2 missing Archives - Daily Post Punjabi

ਜੰਮੂ-ਕਸ਼ਮੀਰ ਦੇ ਸੋਨਮਰਗ ‘ਚ ਵੱਡਾ ਹਾ.ਦਸਾ, ਸਿੰਧ ਦਰਿਆ ‘ਚ ਡਿੱਗੀ ਕਾਰ, 4 ਲੋਕਾਂ ਦੀ ਮੌ.ਤ, 2 ਲਾਪਤਾ
ਜੰਮੂ-ਕਸ਼ਮੀਰ ਦੇ ਸੋਨਮਰਗ ‘ਚ ਗਗਨਗੈਰ ਇਲਾਕੇ ‘ਚ ਸ਼੍ਰੀਨਗਰ-ਲੇਹ ਹਾਈਵੇਅ ‘ਤੇ ਇਕ ਕਾਰ ਸਿੰਧ ਨਦੀ ‘ਚ ਡਿੱਗ ਗਈ। ਕਾਰ ਵਿੱਚ ਸਵਾਰ 9 ਲੋਕਾਂ ‘ਚੋਂ 4 ਦੀ ਮੌਤ ਹੋ ਗਈ ਹੈ। NDRF-SDRF ਵੱਲੋਂ 3 ਲੋਕਾਂ ਨੂੰ ਬਚਾਇਆ ਗਿਆ ਹੈ, ਜਦਕਿ 2 ਲੋਕ ਅਜੇ ਵੀ ਲਾਪਤਾ ਹਨ। ਕਾਰ ਵਿਚ ਸਵਾਰ ਸਾਰੇ ਸੈਲਾਨੀ ਕਸ਼ਮੀਰ ਤੋਂ ਬਾਹਰ ਦੇ ਦੱਸੇ ਜਾ ਰਹੇ ਹਨ।

ਜਾਣਕਾਰੀ ਅਨੁਸਾਰ NDRF-SDRF ਵੱਲੋਂ ਬਚਾਏ ਗਏ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਟੀਮ ਵੱਲੋਂ ਲਾਪਤਾ ਲੋਕਾਂ ਦੀ ਭਾਲ ਜਾਰੀ ਹੈ। ਪੁਲਿਸ ਟੀਮ, ਅਸਾਮ ਰਾਈਫਲਜ਼, ਟ੍ਰੈਫਿਕ ਗ੍ਰਾਮੀਣ ਪੁਲਿਸ, ਸਥਾਨਕ ਪ੍ਰਸ਼ਾਸਨ, NDRF, SDRF ਅਤੇ ਸਥਾਨਕ ਲੋਕ ਤਲਾਸ਼ੀ ਮੁਹਿੰਮ ਵਿੱਚ ਸ਼ਾਮਲ ਹਨ। ਮਾਰੇ ਗਏ ਅਤੇ ਜ਼ਖਮੀ ਹੋਏ ਸਾਰੇ ਲੋਕਾਂ ਦੇ ਪਰਿਵਾਰਾਂ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ।

Car fell into Indus river

ਪੁਲਿਸ ਨੇ ਦੱਸਿਆ ਕਿ ਹਾਦਸਾ ਕਿਵੇਂ ਵਾਪਰਿਆ, ਇਸ ਦੀ ਜਾਂਚ ਲਈ ਟ੍ਰੈਫਿਕ ਪੁਲਿਸ ਟੀਮ ਬਣਾਏਗੀ। ਦਰਅਸਲ, ਜਿਸ ਇਲਾਕੇ ‘ਚ ਇਹ ਹਾਦਸਾ ਹੋਇਆ ਹੈ, ਉਸ ਨੂੰ ਐਕਸੀਡੈਂਟ ਜ਼ੋਨ ਕਿਹਾ ਜਾਂਦਾ ਹੈ। ਇੱਥੇ ਗੱਡੀ ਚਲਾਉਣਾ ਬਹੁਤ ਔਖਾ ਹੈ। ਡਰਾਈਵਰਾਂ ਨੂੰ ਇਸ ਖੇਤਰ ਵਿੱਚ ਕੰਟਰੋਲ ਨਾਲ ਗੱਡੀ ਚਲਾਉਣ ਦੀ ਹਦਾਇਤ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ : ਖੰਨਾ ਦੀ ਦੋਰਾਹਾ ਨਹਿਰ ‘ਚ ਡਿੱਗੀ ਕਾਰ, ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹਿਆ ਪਰਿਵਾਰ, ਇੱਕ ਵਿਅਕਤੀ ਦੀ ਲਾਸ਼ ਬਰਾਮਦ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਬੋਨਿਆਰ ‘ਚ 31 ਜਨਵਰੀ ਨੂੰ ਇਕ ਗੱਡੀ ਡੂੰਘੀ ਖੱਡ ‘ਚ ਡਿੱਗ ਗਈ ਸੀ। ਇਸ ਹਾਦਸੇ ‘ਚ 8 ਲੋਕਾਂ ਦੀ ਮੌਤ ਹੋ ਗਈ ਅਤੇ 7 ਜ਼ਖਮੀ ਹੋ ਗਏ। ਉੜੀ ਜਾ ਰਹੀ ਗੱਡੀ ਦੁਪਹਿਰ ਵੇਲੇ ਬੁਜੀਥਲਾ ਨੇੜੇ ਸੜਕ ਤੋਂ ਟੋਏ ਵਿੱਚ ਜਾ ਡਿੱਗੀ। ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਗੱਡੀ ਸੜਕ ਤੋਂ ਫਿਸਲ ਗਈ ਸੀ। ਸੂਚਨਾ ਮਿਲਦੇ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। ਹਾਦਸੇ ‘ਚ ਜ਼ਖਮੀ ਹੋਏ ਯਾਤਰੀਆਂ ਨੂੰ ਇਲਾਜ ਲਈ ਬੋਨੀਅਰ ਹਸਪਤਾਲ ਲਿਜਾਇਆ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜੰਮੂ-ਕਸ਼ਮੀਰ ਦੇ ਸੋਨਮਰਗ ‘ਚ ਵੱਡਾ ਹਾ.ਦਸਾ, ਸਿੰਧ ਦਰਿਆ ‘ਚ ਡਿੱਗੀ ਕਾਰ, 4 ਲੋਕਾਂ ਦੀ ਮੌ.ਤ, 2 ਲਾਪਤਾ appeared first on Daily Post Punjabi.