2-year-old girl died Archives - Daily Post Punjabi

ਇਸ਼ਕ ‘ਚ ਅੰਨ੍ਹੀ ਮਾਂ ਦਾ ਸ਼ਰਮਨਾਕ ਕਾ.ਰਾ, 2 ਸਾਲਾ ਮਾਸੂਮ ਸਣੇ ਪਰਿਵਾਰ ਨੂੰ ਖੁਆਈਆਂ ਨ.ਸ਼ੀਲੀਆਂ ਗੋ.ਲੀਆਂ, ਬੱਚੀ ਦੀ ਮੌ.ਤ
ਅੰਮ੍ਰਿਤਸਰ ਦੇ ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੱਕੜ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਮਹਿਲਾ ਨੇ ਪੂਰੇ ਪਰਿਵਾਰ ਨੂੰ ਨੂੰ ਨਸ਼ੀਲੀਆਂ ਗੋਲੀਆਂ ਖੁਆਈਆਂ, ਜਿਸ ‘ਚ ਦੋ ਸਾਲ ਦੀ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਲੜਕੀ ਦੇ ਪਿਤਾ ਨੇ ਆਪਣੀ ਪਤਨੀ ਉੱਪਰ ਬੱਚੀ ਨੂੰ ਨਸ਼ੀਲੀਆਂ ਗੋਲੀਆਂ ਦੇ ਕੇ ਜਾਨੋ ਮਾਰਨ ਦੇ ਦੋਸ਼ ਲਗਾਏ ਹਨ।

ਮ੍ਰਿਤਕ ਮਾਸੂਮ ਬੱਚੀ ਦੀ ਪਛਾਣ ਨਿਮਰਤ ਵਜੋਂ ਹੋਈ ਹੈ। ਮ੍ਰਿਤਕ ਬੱਚੀ ਦੇ ਪਿਤਾ ਹੀਰਾ ਸਿੰਘ ਵਾਸੀ ਪਿੰਡ ਕੱਕੜ ਨੇ ਭਰੇ ਹੋਏ ਮਨ ਨਾਲ ਦੱਸਿਆ ਕਿ ਮੇਰੀ ਪਤਨੀ ਲਛਮੀ ਕੌਰ ਦੇ ਗੁਆਂਢ ਵਿਚ ਰਹਿੰਦੇ ਲੜਕੇ ਨਾਲ ਨਜਾਇਜ਼ ਸਬੰਧ ਸਨ। ਪਤਾ ਲੱਗਣ ‘ਤੇ ਅਸੀਂ ਉਸ ਨੂੰ ਕਈ ਵਾਰ ਰੋਕਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਉਹ ਅੜੀ ਰਹੀ। ਬੀਤੀ ਰਾਤ ਲਛਮੀ ਕੌਰ ਨੇ ਸਾਰੇ ਪਰਿਵਾਰ ਨੂੰ ਖਾਣੇ ‘ਚ ਨੀਂਦ ਦੀਆਂ ਗੋਲੀਆਂ ਦੇ ਦਿੱਤੀਆਂ ਤੇ ਆਪਣੇ ਪ੍ਰੇਮੀ ਨਾਲ ਫਰਾਰ ਹੋ ਗਈ।

ਇਹ ਵੀ ਪੜ੍ਹੋ : ਸੁਖਦੇਵ ਸਿੰਘ ਗੋਗਾਮੇੜੀ ਕ.ਤ.ਲ ਮਾਮਲਾ, ਰਾਜਪੂਤ ਸਮਾਜ ਵੱਲੋਂ ਅੱਜ ਰਾਜਸਥਾਨ ਬੰਦ ਦਾ ਐਲਾਨ, ਕਈ ਸਕੂਲ ਵੀ ਬੰਦ

ਹੀਰਾ ਸਿੰਘ ਨੇ ਦੱਸਿਆ ਨਸ਼ੀਲੀਆਂ ਗੋਲੀਆਂ ਕਾਰਨ ਸਾਰੇ ਪਰਿਵਾਰ ਦੀ ਸਿਹਤ ਖਰਾਬ ਹੋ ਗਈ ਪ੍ਰੰਤੂ ਇਹ ਛੋਟੀ ਬੱਚੀ ਦੀ ਇਲਾਜ ਦੌਰਾਨ ਮੌਤ ਹੋ ਗਈ। ਖਬਰ ਲਿਖੇ ਜਾਣ ਤਕ ਲਛਮੀ ਕੌਰ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ, ਜਦੋਂਕਿ ਉਸ ਦਾ ਪ੍ਰੇਮੀ ਹਾਲੇ ਫਰਾਰ ਦੱਸਿਆ ਜਾ ਰਿਹਾ ਸੀ। ਪੁਲਿਸ ਵਲੋਂ ਬੱਚੀ ਨਿਮਰਤ ਕੌਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਲੋਪੋਕੇ ਦੇ ਐਸਐਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ‘ਤੋਂ ਬਾਅਦ ਹੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਇਸ਼ਕ ‘ਚ ਅੰਨ੍ਹੀ ਮਾਂ ਦਾ ਸ਼ਰਮਨਾਕ ਕਾ.ਰਾ, 2 ਸਾਲਾ ਮਾਸੂਮ ਸਣੇ ਪਰਿਵਾਰ ਨੂੰ ਖੁਆਈਆਂ ਨ.ਸ਼ੀਲੀਆਂ ਗੋ.ਲੀਆਂ, ਬੱਚੀ ਦੀ ਮੌ.ਤ appeared first on Daily Post Punjabi.

ਗੁਜਰਾਤ : ਜਾਮਨਗਰ ‘ਚ ਬੋਰਵੈੱਲ ‘ਚ ਡਿੱਗੀ 2 ਸਾਲਾ ਬੱਚੀ ਦੀ ਹੋਈ ਮੌ.ਤ, ਲਾ.ਸ਼ ਬਰਾਮਦ
ਗੁਜਰਾਤ ਦੇ ਜਾਮਨਗਰ ‘ਚ ਬੀਤੇ ਦਿਨ ਦੋ ਸਾਲ ਦੀ ਬੱਚੀ ਬੋਰਵੈੱਲ ‘ਚ ਡਿੱਗ ਗਈ ਸੀ। 20 ਫੁੱਟ ‘ਚ ਫਸੀ ਮਾਸੂਮ ਨੂੰ ਬਾਹਰ ਕੱਢਣ ਲਈ ਜਾਮਨਗਰ ਤੋਂ NDRF ਦੀ ਟੀਮ, ਫਾਇਰ ਬ੍ਰਿਗੇਡ ਦੀ ਟੀਮ, ਪੁਲਿਸ ਕਰਮਚਾਰੀਆਂ ਦੀ ਟੀਮ ਨੇ 19 ਘੰਟੇ ਮਿਹਨਤ ਕੀਤੀ, ਫਿਰ ਵੀ ਬੱਚੀ ਨੂੰ ਬਚਾਇਆ ਨਹੀਂ ਜਾ ਸਕਿਆ। ਬਚਾਅ ਟੀਮਾਂ ਨੇ ਐਤਵਾਰ ਸਵੇਰੇ 5.45 ਵਜੇ ਬੱਚੀ ਨੂੰ ਬਾਹਰ ਕੱਢਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

2-year-old girl died after falling

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਇਕ ਆਦਿਵਾਸੀ ਪਰਿਵਾਰ ਨਾਲ ਸਬੰਧਤ ਸੀ। ਸ਼ਨੀਵਾਰ ਨੂੰ ਮਾਸੂਮ ਆਪਣੇ ਪਰਿਵਾਰ ਨਾਲ ਜ਼ਿਲਾ ਹੈੱਡਕੁਆਰਟਰ ਤੋਂ ਕਰੀਬ 40 ਕਿਲੋਮੀਟਰ ਦੂਰ ਕੰਮ ਕਰਨ ਆਈ ਸੀ। ਇੱਥੇ ਖੇਡਦੇ ਹੋਏ ਸਵੇਰੇ ਕਰੀਬ 9.30 ਵਜੇ ਉਹ ਖੇਤ ‘ਚ ਬਣੇ 200 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗ ਗਈ। ਹੋਰ ਬੱਚਿਆਂ ਨੇ ਇਸ ਬਾਰੇ ਵਰਕਰਾਂ ਨੂੰ ਦੱਸਿਆ। ਇਸ ਤੋਂ ਬਾਅਦ ਪਿੰਡ ਦੇ ਸਰਪੰਚ ਨੇ ਫਾਇਰ ਬ੍ਰਿਗੇਡ ਅਤੇ ਪੁਲਿਸ ਨੂੰ ਸੂਚਨਾ ਦਿੱਤੀ।

2-year-old girl died after falling

ਜਾਮਨਗਰ ਤਾਲੁਕਾ ਵਿਕਾਸ ਅਧਿਕਾਰੀ NA ਸਰਵਈਆ ਨੇ ਦੱਸਿਆ ਕਿ ਭਾਰਤੀ ਸੈਨਾ, NDRF ਅਤੇ ਫਾਇਰ ਬ੍ਰਿਗੇਡ ਦੇ ਜਵਾਨਾਂ ਨੇ ਤੁਰੰਤ ਮੌਕੇ ‘ਤੇ ਪਹੁੰਚੀ। ਪ੍ਰਸ਼ਾਸਨ ਦੇ ਨਾਲ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਸ਼ਨੀਵਾਰ ਸਵੇਰੇ 11 ਵਜੇ ਬੱਚੀ ਨੂੰ ਬਚਾਉਣ ਲਈ ਬਚਾਅ ਕਾਰਜ ਸ਼ੁਰੂ ਕੀਤਾ, ਜਿਸ ਤੋਂ ਬਾਅਦ ਵਡੋਦਰਾ ਤੋਂ ਫੌਜ ਅਤੇ NDRF ਵੀ ਇਸ ਮੁਹਿੰਮ ‘ਚ ਸ਼ਾਮਲ ਹੋ ਗਏ। ਆਪ੍ਰੇਸ਼ਨ ਰਾਤੋ ਰਾਤ ਕੀਤਾ ਗਿਆ।

ਇਹ ਵੀ ਪੜ੍ਹੋ : ਮਾਪਿਆਂ ਦੀਆਂ ਅੱਖਾਂ ਸਾਹਮਣੇ ਨਦੀ ‘ਚ ਨਹਾਉਣ ਗਏ ਡੁੱਬੇ 2 ਸਕੇ ਭਰਾ, ਪਰਿਵਾਰ ਨਾਲ ਘੁੰਮਣ ਆਏ ਸੀ ਦੋਵੇਂ

ਟੀਮ ਦਾ ਕਹਿਣਾ ਹੈ ਕਿ ਬੋਰਵੈੱਲ ਪਾਣੀ ਨਾਲ ਭਰਿਆ ਹੋਇਆ ਸੀ, ਜਿਸ ਨੂੰ ਬਾਹਰ ਕੱਢਣਾ ਚੁਣੌਤੀਪੂਰਨ ਸੀ। ਇਸ ਕਰਕੇ ਬੋਰਵੈੱਲ ਦੇ ਨਾਲ ਇੱਕ ਹੋਰ ਟੋਆ ਪੁੱਟਿਆ ਗਿਆ। ਇਸ ‘ਤੋਂ ਬਾਅਦ ਐਤਵਾਰ ਨੂੰ ਬੱਚੀ ਨੂੰ ਬਾਹਰ ਕੱਢਿਆ ਗਿਆ ਅਤੇ ਜਾਂਚ ‘ਤੋਂ ਬਾਅਦ ਉਸ ਨੂੰ ਮ੍ਰਿਤਕ ਐਲਨ ਦਿੱਤਾ ਗਿਆ। ਇਸ ਘਟਨਾ ਨੇ ਖੁੱਲ੍ਹੇ ਬੋਰਵੈੱਲ ਕਾਰਨ ਹੋਣ ਵਾਲੇ ਹਾਦਸੇ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਗੁਜਰਾਤ : ਜਾਮਨਗਰ ‘ਚ ਬੋਰਵੈੱਲ ‘ਚ ਡਿੱਗੀ 2 ਸਾਲਾ ਬੱਚੀ ਦੀ ਹੋਈ ਮੌ.ਤ, ਲਾ.ਸ਼ ਬਰਾਮਦ appeared first on Daily Post Punjabi.