2 youths were injured Archives - Daily Post Punjabi

ਮੋਗਾ ‘ਚ ਉਸਾਰੀ ਅਧੀਨ ਘਰ ‘ਚ ਕਰੰਟ ਲੱਗਣ ਕਾਰਨ ਵਿਅਕਤੀ ਦੀ ਹੋਈ ਮੌ.ਤ, 2 ਨੌਜਵਾਨ ਜ਼ਖ਼ਮੀ
ਮੋਗਾ ਦੀ ਇੰਦਰਾ ਕਲੋਨੀ ਵਿੱਚ ਇੱਕ ਉਸਾਰੀ ਅਧੀਨ ਘਰ ਵਿੱਚ ਹਾਈ ਵੋਲਟੇਜ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਨਾਲ ਹੀ ਇਸ ਹਾਦਸੇ ਵਿੱਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ।

ਬੁੱਧਵਾਰ ਸ਼ਾਮ ਨੂੰ ਹਰਪ੍ਰੀਤ ਸਿੰਘ ਅਤੇ ਉਸ ਦੇ ਨਾਲ ਦੋ ਹੋਰ ਵਿਅਕਤੀ ਇੱਕ ਘਰ ਵਿੱਚ ਪਲਾਸਟਰ ਕਰਨ ਲਈ ਪੈਡ ਪੈਕ ਕਰ ਰਹੇ ਸਨ। ਅਚਾਨਕ ਹਰਪ੍ਰੀਤ ਸਿੰਘ ਹਾਈ ਵੋਲਟੇਜ ਤਾਰਾਂ ਦੀ ਲਪੇਟ ‘ਚ ਆ ਗਿਆ, ਉਸ ਦੇ ਨਾਲ ਹੀ ਮਕਾਨ ਮਾਲਕ ਦਾ ਲੜਕਾ ਅਤੇ ਇੱਕ ਮਜ਼ਦੂਰ ਵੀ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਪਟਿਆਲਾ ‘ਚ ਤੜਕੇ ਸਵੇਰੇ ਵੱਡੀ ਵਾ.ਰਦਾ.ਤ, ਰਿਟਾਇਰ ਬੈਂਕ ਮੈਨੇਜਰ ਦਾ ਤੇ.ਜ਼ਧਾਰ ਹ.ਥਿਆਰਾਂ ਨਾਲ ਕੀਤਾ ਕ.ਤਲ

ਮਕੈਨਿਕ ਦਾ ਕੰਮ ਕਰਨ ਵਾਲੇ ਹਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਉਸ ਦੇ ਨਾਲ ਜਾ ਰਹੇ ਦੋਵੇਂ ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਦੋਵਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੋਵਾਂ ਦੀ ਹਾਲਤ ਠੀਕ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਮੋਗਾ ‘ਚ ਉਸਾਰੀ ਅਧੀਨ ਘਰ ‘ਚ ਕਰੰਟ ਲੱਗਣ ਕਾਰਨ ਵਿਅਕਤੀ ਦੀ ਹੋਈ ਮੌ.ਤ, 2 ਨੌਜਵਾਨ ਜ਼ਖ਼ਮੀ appeared first on Daily Post Punjabi.