200 days of Farmers Protest Archives - Daily Post Punjabi

ਕਿਸਾਨ ਅੰਦੋਲਨ ਦੇ 200 ਦਿਨ, ਸ਼ੰਭੂ ਬਾਰਡਰ ‘ਤੇ ਪਹੁੰਚੀ ਵਿਨੇਸ਼ ਫੋਗਾਟ, ਕਿਸਾਨਾਂ ਨੇ ਕੀਤਾ ਸਨਮਾਨਿਤ
ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੀ ਗਈ ਪਹਿਲਵਾਨ ਵਿਨੇਸ਼ ਫੋਗਾਟ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ‘ਚ ਪਹੁੰਚੀ। ਇੱਥੇ ਕਿਸਾਨ ਆਗੂਆਂ ਨੇ ਮੰਚ ’ਤੇ ਉਨ੍ਹਾਂ ਦਾ ਸਨਮਾਨ ਕੀਤਾ। ਕਿਸਾਨ ਅੰਦੋਲਨ ਦੇ 200 ਦਿਨ ਪੂਰੇ ਹੋਣ ‘ਤੇ ਇੱਥੇ ਇੱਕ ਪ੍ਰੋਗਰਾਮ ਕਰਵਾਇਆ ਗਿਆ। ਇਸ ਤੋਂ ਬਾਅਦ ਵਿਨੇਸ਼ ਫੋਗਾਟ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਸ਼ਾਮਲ ਹੋਣਗੇ।

ਵਿਨੇਸ਼ ਫੋਗਾਟ ਨੇ ਕਿਹਾ ਕਿ ਕਿਸਾਨਾਂ ਨੂੰ ਇੱਥੇ ਬੈਠੇ ਹੋਏ 200 ਦਿਨ ਹੋ ਗਏ ਹਨ। ਇਹ ਦੇਖ ਕੇ ਬਹੁਤ ਦੁੱਖ ਹੋਇਆ। ਇਹ ਸਾਰੇ ਇਸ ਦੇਸ਼ ਦੇ ਨਾਗਰਿਕ ਹਨ। ਕਿਸਾਨ ਦੇਸ਼ ਨੂੰ ਚਲਾਉਂਦੇ ਹਨ। ਉਨ੍ਹਾਂ ਤੋਂ ਬਿਨਾਂ ਕੁਝ ਵੀ ਸੰਭਵ ਨਹੀਂ ਹੈ, ਇੱਥੋਂ ਤੱਕ ਕਿ ਐਥਲੀਟ ਵੀ ਨਹੀਂ, ਕਿਉਂਕਿ ਕਿਸਾਨ ਹੀ ਸਾਡੇ ਖਾਣ ਲਈ ਅੰਨ੍ਹ ਤਿਆਰ ਹਨ। ਅਸੀਂ ਬੇਵੱਸ ਹਾਂ ਅਤੇ ਕੁਝ ਨਹੀਂ ਕਰ ਸਕਦੇ ਹਾਂ, ਅਸੀਂ ਇੰਨੇ ਵੱਡੇ ਪੱਧਰ ‘ਤੇ ਦੇਸ਼ ਦੀ ਨੁਮਾਇੰਦਗੀ ਕਰਦੇ ਹਾਂ ਪਰ ਅਸੀਂ ਆਪਣੇ ਪਰਿਵਾਰ ਲਈ ਕੁਝ ਨਹੀਂ ਕਰ ਸਕਦੇ ਹਾਂ, ਭਾਵੇਂ ਕਿ ਅਸੀਂ ਉਦਾਸ ਹਾਂ ਸਰਕਾਰ ਨੂੰ ਉਨ੍ਹਾਂ ਦੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ ਜੇਕਰ ਲੋਕ ਇਸ ਤਰ੍ਹਾਂ ਸੜਕਾਂ ‘ਤੇ ਬੈਠੇ ਰਹੇ ਤਾਂ ਦੇਸ਼ ਅੱਗੇ ਨਹੀਂ ਵਧੇਗਾ।

ਇਸ ਮੌਕੇ ਵਿਨੇਸ਼ ਫੋਗਾਟ ਨੇ ਕਿਹਾ ਕਿ ਅੱਜ ਕਿਸਾਨਾਂ ਨੂੰ ਬੈਠੇ ਹੋਏ 200 ਦਿਨ ਹੋ ਗਏ ਹਨ ਪਰ ਜੋਸ਼ ਪਹਿਲੇ ਦਿਨ ਵਾਂਗ ਹੀ ਹੈ। ਤੁਹਾਡੀ ਧੀ ਤੁਹਾਡੇ ਨਾਲ ਹੈ। ਮੈਂ ਸਰਕਾਰ ਨੂੰ ਕਹਿਣਾ ਚਾਹੁੰਦੀ ਹਾਂ ਕਿ ਦੇਸ਼ ਦੇ ਲੋਕ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦੇ ਹਨ ਤਾਂ ਹਰ ਵਾਰ ਇਹ ਸਿਆਸੀ ਨਹੀਂ ਹੈ। ਇਸ ਨੂੰ ਕਿਸੇ ਧਰਮ ਨਾਲ ਨਹੀਂ ਜੋੜਨਾ ਚਾਹੀਦਾ। ਵਿਨੇਸ਼ ਨੇ ਅੱਗੇ ਕਿਹਾ, “ਮੈਂ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਉਨ੍ਹਾਂ ਨੂੰ ਸੁਣਨ।” ਉਨ੍ਹਾਂ ਨੇ ਪਿਛਲੀ ਵਾਰ ਆਪਣੀ ਗਲਤੀ ਮੰਨ ਲਈ ਸੀ। ਉਨ੍ਹਾਂ ਨੂੰ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। ਇਸ ਨੂੰ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਰਾਜਪਾਲ ਕਟਾਰੀਆ ਦੀ ਪਹਿਲੀ ਅੰਮ੍ਰਿਤਸਰ ਫੇਰੀ, CM ਮਾਨ ਨਾਲ ਹਰਿਮੰਦਰ ਸਾਹਿਬ ਵਿਖੇ ਟੇਕਣਗੇ ਮੱਥਾ

ਇਸ ਤੋਂ ਪਹਿਲਾਂ ਵਿਨੇਸ਼ ਸ਼ੁੱਕਰਵਾਰ (30 ਅਗਸਤ) ਨੂੰ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੀ ਸੀ। ਇੱਥੇ ਉਨ੍ਹਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਸਨਮਾਨ ਕੀਤਾ ਗਿਆ। ਇਸ ਦੌਰਾਨ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਨੇਸ਼ ਨੂੰ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਕਿਸਾਨ ਅੰਦੋਲਨ ਦੇ 200 ਦਿਨ, ਸ਼ੰਭੂ ਬਾਰਡਰ ‘ਤੇ ਪਹੁੰਚੀ ਵਿਨੇਸ਼ ਫੋਗਾਟ, ਕਿਸਾਨਾਂ ਨੇ ਕੀਤਾ ਸਨਮਾਨਿਤ appeared first on Daily Post Punjabi.