਿੰਗ, ਗੋਲੀ ਲੱਗਣ ਕਾਰਨ ਦੋਵੇਂ ਬਦਮਾਸ਼ ਹੋਏ ਜ਼ਖਮੀ appeared first on Daily Post Punjabi.

ਜਲੰਧਰ ‘ਚ ਪੁਲਿਸ ਵੱਲੋਂ ਵੱਡਾ ਐਨਕਾਊਂਟਰ, ਮੁਠਭੇੜ ਦੌਰਾਨ ਗੋਲੀ ਲੱਗਣ ਕਾਰਨ 2 ਬਦਮਾਸ਼ ਹੋਏ ਜ਼ਖਮੀ
ਪੰਜਾਬ ਦੇ ਜਲੰਧਰ ‘ਚ ਅੱਜ ਸਵੇਰੇ ਸਿਟੀ ਪੁਲਿਸ ਦੀ ਟੀਮ ਨੇ ਗੈਂਗਸਟਰ ਸੋਨੂੰ ਖੱਤਰੀ ਦੇ ਦੋ ਸਾਥੀਆਂ ਨਾਲ ਐਨਕਾਊਂਟਰ ਕੀਤਾ। ਦੋਵੇਂ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਹਨ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਲੰਧਰ ਦੀ ਨਵੀਂ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਦੇ ਆਉਣ ਤੋਂ ਬਾਅਦ ਟੀਮ ਨੇ ਉਨ੍ਹਾਂ ਦੀ ਨਿਗਰਾਨੀ ਹੇਠ ਜਲੰਧਰ ਵਿੱਚ ਇਹ ਪਹਿਲਾ ਮੁਕਾਬਲਾ ਕੀਤਾ ਹੈ।

2 miscreants injured

ਇਹ ਕਾਰਵਾਈ ਥਾਣਾ ਸਿਟੀ ਦੇ ਸੀ.ਆਈ.ਏ ਸਟਾਫ਼ ਦੀ ਟੀਮ ਨੇ ਸੁੱਚੀਪਿੰਡ ਸ਼ਮਸ਼ਾਨਘਾਟ ਨੇੜੇ ਕੀਤੀ ਇਸ ਕਾਰਵਾਈ ਦੌਰਾਨ ਜ਼ਖ਼ਮੀ ਹੋਏ ਦੋ ਬਦਮਾਸ਼ਾਂ ਦੇ ਖ਼ਿਲਾਫ਼ ਕਈ ਐਫ.ਆਈ.ਆਰ. ਦਰਜ ਹਨ। ਜੋ ਕਾਫੀ ਸਮੇਂ ਤੋਂ ਲੁਕੇ ਹੋਏ ਸਨ। ਜਲੰਧਰ ਸੀ.ਆਈ.ਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਟੀਮ ਨੇ ਦੋਵਾਂ ਗੈਂਗਸਟਰਾਂ ਦਾ ਸੁਰਾਗ ਲਗਾਇਆ ਅਤੇ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰਨ ਤੋਂ ਬਾਅਦ ਅੱਜ ਸਵੇਰੇ ਉਨ੍ਹਾਂ ਦਾ ਐਨਕਾਊਂਟਰ ਕੀਤਾ।

2 miscreants injured

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸੀਆਈਏ ਟੀਮ ਨੂੰ ਸੂਚਨਾ ਮਿਲੀ ਸੀ ਕਿ ਉਕਤ ਜਗ੍ਹਾ ‘ਤੇ ਗੈਂਗਸਟਰਾਂ ਦੀ ਆਵਾਜਾਈ ਹੈ, ਸੂਚਨਾ ਦੇ ਆਧਾਰ ‘ਤੇ ਟੀਮ ਨੇ ਛਾਪਾ ਮਾਰ ਕੇ ਦੋਸ਼ੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਪਰ ਮੁਲਜ਼ਮਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ। ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਜਵਾਬੀ ਕਾਰਵਾਈ ਕਰਦੇ ਹੋਏ ਦੋਵਾਂ ਗੈਂਗਸਟਰਾਂ ‘ਤੇ ਗੋਲੀਬਾਰੀ ਕੀਤੀ। ਦੋਵੇਂ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ : ਮਨੀ ਲਾਂਡਰਿੰਗ ਮਾਮਲੇ ‘ਚ ED ਦੀ ਵੱਡੀ ਕਾਰਵਾਈ, VueNow ਕੰਪਨੀ ਦੇ CEO ਤੇ ਉਸਦੀ ਪਤਨੀ ਨੂੰ ਕੀਤਾ ਕਾਬੂ

ਸੀਪੀ ਧਨਪ੍ਰੀਤ ਕੌਰ ਨੇ ਦੱਸਿਆ- ਦੋਵੇਂ ਦੋਸ਼ੀ ਰਾਮਾਮੰਡੀ ਇਲਾਕੇ ‘ਚ ਕੋਈ ਵਾਰਦਾਤ ਕਰਨ ਆਏ ਸਨ। ਦੋਵੇਂ ਪਾਸਿਓਂ 20 ਦੇ ਕਰੀਬ ਗੋਲੀਆਂ ਚੱਲੀਆਂ। ਜਿਸ ਤੋਂ ਬਾਅਦ ਉਸ ਨੂੰ ਘੇਰ ਲਿਆ ਗਿਆ। ਦੋਵੇਂ ਲੰਬੇ ਸਮੇਂ ਤੋਂ ਜਲੰਧਰ ਸਿਟੀ ਇਲਾਕੇ ‘ਚ ਸਰਗਰਮ ਸਨ। ਸੀਪੀ ਧਨਪ੍ਰੀਤ ਕੌਰ ਨੇ ਦੱਸਿਆ- ਦੋਵਾਂ ਨੂੰ ਐਨਕਾਊਂਟਰ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ। ਮੁਲਜ਼ਮਾਂ ਦੇ ਨਾਂ ਸੁਖਵਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਹਨ। ਮੁਲਜ਼ਮ ਸੁਖਵਿੰਦਰ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ।

ਖੁਸ਼ਕਿਸਮਤੀ ਇਹ ਰਹੀ ਕਿ ਕਿਸੇ ਮੁਲਾਜ਼ਮ ਨੂੰ ਗੋਲੀ ਨਹੀਂ ਲੱਗੀ। ਪਰ ਸ਼ਹਿਰ ਦੇ ਕੁਝ ਪੁਲਿਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਜ਼ਰੂਰ ਲੱਗੀਆਂ ਹਨ। ਇਸ ਦੇ ਨਾਲ ਹੀ ਮੁਕਾਬਲੇ ‘ਚ ਜ਼ਖਮੀ ਹੋਏ ਬਦਮਾਸ਼ਾਂ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਸਿਟੀ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ। ਉੱਚ ਅਧਿਕਾਰੀਆਂ ਦੀ ਦੇਖ-ਰੇਖ ‘ਚ ਜ਼ਖਮੀ ਬਦਮਾਸ਼ਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਲਦੀ ਹੀ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਹੋਰ ਹਥਿਆਰ ਵੀ ਬਰਾਮਦ ਕੀਤੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਜਲੰਧਰ ‘ਚ ਪੁਲਿਸ ਵੱਲੋਂ ਵੱਡਾ ਐਨਕਾਊਂਟਰ, ਮੁਠਭੇੜ ਦੌਰਾਨ ਗੋਲੀ ਲੱਗਣ ਕਾਰਨ 2 ਬਦਮਾਸ਼ ਹੋਏ ਜ਼ਖਮੀ appeared first on Daily Post Punjabi.

ਤਰਨ ਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਪੁਲਿਸ ਦੀ ਜਵਾਬੀ ਫਾਇਰਿੰਗ ‘ਚ ਦੋਵੇਂ ਬਦਮਾਸ਼ ਜ਼ਖਮੀ
ਤਰਨ ਤਰਨ ਵਿੱਚ ਆਏ ਦਿਨ ਹੀ ਗੈਂਗਸਟਰਾਂ ਵੱਲੋਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਪੁਲਿਸ ਪੂਰੀ ਚੌਕਸ ਨਜ਼ਰ ਆ ਰਹੀ ਹੈ ਅਤੇ ਅਜਿਹੀ ਗੈਂਗਸਟਰਾਂ ਖਿਲਾਫ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ। ਅਜਿਹਾ ਹੀ ਤਾਜ਼ਾ ਮਾਮਲਾ ਖਿਮ ਕਰਨ ਦੇ ਪਿੰਡ ਭੂਰਾ ਕੋਨਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਨਾਮੀ ਗੈਂਗਸਟਰ ਦੇ ਦੋ ਗੁਰਗਿਆਂ ਤੇ ਪੁਲਿਸ ਦੀ ਮੁੱਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨਾਲ ਹੋਈ ਮੁਠਭੇੜ ਦੌਰਾਨ ਗੈਂਗਸਟਰ ਦੇ ਦੋ ਗੁਰਗੇ ਜ਼ਖਮੀ ਦੱਸੇ ਜਾ ਰਹੇ ਹਨ।

Encounter in Tarn Taran

ਤਰਨ ਤਰਨ ਦੇ SP ਡੀ ਅਜੇ ਰਾਜ ਨੇ ਦੱਸਿਆ ਕਿ ਪੁਲਿਸ ਨੂੰ ਸੀਕਰੇਟ ਇਨਫੋਰਮੇਸ਼ਨ ਮਿਲੀ ਸੀ ਕਿ ਇੱਕ ਸ਼ੱਕੀ ਮੋਟਰਸਾਈਕਲ ਮਸਤਗੜ੍ਹ ਤੋਂ ਪਿੰਡ ਭੂਰਿਆਂ ਨੂੰ ਆ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਜਦੋਂ ਉਕਤ ਮੋਟਰਸਾਈਕਲ ਨੂੰ ਰੁਕਣ ਲਈ ਸਰਕਾਰੀ ਗੱਡੀ ਦਾ ਡਿੱਪਰ ਦਿੱਤਾ ਤਾਂ ਉਹਨਾਂ ਨੇ ਮੋਟਰਸਾਈਕਲ ਰੋਕਣ ਦੀ ਬਜਾਏ ਭਜਾ ਲਿਆ ਅਤੇ ਪੁਲਿਸ ਦੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਜਾਰੀ, ਪ੍ਰਤਾਪ ਬਾਜਵਾ ਤੇ ਮੰਤਰੀ ਹਰਪਾਲ ਚੀਮਾ ਵਿਚਾਲੇ ਗਹਿਮਾ-ਗਹਿਮੀ

ਜਦੋਂ ਪੁਲਿਸ ਵੱਲੋਂ ਜਵਾਬੀ ਫਾਇਰਿੰਗ ਕੀਤੀ ਗਈ ਤਾਂ ਦੋਵਾਂ ਦੇ ਗੋਲੀ ਲੱਗ ਗਈ। ਮੁਲਜ਼ਮਾਂ ਦੀ ਪਛਾਣ ਪ੍ਰਭਜੀਤ ਤੇ ਪ੍ਰਕਾਸ਼ ਵਜੋਂ ਹੋਈ ਹੈ। ਜਿਨ੍ਹਾਂ ਨੇ ਪਿਛਲੇ ਦਿਨ ਅਫਰੀਦੀ ਅਤੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਕਹਿਣ ਤੇ ਹਲਕਾ ਖੇਮਕਰਨ ਵਿੱਚ ਕਈ ਲੋਕਾਂ ਤੋਂ ਫਰੌਤੀਆਂ ਮੰਗੀਆਂ ਸਨ ਅਤੇ ਫਰੋਤੀ ਨਾ ਦੇਣ ਵਾਲੇ ਕਈ ਲੋਕਾਂ ਤੇ ਗੋਲੀਆਂ ਵੀ ਚਲਾਈਆਂ ਗਈਆਂ ਸਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਤਰਨ ਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਪੁਲਿਸ ਦੀ ਜਵਾਬੀ ਫਾਇਰਿੰਗ ‘ਚ ਦੋਵੇਂ ਬਦਮਾਸ਼ ਜ਼ਖਮੀ appeared first on Daily Post Punjabi.