2 pastor arrested Archives - Daily Post Punjabi

ਸ਼ੈਤਾਨ ਕੱਢਣ ਦੇ ਨਾਮ ‘ਤੇ 3 ਬੱਚਿਆਂ ਦੇ ਪਿਓ ਦੀ ਜਾਨ ਲੈਣ ਵਾਲੇ ਦੋਵੇਂ Pastor ਕਾਬੂ, ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬ ‘ਚ ਕੁਝ ਦਿਨ ਪਹਿਲਾ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਸੀ, ਜਿਸ ‘ਚ ਭੂਤ ਕੱਢਣ ਦੇ ਨਾਂਅ ਉੱਤੇ ਇਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਪੁਲਿਸ ਨੇ ਵਿਅਕਤੀ ਨੂੰ ਮਾਰਨ ਵਾਲੇ ਪਾਦਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ 8 ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਾਕੀ ਦੇ ਮੁਲਾਜ਼ਮਾਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।

2 pastor arrested for killing

ਗੁਰਦਾਸਪੁਰ ‘ਚ ਇਕ ਵਿਅਕਤੀ ਨੂੰ ਉਸ ਦੇ ਸਰੀਰ ‘ਚੋਂ ਸ਼ੈਤਾਨ ਕੱਢਣ ਦੇ ਨਾਂ ‘ਤੇ ਬੇਰਹਿਮੀ ਨਾਲ ਕੁੱਟਿਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਸੈਮੂਅਲ ਮਸੀਹ ਵਜੋਂ ਹੋਈ ਹੈ, ਜੋ ਕਿ 3 ਬੱਚਿਆਂ ਦਾ ਪਿਤਾ ਸੀ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੋਕੇ ‘ਤੇ ਪਹੁੰਚੀ ਅਤੇ ਕਬਰ ਵਿੱਚੋਂ ਲਾਸ਼ ਨੂੰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

2 pastor arrested for killing

ਮ੍ਰਿਤਕ ਵਿਅਕਤੀ ਦੀ ਮਾਂ ਅਤੇ ਪਤਨੀ ਨੇ ਦੱਸਿਆ ਕਿ ਸੈਮੂਅਲ ਮਸੀਹ ਨੂੰ ਦੌਰੇ ਪੈਂਦੇ ਸਨ। ਇਕ ਪਾਦਰੀ ਨੂੰ ਪ੍ਰਾਰਥਨਾ ਲਈ ਘਰ ਬੁਲਾਇਆ ਗਿਆ। ਪਾਦਰੀ ਆਪਣੇ ਕੁਝ ਸਾਥੀਆਂ ਨਾਲ ਉਸ ਦੇ ਘਰ ਆਇਆ ਅਤੇ ਆਪਣੇ ਪਤੀ ਲਈ ਪ੍ਰਾਰਥਨਾ ਕਰਨ ਲੱਗਾ। ਪਾਦਰੀ ਨੇ ਕਿਹਾ ਕਿ ਸ਼ੈਤਾਨ ਸਮੂਏਲ ਵਿੱਚ ਦਾਖਲ ਹੋ ਗਿਆ ਸੀ। ਸ਼ੈਤਾਨ ਨੂੰ ਭਜਾਉਣ ਲਈ, ਉਸਨੇ ਸੈਮੂਅਲ ਨੂੰ ਹੇਠਾਂ ਸੁੱਟ ਦਿੱਤਾ ਅਤੇ ਉਸਨੂੰ ਲੱਤਾਂ ਅਤੇ ਮੁੱਕਿਆਂ ਨਾਲ ਬੁਰੀ ਤਰ੍ਹਾਂ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਤੋਂ ਥੋੜ੍ਹੀ ਦੇਰ ਬਾਅਦ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਛੇਤੀ-ਛੇਤੀ ਨਿਬੇੜ ਲਓ ਜ਼ਰੂਰੀ ਕੰਮ, ਸਤੰਬਰ ‘ਚ ਇੰਨ੍ਹੇ ਦਿਨ ਬੈਂਕ ਰਹਿਣਗੇ ਬੰਦ, ਦੇਖੋ ਪੂਰੀ ਲਿਸਟ

ਗਰੀਬ ਪਰਿਵਾਰ ਹੋਣ ਕਾਰਨ ਉਨ੍ਹਾਂ ਨੇ ਮ੍ਰਿਤਕ ਦੇਹ ਨੂੰ ਕਬਰਸਤਾਨ ਵਿੱਚ ਦਫ਼ਨਾ ਦਿੱਤਾ। 2 ਦਿਨ ਬਾਅਦ ਪਰਿਵਾਰ ਵਾਲਿਆਂ ਨੇ ਉਸ ਨੂੰ ਕਿਹਾ ਕਿ ਪਾਦਰੀ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਜਿਸ ‘ਤੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਸ਼ਨੀਵਾਰ ਨੂੰ ਡਿਊਟੀ ਮੈਜਿਸਟ੍ਰੇਟ ਦੀ ਅਗਵਾਈ ‘ਚ ਪੁਲਿਸ ਨੇ ਕਬਰ ਪੁੱਟ ਕੇ ਮ੍ਰਿਤਕ ਦੀ ਲਾਸ਼ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ।

ਡਿਊਟੀ ਮੈਜਿਸਟਰੇਟ ਇੰਦਰਜੀਤ ਕੌਰ ਅਤੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸਿੰਘਪੁਰ ਵਿੱਚ ਇੱਕ ਪਾਦਰੀ ਅਤੇ ਉਸ ਦੇ ਸਾਥੀਆਂ ਨੇ ਭੂਤ-ਪ੍ਰੇਤ ਕੱਢਣ ਦੇ ਨਾਂ ’ਤੇ ਸੈਮੂਅਲ ਮਸੀਹ ਨਾਂ ਦੇ ਵਿਅਕਤੀ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਵਿਅਕਤੀ ਦੀ ਲਾਸ਼ ਨੂੰ ਦੁਬਾਰਾ ਕਬਰਸਤਾਨ ਤੋਂ ਬਾਹਰ ਕਢਵਾਇਆ ਜਾ ਰਿਹਾ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਾਦਰੀ ਸਮੇਤ 9 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ, ਜਿਨ੍ਹਾਂ ‘ਚ ਪਾਦਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਸ਼ੈਤਾਨ ਕੱਢਣ ਦੇ ਨਾਮ ‘ਤੇ 3 ਬੱਚਿਆਂ ਦੇ ਪਿਓ ਦੀ ਜਾਨ ਲੈਣ ਵਾਲੇ ਦੋਵੇਂ Pastor ਕਾਬੂ, ਜਾਣੋ ਕੀ ਹੈ ਪੂਰਾ ਮਾਮਲਾ appeared first on Daily Post Punjabi.