2 Punjabi girls stuck in Iraq Archives - Daily Post Punjabi

ਸੰਤ ਸੀਚੇਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ, ਇਰਾਕ ‘ਚ ਫਸੀਆਂ ਦੋ ਪੰਜਾਬੀ ਧੀਆਂ ਦੀ ਹੋਈ ਵਤਨ ਵਾਪਸੀ
ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਨਾਲ ਪਿਛਲੇ ਦੋ ਮਹੀਨਿਆਂ ਤੋਂ ਇਰਾਕ ‘ਚ ਫਸੀਆਂ ਦੋ ਪੰਜਾਬੀ ਧੀਆਂ ਨੂੰ ਭਾਰਤ ਵਾਪਸ ਲਿਆਂਦਾ ਗਿਆ ਹੈ। ਪੀੜਤ ਲੜਕੀਆਂ ਨੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚ ਕੇ ਸੰਤ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਭਾਰਤੀ ਅੰਬੈਸੀ ਨੇ ਸਾਡੀ ਮਦਦ ਨਾ ਕੀਤੀ ਹੁੰਦੀ ਤਾਂ ਨਰਕ ਭਰੀ ਜ਼ਿੰਦਗੀ ‘ਚੋਂ ਨਿਕਲਣਾ ਅਸੰਭਵ ਸੀ।

2 Punjabi daughters stuck

ਪੀੜਤ ਲੜਕੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰਾਂ ਅਤੇ ਟਰੈਵਲ ਏਜੰਟਾਂ ਨੇ ਉਨ੍ਹਾਂ ਨੂੰ ਅਜਿਹੇ ਸੁਪਨੇ ਦਿਖਾਏ ਕਿ ਉਹ ਇਨ੍ਹਾਂ ਠੱਗਾਂ ਦੇ ਜਾਲ ਵਿੱਚ ਫਸ ਗਈਆਂ। ਕਪੂਰਥਲਾ ਦੀ ਰਹਿਣ ਵਾਲੀ ਪੀੜਤ ਲੜਕੀ ਨੇ ਦੱਸਿਆ ਕਿ ਉਸ ਦੀ ਰਿਸ਼ਤੇਦਾਰ ਮੀਰਾ ਨੇ ਉਸ ਨੂੰ ਘਰੇਲੂ ਕੰਮ ਦੇ ਬਹਾਨੇ ਗ੍ਰੀਸ ਲਿਜਾਇਆ ਸੀ ਅਤੇ ਮੋਟੀ ਤਨਖਾਹ ਦਾ ਵੀ ਲਾਲਚ ਦਿੱਤਾ ਸੀ। ਪਰ ਮੀਰਾ ਨੇ ਇਸ ਨੂੰ ਗ੍ਰੀਸ ਭੇਜਣ ਦੀ ਬਜਾਏ ਧੋਖੇ ਨਾਲ ਇਰਾਕ ਭੇਜ ਦਿੱਤਾ ਅਤੇ ਉਥੋਂ ਦੀ ਇਕ ਕੰਪਨੀ ਨੂੰ ਵੇਚ ਦਿੱਤਾ ਅਤੇ ਉਸ ਦਾ ਪਾਸਪੋਰਟ ਵੀ ਜ਼ਬਤ ਕਰ ਲਿਆ ਗਿਆ।

ਉਸ ਦੇ ਨਾਲ ਪਰਤੀ ਫਿਰੋਜ਼ਪੁਰ ਜ਼ਿਲ੍ਹੇ ਦੀ ਇੱਕ ਲੜਕੀ ਨੇ ਦੱਸਿਆ ਕਿ ਉਸ ਨੂੰ ਵੀ ਮੀਰਾ ਨੇ ਹਾਂਗਕਾਂਗ ਵਿੱਚ ਮੋਟੀ ਤਨਖਾਹ ਦਾ ਲਾਲਚ ਦਿੱਤਾ ਸੀ। ਪਰ ਉਸ ਨੂੰ ਇਰਾਕ ਭੇਜ ਦਿੱਤਾ ਗਿਆ ਅਤੇ ਉੱਥੇ ਵੇਚ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਿਸ ਦਫ਼ਤਰ ਵਿੱਚ ਉਨ੍ਹਾਂ ਨੂੰ ਰੱਖਿਆ ਗਿਆ ਸੀ, ਉੱਥੇ ਉਨ੍ਹਾਂ ਨੇ ਬਹੁਤ ਤਸ਼ੱਦਦ ਕੀਤਾ। ਪੀੜਤਾਂ ਨੇ ਦਾਅਵਾ ਕੀਤਾ ਕਿ ਇਰਾਕ ਵਿੱਚ ਫਸੀਆਂ ਉਸ ਵਰਗੀਆਂ 30 ਤੋਂ 40 ਲੜਕੀਆਂ ਹਨ, ਜਿਨ੍ਹਾਂ ਨੂੰ ਗਾਹਕਾਂ ਦੇ ਸਾਹਮਣੇ ਪੇਸ਼ ਕੀਤਾ ਜਾਂਦਾ ਹੈ ਅਤੇ ਗਲਤ ਕੰਮ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ : ਮੋਰੱਕੋ ‘ਚ ਬੱਸ ਖਾਈ ‘ਚ ਡਿੱਗੀ, 24 ਲੋਕਾਂ ਦੀ ਮੌ.ਤ, ਸੰਤੁਲਨ ਵਿਗੜਨ ਕਾਰਨ ਵਾਪਰਿਆ ਹਾਦਸਾ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਜੀ ਨੇ ਦੱਸਿਆ ਕਿ ਦੋਵਾਂ ਲੜਕੀਆਂ ਦੇ ਪੀੜਤ ਪਰਿਵਾਰਾਂ ਵੱਲੋਂ ਕੁੱਝ ਦਿਨਾਂ ਪਹਿਲਾਂ ਹੀ ਉਹਨਾਂ ਤੱਕ ਪਹੁੰਚ ਕੀਤੀ ਗਈ ਸੀ। ਉਨ੍ਹਾਂ ਦੱਸਿਆ ਸੀ ਕਿ ਉਹਨਾਂ ਦੀਆਂ ਲੜਕੀਆਂ ਇਰਾਕ ਵਿੱਚ ਫਸੀਆਂ ਹਨ। ਜਿਹਨਾਂ ਨੂੰ ਛੱਡਣ ਲਈ ਟ੍ਰੈਵਲ ਏਜੰਟ ਵੱਲੋਂ ਉਨ੍ਹਾਂ ਕੋਲੋ 10 ਤੋਂ 12 ਲੱਖ ਰੁਪੈ ਦੀ ਮੰਗ ਕੀਤੀ ਜਾ ਰਹੀ ਹੈ। ਜਿਸਤੋਂ ਤੁਰੰਤ ਬਾਅਦ ਉਹਨਾਂ ਵੱਲੋਂ ਚਿੱਠੀ ਰਾਹੀ ਇਹ ਮਾਮਲਾ ਵਿਦੇਸ਼ ਮੰਤਰਾਲੇ ਦੇ ਧਿਆਨ ਵਿੱਚ ਲਿਆਂਦਾ ਗਿਆ।

ਇਸ ਤੋਂ ਬਾਅਦ ਉੱਥੋਂ ਦੀ ਭਾਰਤੀ ਅੰਬੈਸੀ ਤੇ ਵਿਦੇਸ਼ ਮੰਤਰਾਲੇ ਵੱਲੋਂ ਤਰੰਤ ਕਾਰਵਾਈ ਕੀਤੀ ਗਈ ਤੇ ਇਹ ਲੜਕੀਆਂ ਬਿਨਾਂ ਪੈਸੇ ਦਿੱਤਿਆ ਕਰੀਬ 20 ਦਿਨਾਂ ਵਿੱਚ ਆਪਣੇ ਘਰਾਂ ਵਿੱਚ ਵਾਪਸ ਆ ਗਈਆਂ ਹਨ। ਉਹਨਾਂ ਪੰਜਾਬ ਵਾਸੀਆਂ ਨੂੰ ਮੁੜ ਅਪੀਲ ਕੀਤੀ ਟ੍ਰੈਵਲ ਏਜੰਟਾਂ ਹੱਥੋਂ ਠੱਗੀਆਂ ਔਰਤਾਂ ਦਾ ਅਰਬ ਦੇਸ਼ਾਂ ਵਿੱਚ ਸ਼ੋਸ਼ਣ ਲਗਾਤਾਰ ਜਾਰੀ ਹੈ। ਉਹ ਆਪਣੀਆਂ ਲੜਕੀਆਂ ਨੂੰ ਬਾਹਰ ਭੇਜਣ ਤੋਂ ਪਹਿਲਾਂ ਏਜਂਟਾਂ ਬਾਰੇ ਤੇ ਉੱਥੋਂ ਦੇ ਹਲਾਤਾਂ ਬਾਰੇ ਚੰਗੀ ਤਰ੍ਹਾਂ ਜਾਂਚ ਜ਼ਰੂਰ ਕਰਵਾ ਲਿਆ ਕਰਨ ਤਾਂ ਜੋ ਲੜਕੀਆਂ ਇਸਦੀ ਸ਼ਿਕਾਰ ਨਾ ਹੋਣ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸੰਤ ਸੀਚੇਵਾਲ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ, ਇਰਾਕ ‘ਚ ਫਸੀਆਂ ਦੋ ਪੰਜਾਬੀ ਧੀਆਂ ਦੀ ਹੋਈ ਵਤਨ ਵਾਪਸੀ appeared first on Daily Post Punjabi.