2 youth died Archives - Daily Post Punjabi

ਬਰਨਾਲਾ : ਸੜਕ ਹਾਦਸੇ ਨੇ 2 ਘਰਾਂ ‘ਚ ਪਵਾਏ ਵੈਣ, ਗੱਡੀ ਦੀ ਟੱਕਰ ਮਗਰੋਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ
ਬਰਨਾਲਾ ਵਿੱਚ ਤੇਜ਼ ਰਫਤਾਰ ਸਕਾਰਪੀਓ ਗੱਡੀ ਦਾ ਉਸ ਸਮੇਂ ਕਹਿਰ ਦੇਖਣ ਨੂੰ ਮਿਲਿਆ, ਜਦੋ ਉਸ ਨੇ ਆਪਣੀ ਤੇਜ਼ ਰਫਤਾਰੀ ਅਤੇ ਵੱਡੀ ਲਾਪਰਵਾਹੀ ਕਾਰਨ ਦੋ ਮੋਟਰਸਾਈਕਲਾਂ ਨੂੰ ਭਿਆਨਕ ਟੱਕਰ ਮਾਰ ਦਿੱਤੀ, ਜਿਸ ਵਿੱਚ ਇੱਕ ਮੋਟਰਸਾਈਕਲ ਸਵਾਰ ਜ਼ਖਮੀ ਅਤੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ। ਇਹ ਹਾਦਸਾ ਬਰਨਾਲਾ ਦੇ ਕਚਹਿਰੀ ਚੌਂਕ ਉੱਪਰ ਪੁਲ ਉੱਪਰ ਵਾਪਰਿਆ। ਇਸ ਭਿਆਨਕ ਸੜਕੀ ਹਾਦਸੇ ਨਾਲ ਦੋ ਪਰਿਵਾਰਾਂ ਦੇ ਘਰ ਉੱਜੜ ਗਏ ਹਨ।ਜਿੱਥੇ ਸਕਾਰਪੀਓ ਗੱਡੀ ਚਾਲਕ ਇੱਕ ਮੌਕੇ ਤੋਂ ਫਰਾਰ ਹੋ ਗਿਆ। ਗੱਡੀ ਵਿੱਚੋਂ ਸ਼ਰਾਬ ਦੀਆਂ ਬੋਤਲਾਂ ਵੀ ਦਿਖਾਈ ਦਿੱਤੀਆਂ।

ਦੋਵੇਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਇਨਸਾਫ ਦੀ ਗੁਹਾਰ ਨੂੰ ਲੈ ਕੇ ਅੱਜ ਰੋਸ ਵਜੋਂ ਬਰਨਾਲਾ ਦੇ ਆਈਟੀਆਈ ਚੌਂਕ ਵਿੱਚ ਧਰਨਾ ਲਾ ਦਿੱਤਾ। ਪਿਛਲੀ ਲੰਘੀ ਰਾਤ ਨੂੰ ਇੱਕ ਤੇਜ਼ ਰਫਤਾਰ ਸਕਾਰਪੀਓ ਗੱਡੀ ਨੇ ਦੋ ਅਲੱਗ-ਅਲੱਗ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੇ ਜਿੱਥੇ ਪਹਿਲਾਂ ਇੱਕ ਮੋਟਰਸਾਈਕਲ ਤੇ ਤਿੰਨ ਸਵਾਰ ਨੂੰ ਟੱਕਰ ਮਾਰੀ, ਉਸ ਤੋਂ ਬਾਅਦ ਤੇਜ਼ ਰਫਤਾਰ ਸਕਾਰਪਿਓ ਗੱਡੀ ਚਾਲਕ ਨੇ ਲਾਪਰਵਾਹੀ ਨਾਲ ਦੂਜੇ ਮੋਟਰਸਾਈਕਲ ਤੇ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਜ਼ਖਮੀ ਹੈ ਅਤੇ ਦੋ ਮੋਟਰਸਾਈਕਲ ਦੇ ਮਾਮੂਲੀ ਸੱਟ ਹਨ।

ਮ੍ਰਿਤਕ ਦੋਵੇਂ ਨੇੜਲੇ ਪਿੰਡ ਉਪਲੀ ਦੇ ਰਹਿਣ ਹਨ। ਜਿਨਾਂ ਵਿੱਚ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਅਮਨਪ੍ਰੀਤ ਸਿੰਘ (19 ਸਾਲ)ਪੁੱਤਰ ਸਿੰਗਾਰਾ ਸਿੰਘ ਜੋ ਪੜ੍ਹਾਈ ਕਰਦਾ ਸੀ ਉਹ ਦੀ ਮੌਤ ਹੋ ਗਈ ਅਤੇ ਪਿੰਡ ਉਪਲੀ ਦੇ ਰਹਿਣ ਵਾਲੇ 27 ਸਾਲ ਦੇ ਸੰਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਦੀ ਮੌਤ ਹੋ ਗਈ। ਆਪਣੇ ਵੱਡੇ ਭਰਾ ਨਾਲ ਆਰਕੀਟੈਕਟ ਦਾ ਕੰਮ ਕਰਦਾ ਸੀ। ਜੋ ਦੋ ਭੈਣਾਂ ਸਮੇਤ ਇੱਕ ਭਰਾ ਦਾ ਛੋਟਾ ਭਰਾ ਸੀ। ਮ੍ਰਿਤਕ ਸੰਦੀਪ ਸਿੰਘ ਤੇ ਉਸਦਾ ਦੋਸਤ ਮੋਟਰਸਾਈਕਲ ਤੇ ਬਰਨਾਲਾ ਵਿੱਚ ਨਕਸ਼ਾ ਫੜਾਉਣ ਲਈ ਜਾ ਰਹੇ ਸਨ। ਤਾਂ ਤੇਜ਼ ਰਫਤਾਰ ਸਤਿਕਾਰਯੋਗ ਗੱਡੀ ਨੇ ਉਹਨਾਂ ਨੇ ਮੋਟਰਸਾਈਕਲ ਨੂੰ ਭਿਆਨਕ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਕੁਝ ਨੌਜਵਾਨ ਜ਼ਖਮੀ ਵੀ ਹੋਏ ਹਨ।

ਇਹ ਵੀ ਪੜ੍ਹੋ : ਇਜ਼ਰਾਈਲੀ ਹ/ਮਲਿਆਂ ‘ਚ ਈਰਾਨ ਦੇ ਸੁਪਰੀਮ ਲੀਡਰ ਖਾਮੇਨੇਈ ਦੀ ਮੌ/ਤ, ਮੋਜਤਾਬ ਖਾਮੇਨੇਈ ਹੋਣਗੇ ਨਵੇਂ ਸੁਪਰੀਮ ਲੀਡਰ

ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਟੱਕਰ ਮਾਰਨ ਵਾਲੀ ਸਕਾਰਪਿਓ ਗੱਡੀ ਵਿੱਚ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਗੱਡੀ ਵਿੱਚੋਂ ਸ਼ਰਾਬ ਦੀਆਂ ਬੋਤਲਾਂ ਵੀ ਮਿਲੀਆਂ ਹਨ। ਗੱਡੀ ਚਾਲ ਖਿਲਾਫ ਕਾਰਵਾਈ ਨੂੰ ਲੈ ਕੇ ਪਰਿਵਾਰਿਕ ਮੈਂਬਰਾਂ ਨੇ ਰੋਸ ਵਜੋਂ ਬਰਨਾਲਾ ਦੇ ਆਈਟੀਆਈ ਚੌਂਕ ਤੇ ਰੋਡ ਜਾਮ ਕਰਕੇ ਧਰਨਾ ਲਾ ਦਿੱਤਾ ਉਹਨਾਂ ਮੰਗ ਕਰਦੇ ਕਿਹਾ ਕਿ ਉਹ ਆਪਣੇ ਦੋਵੇਂ ਬੱਚਿਆਂ ਦਾ ਪੋਸਟ ਮਾਸਟਮ ਨਹੀਂ ਕਰਵਾਉਣਗੇ ਜਿੰਨਾ ਸਮਾਂ ਗੱਡੀ ਚਾਲਕ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ ਜਾਂਦਾ।

ਇਸ ਮਾਮਲੇ ਨੂੰ ਲੈ ਕੇ ਡੀਐਸਪੀ ਸਤਬੀਰ ਸਿੰਘ ਬੈਂਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕੱਲ ਸ਼ਾਮ ਸਾਢੇ ਵਜੇ ਦੇ ਕਰੀਬ ਕਚਹਿਰੀ ਚੌਂਕ ਪੁੱਲ ਉੱਪਰ ਇੱਕ ਸੜਕੀ ਹਾਦਸਾ ਹੋਇਆ ਸੀ ਜਿਸ ਵਿੱਚ ਸਕਾਰਪੀਓ ਗੱਡੀ ਚਾਲਕ ਵੱਲੋਂ ਪਹਿਲਾਂ ਤਿੰਨ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਟੱਕਰ ਮਾਰੀ ਗਈ ਉੱਥੇ ਲਾਪਰਵਾਹੀ ਕਰਕੇ ਇੱਕ ਹੋਰ ਦੋ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰੀ ਗਈ ਸੀ। ਜਿਸ ਵਿੱਚ ਦੋ ਨੌਜਵਾਨਾਂ ਦੀ ਮੌਤ ਹੋਈ ਸੀ।ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਥਾਣਾ ਸਿਟੀ-ਟੂ ਵਿੱਚ ਗੱਡੀ ਚਾਲਕ ਰਾਜਦੀਪ ਸਿੰਘ ਵਾਸੀ ਰੂੜੇਕੇ ਖੁਰਦ ਖਿਲਾਫ 105 ਬੀਐਨਐਸ ਤਹਿਤ ਮੁਕਦਮਾ ਨੰਬਰ 90 ਦਰਜ ਕਰ ਲਿਆ ਹੈ। ਗੱਡੀ ਚਾਲਕ ਕਾਨੂੰਨ ਜਲਦ ਗਿਰਫਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਰਨਾਲਾ : ਸੜਕ ਹਾਦਸੇ ਨੇ 2 ਘਰਾਂ ‘ਚ ਪਵਾਏ ਵੈਣ, ਗੱਡੀ ਦੀ ਟੱਕਰ ਮਗਰੋਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ appeared first on Daily Post Punjabi.

ਜਨਮਦਿਨ ਦੀ ਪਾਰਟੀ ਤੋਂ ਪਰਤ ਰਹੇ ਨੌਜਵਾਨਾਂ ਦੀ ਗੱਡੀ ਨਾਲ ਵਾਪਰਿਆ ਹਾਦਸਾ, 2 ਦੀ ਮੌਤ, ਇੱਕ ਜ਼ਖਮੀ
ਪੰਜਾਬ ਵਿੱਚ ਜਨਮਦਿਨ ਦੀ ਪਾਰਟੀ ਤੋਂ ਪਰਤ ਰਹੇ ਕੁਝ ਨੌਜਵਾਨ ਨਾਲ ਦਰਦਨਾਕ ਸੜਕ ਹਾਦਸਾ ਵਾਪਰਿਆ। ਨੌਜਵਾਨਾਂ ਦੀ ਕਾਰ ਡਿਵਾਈਡਰ ਨਾਲ ਟਕਰਾਉਣ ਮਗਰੋਂ ਦੂਜੀ ਕਾਰ ਨਾਲ ਟਕਰਾ ਗਈ। ਇਸ ਭਿਆਨਕ ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਮੌਕੇ ‘ਤੇ ਪਹੁੰਚ ਕੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਵਰਨਾ ਗੱਡੀ ਵਿੱਚ ਸਵਾਰ ਹੋ ਕੇ ਜਨਮਦਿਨ ਦੀ ਪਾਰਟੀ ਤੋਂ ਵਾਪਸ ਪਰਤ ਰਿਹਾ ਸੀ। ਇਸ ਦੌਰਾਨ ਉਸ ਦੀ ਗੱਡੀ ਪਹਿਲਾ ਡਿਵਾਈਡਰ ਨਾਲ ਟਕਰਾਈ ਉਸ ਤੋਂ ਬਾਅਦ ਟੱਪ ਕੇ ਦੂਸਰੀ ਤਰਫ਼ ਤੋਂ ਆ ਰਹੀ ਇੱਕ ਕਾਰ ਨਾਲ ਗੱਡੀ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਪਾਰਟੀ ਤੋਂ ਪਰਤ ਰਹੇ ਇੱਕ ਨੌਜਵਾਨ ਦੀ ਮੌਤ ਹੋ ਗਈ, ਜਿਸਦੀ ਸ਼ਨਾਖਤ ਫਿਲੌਰ ਦੇ ਪਿੰਡ ਮਹਿਸੋਮਪੁਰ ਦੇ ਰਹਿਣ ਵਾਲੇ ਪੰਕਜ ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਖੰਨਾ ‘ਚ ਟਿੱਪਰ ਨੇ ਮੋਟਰਸਾਈਕਲ ਨੂੰ ਪਿੱਛਿਓਂ ਮਾ/ਰੀ ਟੱ.ਕ/ਰ, ਬਾਈਕ ਸਵਾਰ ਨੌਜਵਾਨ ਦੀ ਮੌ.ਤ, ਇੱਕ ਜ਼ਖਮੀ

ਇਸ ਹਾਦਸੇ ਵਿੱਚ ਇੱਕ ਨੌਜਵਾਨ ਗੰਭੀਰ ਜ਼ਖਮੀ ਹੋਇਆ ਹੈ। ਉੱਥੇ ਹੀ ਦੂਜੇ ਮ੍ਰਿਤਕ ਦੀ ਪਛਾਣ ਦੀਪਕ ਬੱਗਾ ਵਜੋਂ ਹੋਈ ਹੈ। ਦੀਪਕ ਜਲੰਧਰ ਦਾ ਰਹਿਣ ਵਾਲਾ ਸੀ ਤੇ ਟੈਕਸੀ ਡ੍ਰਾਈਵਰ ਵਜੋਂ ਕੰਮ ਕਰਦਾ ਸੀ। ਉਹ ਲੁਧਿਆਣਾ ਤੋਂ ਜਲੰਧਰ ਵਾਪਸ ਪਰਤ ਰਿਹਾ ਸੀ ਕਿ ਇਸ ਦਰਦਨਾਕ ਹਾਦਸੇ ਦਾ ਸ਼ਿਕਾਰ ਹੋ ਗਿਆ। ਮਾਮਲੇ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਜਨਮਦਿਨ ਦੀ ਪਾਰਟੀ ਤੋਂ ਪਰਤ ਰਹੇ ਨੌਜਵਾਨਾਂ ਦੀ ਗੱਡੀ ਨਾਲ ਵਾਪਰਿਆ ਹਾਦਸਾ, 2 ਦੀ ਮੌਤ, ਇੱਕ ਜ਼ਖਮੀ appeared first on Daily Post Punjabi.

ਅੱਜ ਤੜਕਸਾਰ ਵਾਪਰਿਆ ਵੱਡਾ ਸੜਕ ਹਾਦ/ਸਾ, ਬਾਈਕ ਸਵਾਰ 2 ਨੌਜਵਾਨਾਂ ਦੀ ਮੌਕੇ ‘ਤੇ ਹੋਈ ਮੌ/ਤ
ਅੱਜ ਸਵੇਰੇ ਹੁਸ਼ਿਆਰਪੁਰ ਨੇੜੇ ਵੱਡਾ ਸੜਕ ਹਾਦਸਾ ਵਾਪਰ ਗਿਆ ਜਿਸ ਵਿਚ ਪਿੰਡ ਹਰਮੋਇਆ ਦੇ 2 ਬਾਈਕ ਸਵਾਰ ਨੌਜਵਾਨਾਂ ਦੀ ਜਾਨ ਚਲੀ ਗਈ। ਮੌਕੇ ‘ਤੇ ਮੌਜੂਦ ਲੋਕਾਂ ਨੇ ਘਟਨਾ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਤੜਕਸਾਰ ਹੀ ਵੱਡਾ ਹਾਦਸਾ ਵਾਪਰਿਆ ਹੈ।

ਇਕ ਬੱਸ ਜੋ ਕਿ ਹੁਸ਼ਿਆਰਪੁਰ ਤੋਂ ਆ ਰਹੀ ਸੀ ਤੇ 2 ਦੋਸਤ ਬਾਈਕ ‘ਤੇ ਸਨ ਤੇ ਬੱਸ । ਬਾਈਕ ਦਾ ਬੱਸ ਨਾਲ ਐਕਸੀਡੈਂਟ ਹੋ ਗਿਆ। ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜਤਿੰਦਰ ਤੇ ਸਤਵਿੰਦਰ ਹੁਸ਼ਿਆਰਪੁਰ ਵਜੋਂ ਹੋਈ ਹੈ। ਉਨ੍ਹਾਂ ਵਿਚੋਂ ਇਕ ਦੀ ਉਮਰ 35 ਸਾਲ ਤੇ ਇਕ ਦੀ 22 ਸਾਲ ਸੀ।

ਸਰਪੰਚ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮ੍ਰਿਤਕ ਦੋਵੇਂ ਮੁੰਡੇ ਪਿੰਡ ਹਰਮੋਇਆ ਦੇ ਸਨ। ਮੈਨੂੰ ਫੋਨ ਆਇਆ ਕਿ ਐਕਸੀਡੈਂਟ ਹੋਇਆ ਹੈ ਤੇ ਦੋਵਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਸੀ। ਪੂਰੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਉਹ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਕਿਉਂ ਵਾਪਰੀ, ਇਸ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਅੱਜ ਤੜਕਸਾਰ ਵਾਪਰਿਆ ਵੱਡਾ ਸੜਕ ਹਾਦ/ਸਾ, ਬਾਈਕ ਸਵਾਰ 2 ਨੌਜਵਾਨਾਂ ਦੀ ਮੌਕੇ ‘ਤੇ ਹੋਈ ਮੌ/ਤ appeared first on Daily Post Punjabi.