20 baby born during flood Archives - Daily Post Punjabi

ਫਾਜ਼ਿਲਕਾ ‘ਚ ਹੜ੍ਹ ਦੌਰਾਨ 20 ਘਰਾਂ ‘ਚ ਗੂੰਜੀਆਂ ਕਿਲਕਾਰੀਆਂ, ਜੱਚਾ-ਬੱਚਾ ਪੂਰੀ ਤਰ੍ਹਾਂ ਤੰਦਰੁਸਤ
ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਪਿੰਡ ਸਤਲੁਜ ਵਿੱਚ ਆਏ ਹੜ੍ਹਾਂ ਨਾਲ ਜੂਝ ਰਹੇ ਹਨ। ਇਸ ਦੇ ਨਾਲ ਹੀ ਹੜ੍ਹਾਂ ਦੀ ਮੁਸੀਬਤ ਦਰਮਿਆਨ 20 ਘਰਾਂ ਵਿੱਚ ਬੱਚੇ ਦੀਆਂ ਕਿਲਕਾਰੀਆਂ ਗੂੰਜੀਆਂ ਹਨ, ਜਿਸ ਕਾਰਨ ਪਿੰਡ ਵਾਸੀ ਕਾਫੀ ਖੁਸ਼ ਹਨ। ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਕਾਰਨ ਜੱਚਾ-ਬੱਚਾ ਪੂਰੀ ਤਰ੍ਹਾਂ ਤੰਦਰੁਸਤ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੀਨੂੰ ਦੁੱਗਲ ਨੇ ਦਿੱਤੀ ਹੈ।

20 baby born during flood

DC ਨੇ ਕਿਹਾ ਕਿ ਜ਼ਿਲ੍ਹੇ ਨੂੰ ਤਿਆਰੀਆਂ ਕਰਨ ਲਈ ਕਾਫੀ ਸਮਾਂ ਮਿਲ ਗਿਆ ਹੈ। ਜਿਸ ਦੇ ਆਧਾਰ ‘ਤੇ ਸਿਹਤ ਵਿਭਾਗ ਕੋਲ ਰਜਿਸਟਰਡ ਗਰਭਵਤੀ ਔਰਤਾਂ ਦੀ ਸੂਚੀ ਅਨੁਸਾਰ ਜਣੇਪੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਵਿਭਾਗ ਦੀਆਂ ਆਗਾਮੀ ਤਿਆਰੀਆਂ ਦਾ ਨਤੀਜਾ ਹੈ ਕਿ ਇਨ੍ਹਾਂ ਖੇਤਰਾਂ ਵਿੱਚ 20 ਗਰਭਵਤੀ ਔਰਤਾਂ ਦੀ ਸੁਰੱਖਿਅਤ ਜਣੇਪ ਹੋ ਚੁੱਕੀ ਹੈ। ਇਸ ਤੋਂ ਇਲਾਵਾ ਵਿਭਾਗ ਨੇ ਪਹਿਲਾਂ ਹੀ 42 ਹੋਰ ਗਰਭਵਤੀ ਔਰਤਾਂ ਦੀ ਪਛਾਣ ਕੀਤੀ ਹੈ। ਜਿਸ ਦੀ ਡਿਲੀਵਰੀ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਹੈ।

20 baby born during flood

ਸਿਵਲ ਸਰਜਨ ਡਾ.ਸਤੀਸ਼ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਪਿੰਡ ਵਿੱਚ ਆਸ਼ਾ ਵਰਕਰਾਂ ਦੀ ਨਿਯੁਕਤੀ ਕੀਤੀ ਗਈ ਹੈ। ਆਸ਼ਾ ਵਰਕਰਾਂ ਦੀ ਮਦਦ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ 20 ਗਰਭਵਤੀ ਔਰਤਾਂ ਦੀ ਜਣੇਪੇ ਤੋਂ ਬਾਅਦ ਉਨ੍ਹਾਂ ਦੇ ਘਰ ਜਾ ਕੇ ਜੱਚਾ-ਬੱਚਾ ਦਾ ਚੈਕਅੱਪ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਅਮਰੀਕਾ ਦੇ ਅਲਾਸਕਾ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ‘ਤੇ 7.4 ਰਹੀ ਤੀਬਰਤਾ

ਆਸ਼ਾ ਵਰਕਰ ਅਤੇ ANM ਜ਼ਰੂਰੀ ਦਵਾਈਆਂ ਮੁਹੱਈਆ ਕਰਵਾਉਣ ਅਤੇ ਮਾਂ ਅਤੇ ਬੱਚੇ ਦੀ ਦੇਖਭਾਲ ਕਰਨ ਲਈ ਜਣੇਪੇ ਤੋਂ ਬਾਅਦ ਹਰ ਘਰ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਹਾਤਮਾ ਨਗਰ ਦੇ ਕੰਟਰੋਲ ਰੂਮ ਵਿੱਚ ਸਿਹਤ ਵਿਭਾਗ ਦੀ ਟੀਮ ਸਮੇਤ ਐਂਬੂਲੈਂਸ 24 ਘੰਟੇ ਤਾਇਨਾਤ ਰਹਿੰਦੀ ਹੈ, ਤਾਂ ਜੋ ਰਾਤ ਨੂੰ ਵੀ ਲੋੜ ਪੈਣ ‘ਤੇ ਗਰਭਵਤੀ ਔਰਤਾਂ ਨੂੰ ਜਲਦੀ ਸਿਵਲ ਹਸਪਤਾਲ ਪਹੁੰਚਾਇਆ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਫਾਜ਼ਿਲਕਾ ‘ਚ ਹੜ੍ਹ ਦੌਰਾਨ 20 ਘਰਾਂ ‘ਚ ਗੂੰਜੀਆਂ ਕਿਲਕਾਰੀਆਂ, ਜੱਚਾ-ਬੱਚਾ ਪੂਰੀ ਤਰ੍ਹਾਂ ਤੰਦਰੁਸਤ appeared first on Daily Post Punjabi.