2 spies of ISI arrested Archives - Daily Post Punjabi

ਬਠਿੰਡਾ ਛਾਉਣੀ ‘ਚ ISI ਦੇ 2 ਜਾ.ਸੂਸ ਗ੍ਰਿਫਤਾਰ, ਮੁਲਜ਼ਮ ਫੌਜ ਦੇ ਟੈਂਕਾਂ ਦੀ ਕਰਦੇ ਸੀ ਜਾਸੂਸੀ
ਬਠਿੰਡਾ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਲਈ ਭਾਰਤੀ ਫੌਜ ਦੇ ਟੈਂਕਾਂ ਦੀ ਜਾਸੂਸੀ ਕਰਨ ਵਾਲੇ 2 ਜਾਸੂਸਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਆਟੋ ਚਾਲਕ ਅੰਮ੍ਰਿਤਪਾਲ ਗਿੱਲ ਉਰਫ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਫੜਿਆ ਗਿਆ ਮੁਲਜ਼ਮ ਰਾਮਪੁਰਾ ਫੂਲ ਦੇ ਪਿੰਡ ਦੁੱਲੇ ਬੱਲ ਦਾ ਰਹਿਣ ਵਾਲਾ ਹੈ। ਉਸ ਨੂੰ 23 ਨਵੰਬਰ ਨੂੰ ਬਠਿੰਡਾ ਦੇ ਤਲਵੰਡੀ ਸਾਬੋ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ, ਫੁੱਲਾਂ ਤੇ ਲਾਈਟਾਂ ਨਾਲ ਸਜਾਇਆ ਗਿਆ ਗੋਲਡਨ ਟੈਂਪਲ-ਨਨਕਾਣਾ ਸਾਹਿਬ

ਉਧਰ, ਮੁਲਜ਼ਮ ਦੇ ਸਹਾਇਕ ਰਿਆਜ਼ੂਦੀਨ ਨੂੰ ਲਖਨਊ ਏਟੀਐਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਲਖਨਊ ਪੁਲਿਸ ਹੁਣ ਅੰਮ੍ਰਿਤਪਾਲ ਸਿੰਘ ਨੂੰ ਬਠਿੰਡਾ ਤੋਂ ਲਖਨਊ ਟਰਾਂਜਿਟ ਰਿਮਾਂਡ ‘ਤੇ ਲੈ ਗਈ ਹੈ। ਹੁਣ ਤੱਕ ਦੀ ਜਾਂਚ ਅਤੇ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਦੋਵੇਂ ਭਾਰਤੀ ਟੈਂਕਾਂ ਦੀ ਜਾਣਕਾਰੀ ਆਈਐਸਆਈ ਨੂੰ ਭੇਜਦੇ ਸਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਬਠਿੰਡਾ ਛਾਉਣੀ ‘ਚ ISI ਦੇ 2 ਜਾ.ਸੂਸ ਗ੍ਰਿਫਤਾਰ, ਮੁਲਜ਼ਮ ਫੌਜ ਦੇ ਟੈਂਕਾਂ ਦੀ ਕਰਦੇ ਸੀ ਜਾਸੂਸੀ appeared first on Daily Post Punjabi.