2 prisoners died Archives - Daily Post Punjabi

ਸੰਗਰੂਰ ਜੇਲ੍ਹ ‘ਚ ਬੰਦ ਬਦ.ਮਾ/ਸ਼ਾਂ ਵਿਚਾਲੇ ਹੋਈ ਝੜਪ, 2 ਕੈਦੀਆਂ ਦੀ ਮੌ.ਤ, 2 ਗੰਭੀਰ ਜ਼ਖਮੀ
ਸੰਗਰੂਰ ਜੇਲ੍ਹ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਬਦਮਾਸ਼ਾਂ ਵਿਚਾਲੇ ਝੜਪ ਹੋਈ। ਇਕ ਧਿਰ ਵੱਲੋਂ ਦੂਜੀ ਧਿਰ ‘ਤੇ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਤੇ ਇਸ ਝੜਪ ਵਿਚ 4 ਕੈਦੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ।

ਇਹ ਵੀ ਪੜ੍ਹੋ : ਹੈਵਾ/ਨ ਬਣਿਆ ਪਤੀ, ਕੀਤਾ ਸ਼ਰਮ.ਨਾਕ ਕਾਰਾ, ਗਰਭਵਤੀ ਪਤਨੀ ਨੂੰ ਉਤਾਰਿਆ ਮੌ/ਤ ਦੇ ਘਾਟ

ਚਾਰ ਕੈਦੀਆਂ ਵਿਚੋਂ ਦੋ ਦੀ ਹਸਪਤਾਲ ਵਿਚ ਮੌਤ ਹੋ ਗਈ। ਮ੍ਰਿਤਕ ਕੈਦੀਆਂ ਦੀ ਪਛਾਣ ਮੁਹੰਮਦ ਹਾਰਿਸ਼ ਤੇ ਧਰਮਿੰਦਰ ਸਿੰਘ ਵਜੋਂ ਹੋਈ ਹੈ ਜਦੋਂ ਕਿ ਦੂਜੇ 2 ਕੈਦੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਗਗਨਦੀਪ ਸਿੰਘ (25) ਵਾਸੀ ਹਮੀਦੀ ਅਤੇ ਸਾਹਿਬਾਜ ਬੰਦ ਜ਼ਿਲ੍ਹਾ ਸੰਗਰੂਰ ‘ਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਦੋਵਾਂ ਨੂੰ ਪਟਿਆਲਾ ਦੇ ਸਰਕਾਰੀ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੇ ਬਾਅਦ ਜੇਲ੍ਹ ਦੇ ਅੰਦਰ ਤੇ ਬਾਹਰ ਸੁਰੱਖਿਆ ਵਧਾਈ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੰਗਰੂਰ ਜੇਲ੍ਹ ‘ਚ ਬੰਦ ਬਦ.ਮਾ/ਸ਼ਾਂ ਵਿਚਾਲੇ ਹੋਈ ਝੜਪ, 2 ਕੈਦੀਆਂ ਦੀ ਮੌ.ਤ, 2 ਗੰਭੀਰ ਜ਼ਖਮੀ appeared first on Daily Post Punjabi.