2 terrorists gunned down Archives - Daily Post Punjabi

ਜੰਮੂ-ਕਸ਼ਮੀਰ: ਕੁਲਗਾਮ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
2 terrorists gunned down: ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਪੁਲਿਸ ਅਤੇ ਸਥਾਨਕ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ । ਕੁਲਗਾਮ ਦੇ ਵਾਮਪੋਰਾ ਵਿੱਚ ਪੁਲਿਸ ਨੂੰ ਖੂਫੀਆ ਜਾਣਕਾਰੀ ਮਿਲੀ ਸੀ ਕਿ ਦੋ ਅੱਤਵਾਦੀ ਲੁਕੇ ਹੋਏ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮਾਰ ਦਿੱਤਾ ਗਿਆ । ਇਨਪੁਟ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਖਿਲਾਫ਼ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ ਸੀ। ਸੂਤਰਾਂ ਅਨੁਸਾਰ ਘੱਟੋ-ਘੱਟ ਦੋ ਅੱਤਵਾਦੀ ਵਾਮਪੋਰਾ ਖੇਤਰ ਵਿੱਚ ਲੁਕੇ ਹੋਏ ਸਨ, ਜੋ ਕਿਸੇ ਵੱਡੀ ਅੱਤਵਾਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ । ਪਰ ਉਨ੍ਹਾਂ ਤੋਂ ਪਹਿਲਾਂ ਹੀ ਸੁਰੱਖਿਆ ਬਲਾਂ ਨੇ ਉਨ੍ਹਾਂ ਦਾ ਖ਼ਾਤਮਾ ਕਰ ਦਿੱਤਾ ।

2 terrorists gunned down

ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਘਰਾਂ ਨੂੰ ਵੀ ਮੁੱਠਭੇੜ ਵਾਲੀ ਥਾਂ ਬੁਲਾਇਆ ਸੀ । ਅੱਤਵਾਦੀਆਂ ਦੇ ਪਰਿਵਾਰਕ ਮੈਂਬਰਾਂ ਨੇ ਅਪੀਲ ਕੀਤੀ ਸੀ ਕਿ ਉਹ ਆਪਣੇ ਆਪ ਨੂੰ ਫੌਜ ਦੇ ਹਵਾਲੇ ਕਰ ਦੇਣ । ਪਰਿਵਾਰਕ ਮੈਂਬਰਾਂ ਦੇ ਮਨਾਉਣ ਤੋਂ ਬਾਅਦ ਵੀ ਅੱਤਵਾਦੀਆਂ ਨੇ ਆਤਮ ਸਮਰਪਣ ਕਰਨ ਤੋਂ ਮਨ੍ਹਾਂ ਕਰ ਦਿੱਤਾ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਢੇਰ ਕਰ ਦਿੱਤਾ ।

2 terrorists gunned down

ਜ਼ਿਕਰਯੋਗ ਹੈ ਕਿ ਲਾਕਡਾਊਨ ਅਤੇ ਕੋਰੋਨਾ ਸੰਕਟ ਦੌਰਾਨ ਵੀ ਘਾਟੀ ਵਿੱਚ ਅੱਤਵਾਦੀ ਘਟਨਾਵਾਂ ਘਟੀਆਂ ਨਹੀਂ ਹਨ । ਅੱਤਵਾਦੀ ਲਗਾਤਾਰ ਸੁਰੱਖਿਆ ਬਲਾਂ ‘ਤੇ ਹਮਲਾ ਕਰਨ ਅਤੇ ਘਾਟੀ ਨੂੰ ਅਸ਼ਾਂਤ ਕਰਨ ਦੀ ਯੋਜਨਾ ਬਣਾ ਰਹੇ ਹਨ । ਵੀਰਵਾਰ ਨੂੰ ਵੀ ਸੁਰੱਖਿਆ ਬਲਾਂ ਨੇ ਪੁਲਵਾਮਾ ਵਿੱਚ ਅਜਿਹੀ ਅੱਤਵਾਦੀ ਘਟਨਾ ਨੂੰ ਨਾਕਾਮ ਕਰ ਦਿੱਤਾ ਸੀ ।

ਦੱਸ ਦੇਈਏ ਕਿ ਪਾਕਿਸਤਾਨ ਕਸ਼ਮੀਰ ਘਾਟੀ ਵਿੱਚ ਲਗਾਤਾਰ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ । ਜੰਮੂ-ਕਸ਼ਮੀਰ ਵਿੱਚ ਵੀਰਵਾਰ ਨੂੰ ਪੁਲਵਾਮਾ ਵਰਗੇ ਅੱਤਵਾਦੀ ਹਮਲੇ ਦੀ ਯੋਜਨਾ ਬਣਾਈ ਗਈ ਸੀ, ਜਿਸ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ ਸੀ । ਜੇ ਸੁਰੱਖਿਆ ਬਲਾਂ ਨੇ ਸਹੀ ਸਮੇਂ ‘ਤੇ ਆਪਣੇ ਮਿਸ਼ਨ ਨੂੰ ਅੰਜਾਮ ਨਾ ਦਿੱਤਾ ਹੁੰਦਾ ਤਾਂ ਇਕ ਵਾਰ ਫਿਰ ਪੁਲਵਾਮਾ ਹਮਲੇ ਨੂੰ ਦੁਹਰਾਇਆ ਜਾਣਾ ਸੀ ।

The post ਜੰਮੂ-ਕਸ਼ਮੀਰ: ਕੁਲਗਾਮ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ appeared first on Daily Post Punjabi.