2 Mobile Phones Recovered Archives - Daily Post Punjabi

ਬਰਨਾਲਾ ਜੇਲ੍ਹ ‘ਚ ਸਰਚ ਆਪਰੇਸ਼ਨ: ਦੋ ਮੋਬਾਈਲ ਬਰਾਮਦ, ਅਣਪਛਾਤੇ ਕੈਦੀਆਂ ਖਿਲਾਫ FIR ਦਰਜ
ਪੰਜਾਬ ਦੀ ਬਰਨਾਲਾ ਸਬ ਜੇਲ੍ਹ ‘ਚ ਸਰਚ ਅਭਿਆਨ ਚਲਾਇਆ ਗਿਆ। ਤਲਾਸ਼ੀ ਦੌਰਾਨ ਦੋ ਮੋਬਾਈਲ ਫੋਨ ਬਰਾਮਦ ਹੋਏ ਹਨ। ਪੁਲਿਸ ਨੇ ਸਹਾਇਕ ਸੁਪਰਡੈਂਟ ਹਰਬੰਸ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਕੈਦੀਆਂ ਖ਼ਿਲਾਫ਼ ਪ੍ਰਿਜ਼ਨ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਹੋਵੇਗੀ ਮਹਿਲਾ ਪ੍ਰੀਮੀਅਰ ਲੀਗ, ਗਲੀ ਕ੍ਰਿਕਟ ਟੂਰਨਾਮੈਂਟ ਦੀ ਸਫਲਤਾ ਮਗਰੋਂ UTCA ਨੇ ਲਿਆ ਫੈਸਲਾ

ਥਾਣਾ ਸਿਟੀ 1 ਦੇ SHO ਬਲਜੀਤ ਸਿੰਘ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਨੂੰ ਜੇਲ ਵਿੱਚੋਂ ਬੈਟਰੀ ਸਮੇਤ ਇੱਕ ਚਾਬੀ ਵਾਲਾ ਮੋਬਾਈਲ, ਸੁਨਹਿਰੀ ਰੰਗ ਦਾ ਮੋਬਾਈਲ ਬਰਾਮਦ ਹੋਇਆ। ਇੱਕ ਹੋਰ ਥਾਂ ਤੋਂ ਬਿਨਾਂ ਸਿਮ ਦੇ ਕਾਲੇ ਰੰਗ ਦਾ ਇੱਕ ਚਾਬੀ ਵਾਲਾ ਮੋਬਾਈਲ ਬਰਾਮਦ ਹੋਇਆ ਹੈ। ਪੁਲਿਸ ਨੇ ਦੋਵਾਂ ਮਾਮਲਿਆਂ ਵਿੱਚ ਐਫਆਈਆਰ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “

The post ਬਰਨਾਲਾ ਜੇਲ੍ਹ ‘ਚ ਸਰਚ ਆਪਰੇਸ਼ਨ: ਦੋ ਮੋਬਾਈਲ ਬਰਾਮਦ, ਅਣਪਛਾਤੇ ਕੈਦੀਆਂ ਖਿਲਾਫ FIR ਦਰਜ appeared first on Daily Post Punjabi.

ਫਿਰੋਜ਼ਪੁਰ ਜੇਲ੍ਹ ‘ਚੋਂ 2 ਮੋਬਾਇਲ ਫੋਨ ਬਰਾਮਦ, ਕੈਦੀ ਤੇ ਅਣਪਛਾਤੇ ਖਿਲਾਫ FIR ਦਰਜ
ਪੰਜਾਬ ਦੇ ਫਿਰੋਜ਼ਪੁਰ ਕੇਂਦਰੀ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਜੇਲ੍ਹ ਦੇ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਤੋਂ ਲਗਾਤਾਰ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਮਾਨ ਬਰਾਮਦ ਕੀਤੇ ਜਾ ਰਹੇ ਸਨ। ਹੁਣ ਜੇਲ੍ਹ ‘ਚ ਸਭ ਤੋਂ ਸੁਰੱਖਿਅਤ ਮੰਨੀਆਂ ਜਾਣ ਵਾਲੀਆਂ ਚੱਕੀਆਂ ਵਿੱਚੋਂ ਮੋਬਾਈਲ ਫ਼ੋਨ ਮਿਲਿਆ ਹੈ। ਇੱਕ ਹੋਰ ਮੋਬਾਈਲ ਫੋਨ ਮਿੱਲ ਦੇ ਟਾਇਲਟ ਨੇੜੇ ਛੁਪਾ ਕੇ ਰੱਖਿਆ ਹੋਇਆ ਸੀ, ਜਿਸ ਨੂੰ ਜੇਲ੍ਹ ਪ੍ਰਸ਼ਾਸ਼ਨ ਵੱਲੋਂ ਜ਼ਬਤ ਕਰ ਲਿਆ ਗਿਆ ਹੈ।

2 Mobile Phones Recovered

ਜਾਣਕਾਰੀ ਦਿੰਦਿਆਂ ਫਿਰੋਜ਼ਪੁਰ ਕੇਂਦਰੀ ਜੇਲ੍ਹ ਦੇ ਸਹਾਇਕ ਜੇਲ੍ਹ ਸੁਪਰਡੈਂਟ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਥੀ ਮੁਲਾਜ਼ਮਾਂ ਨਾਲ ਮਿਲ ਕੇ ਚੈਕਿੰਗ ਕਰ ਰਹੇ ਸਨ। ਜਦੋਂ ਉਹ ਚੱਕੀ ਨੰਬਰ 9 ‘ਚ ਬੰਦ ਗੈਂਗਸਟਰ ਅਮਿਤ ਕੁਮਾਰ ਕੋਲ ਪਹੁੰਚੇ ਤਾਂ ਉਸ ਦੇ ਟਾਇਲਟ ‘ਚੋਂ ਪੋਲੀਥੀਨ ਦੇ ਅੰਦਰ ਛੁਪਾਇਆ ਇਕ ਮੋਬਾਇਲ ਫੋਨ ਮਿਲਿਆ।

ਇਹ ਵੀ ਪੜ੍ਹੋ : ਅਬੋਹਰ ਦੇ ਜੰਡਵਾਲਾ ਹਨੂੰਵੰਤਾ ‘ਚ ਫਾਇਰਿੰਗ, ਬਾਈਕ ਸਵਾਰ 2 ਬਦਮਾਸ਼ਾਂ ਨੇ ਚਲਾਈਆਂ ਗੋ.ਲੀਆਂ

ਸੁਖਜਿੰਦਰ ਸਿੰਘ ਨੇ ਦੱਸਿਆ ਕਿ ਚੱਕੀ ਨੰਬਰ 2 ਦੇ ਟਾਇਲਟ ਵਿੱਚੋਂ ਵੀ ਇੱਕ ਫੋਨ ਬਰਾਮਦ ਕੀਤਾ ਗਿਆ ਹੈ। ਥਾਣਾ ਸਿਟੀ ਫਿਰੋਜ਼ਪੁਰ ਦੇ ASI ਗੁਰਮੇਲ ਸਿੰਘ ਨੇ ਗੈਂਗਸਟਰ ਅਮਿਤ ਕੁਮਾਰ ਅਤੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਫਿਰੋਜ਼ਪੁਰ ਜੇਲ੍ਹ ‘ਚੋਂ 2 ਮੋਬਾਇਲ ਫੋਨ ਬਰਾਮਦ, ਕੈਦੀ ਤੇ ਅਣਪਛਾਤੇ ਖਿਲਾਫ FIR ਦਰਜ appeared first on Daily Post Punjabi.