20 People died Archives - Daily Post Punjabi

ਜੰਮੂ-ਕਸ਼ਮੀਰ ਦੇ ਡੋਡਾ ‘ਚ ਭਿਆਨਕ ਸੜਕ ਹਾ.ਦਸਾ, ਖਾਈ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, ਕਰੀਬ 20 ਲੋਕਾਂ ਦੀ ਮੌ.ਤ
ਜੰਮੂ-ਕਸ਼ਮੀਰ ਦੇ ਡੋਡਾ ‘ਚ ਬੁੱਧਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਕਿਸ਼ਤਵਾੜ ਤੋਂ ਜੰਮੂ ਜਾ ਰਹੀ ਬੱਸ ਅੱਸਾਰ ਇਲਾਕੇ ‘ਚ ਖਾਈ ‘ਚ ਡਿੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ 20 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ ਅਤੇ 15 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਹਨ। ਸਾਰੇ ਜ਼ਖਮੀਆਂ ਨੂੰ ਕਿਸ਼ਤਵਾੜ ਅਤੇ ਡੋਡਾ ਦੇ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਗੰਭੀਰ ਜ਼ਖਮੀ ਲੋਕਾਂ ਲਈ ਜਲਦੀ ਹੀ ਹੈਲੀਕਾਪਟਰ ਸੇਵਾ ਸ਼ੁਰੂ ਕੀਤੀ ਜਾਵੇਗੀ।

Bus full of passengers fell into ditch

ਜੰਮੂ ਦੇ ਡਿਵੀਜ਼ਨਲ ਕਮਿਸ਼ਨਰ ਰਮੇਸ਼ ਕੁਮਾਰ ਨੇ ਦੱਸਿਆ ਕਿ ਬੱਸ ਦਾ ਰਜਿਸਟ੍ਰੇਸ਼ਨ ਨੰਬਰ JK02CN-6555 ਹੈ। 52 ਸੀਟਾਂ ਵਾਲੀ ਬੱਸ ਵਿੱਚ ਕਰੀਬ 52 ਯਾਤਰੀ ਮੌਜੂਦ ਸਨ। ਬੱਸ ਬਟੋਟ-ਕਿਸ਼ਤਵਾੜ ਰਾਸ਼ਟਰੀ ਰਾਜਮਾਰਗ ‘ਤੇ ਤ੍ਰਿੰਗਲ-ਅਸਾਰ ਨੇੜੇ ਸੜਕ ਤੋਂ ਫਿਸਲ ਗਈ ਅਤੇ 300 ਫੁੱਟ ਹੇਠਾਂ ਖੱਡ ‘ਚ ਜਾ ਡਿੱਗੀ। ਕੁੱਝ ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕੁੱਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬਚਾਅ ਟੀਮ ਮੌਕੇ ‘ਤੇ ਮੌਜੂਦ ਹੈ। ਸੀਨਿਅਰ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ।

ਇਹ ਵੀ ਪੜ੍ਹੋ : ਪਟਿਆਲਾ ‘ਚ ਪਰਿਵਾਰ ‘ਤੇ ਤੇ.ਜ਼ਧਾਰ ਹ.ਥਿਆਰਾਂ ਨਾਲ ਹ.ਮਲਾ, ਪਿਓ ਦੀ ਮੌ.ਤ, 2 ਬੇਟੇ ਦੀ ਹਾਲਤ ਗੰਭੀਰ

ਜੰਮੂ ਕਸ਼ਮੀਰ ਦੇ LG ਮਨੋਜ ਸਿਨਹਾ ਨੇ ਇਸ ਘਟਨਾ ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਐਕਸ (ਪਹਿਲਾ ਟਵੀਟਰ ) ‘ਤੇ ਲਿਖਿਆ ਕਿ, ਡੋਡਾ ਦੇ ਅੱਸਰ ‘ਚ ਇੱਕ ਦੁਖਦ ਬੱਸ ਹਾਦਸੇ ‘ਚ ਹੋਏ ਲੋਕਾਂ ਦੀ ਮੌਤ ‘ਤੋਂ ਦੁੱਖੀ ਹਾਂ। ਮ੍ਰਿਤਕ ਦੇ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ ਅਤੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪੀੜਤ ਵਿਅਕਤੀਆਂ ਨੂੰ ਲੋੜੀਂਦੀ ਸਹਾਇਤਾ ਦੇਣ ਲਈ ਡਵੀਜ਼ਨਲ ਕਮਿਸ਼ਨਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਜੰਮੂ-ਕਸ਼ਮੀਰ ਦੇ ਡੋਡਾ ‘ਚ ਭਿਆਨਕ ਸੜਕ ਹਾ.ਦਸਾ, ਖਾਈ ‘ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, ਕਰੀਬ 20 ਲੋਕਾਂ ਦੀ ਮੌ.ਤ appeared first on Daily Post Punjabi.

ਰਮਜ਼ਾਨ ਦੌਰਾਨ ਵੱਡਾ ਹਾਦਸਾ, ਉਮਰਾਹ ਲਈ ਮੱਕਾ ਜਾ ਰਹੇ ਸ਼ਰਧਾਲੂਆਂ ਦੀ ਬੱਸ ਨੂੰ ਲੱਗੀ ਅੱਗ, 20 ਲੋਕਾਂ ਦੀ ਮੌ.ਤ
ਸਾਊਦੀ ਅਰਬ ਵਿਚ ਰਮਜ਼ਾਨ ਦੌਰਾਨ ਇਕ ਵੱਡਾ ਹਾਦਸਾ ਵਾਪਰਿਆ ਹੈ। ਉਮਰਾਹ ਲਈ ਮੱਕਾ ਜਾ ਰਹੇ ਸ਼ਰਧਾਲੂਆਂ ਦੀ ਬੱਸ ਪੁਲ ਨਾਲ ਟਕਰਾਉਣ ‘ਤੋਂ ਬਾਅਦ ਪਲਟ ਗਈ। ਇਸ ‘ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਵਿਚ 20 ਮੁਸਲਿਮ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 29 ਸ਼ਰਧਾਲੂਆਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਲਿਜਾਇਆ ਗਿਆ ਹੈ।

Bus Accident in Saudi Arabia

ਖਬਰਾਂ ਮੁਤਾਬਕ ਇਹ ਹਾਦਸਾ ਅਸੀਰ ਸੂਬੇ ਅਤੇ ਆਭਾ ਸ਼ਹਿਰ ਨੂੰ ਜੋੜਨ ਵਾਲੀ ਸੜਕ ‘ਤੇ ਬੱਸ ਦੇ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ। ਇਸ ਦਰਦਨਾਕ ਹਾਦਸੇ ਦੀ ਸੂਚਨਾ ਮਿਲਦੇ ਹੀ ਸਾਊਦੀ ਸਿਵਲ ਡਿਫੈਂਸ ਅਤੇ ਰੈੱਡ ਕ੍ਰੀਸੈਂਟ ਅਥਾਰਟੀ ਦੀਆਂ ਟੀਮਾਂ ਹਾਦਸੇ ਵਾਲੀ ਥਾਂ ‘ਤੇ ਪਹੁੰਚੀਆਂ ਅਤੇ ਇਲਾਕੇ ਨੂੰ ਘੇਰ ਲਿਆ। ਉਨ੍ਹਾਂ ਵੱਲੋਂ ਤੁਰੰਤ ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਭਰਤੀ ਕਰਵਾਇਆ ਗਿਆ ਹੈ। ਬੱਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਵੱਖ-ਵੱਖ ਦੇਸ਼ਾਂ ਤੋਂ ਆਏ ਹੋਏ ਸਨ।

ਇਹ ਵੀ ਪੜ੍ਹੋ : BSF ਵੱਲੋਂ ਪਾਕਿ ਤਸਕਰਾਂ ਦੀ ਇੱਕ ਹੋਰ ਕੋਸ਼ਿਸ਼ ਨਾਕਾਮ, ਫਾਇਰਿੰਗ ਮਗਰੋਂ 3 ਪੈਕਟ ਹੈਰੋਇਨ ਬਰਾਮਦ

ਦੱਸ ਦੇਈਏ ਕਿ ਮੱਕਾ ਸ਼ਹਿਰ ਰਮਜ਼ਾਨ ਦੇ ਮਹੀਨੇ ਸ਼ਰਧਾਲੂਆਂ ਨਾਲ ਭਰਿਆ ਰਹਿੰਦਾ ਹੈ। ਇਸ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਅਤੇ ਹੋਰ ਦੇਸ਼ਾਂ ਦੇ ਬਹੁਤ ਸਾਰੇ ਲੋਕ ਸ਼ਾਮਲ ਹੁੰਦੇ ਹਨ। ਇਹ ਸਾਲ ਦਾ ਉਹ ਸਮਾਂ ਹੈ ਜਦੋਂ ਮੱਕਾ ਅਤੇ ਮਦੀਨਾ ਦੀਆਂ ਗਲੀਆਂ ਬਹੁਤ ਵਿਅਸਤ ਹੋ ਜਾਂਦੀਆਂ ਹਨ। ਇਨ੍ਹਾਂ ਰਸਤਿਆਂ ’ਤੇ ਦਿਨ ਭਰ ਵੱਡੀ ਗਿਣਤੀ ’ਚ ਸ਼ਰਧਾਲੂਆਂ ਨੂੰ ਲੈ ਕੇ ਵਾਹਨ ਲੰਘਦੇ ਰਹਿੰਦੇ ਹਨ। ਅਜਿਹੇ ‘ਚ ਹਮੇਸ਼ਾ ਹੀ ਕੋਈ ਵੱਡਾ ਹਾਦਸਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਰਮਜ਼ਾਨ ਦੌਰਾਨ ਵੱਡਾ ਹਾਦਸਾ, ਉਮਰਾਹ ਲਈ ਮੱਕਾ ਜਾ ਰਹੇ ਸ਼ਰਧਾਲੂਆਂ ਦੀ ਬੱਸ ਨੂੰ ਲੱਗੀ ਅੱਗ, 20 ਲੋਕਾਂ ਦੀ ਮੌ.ਤ appeared first on Daily Post Punjabi.