2000 policemen deployed Archives - Daily Post Punjabi

ਦੁਸਾਂਝਾਂਵਾਲੇ ਦਾ ਭਲਕੇ ਲੁਧਿਆਣਾ ‘ਚ ਸ਼ੋਅ, 2000 ਪੁਲਿਸ ਮੁਲਾਜ਼ਮ ਤਾਇਨਾਤ, ਪਾਰਕਿੰਗ ਲਈ ਖਾਸ ਪ੍ਰਬੰਧ
ਦੇਸ਼ਾਂ-ਵਿਦੇਸ਼ਾਂ ਵਿੱਚ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਭਲਕੇ ਲੁਧਿਆਣਾ ਆਉਣਗੇ। ਦੁਸਾਂਝਾਂਵਾਲੇ ਦਾ ਮਿਊਜ਼ਿਕਲ ‘ਦਿਲ-ਲੁਮੀਨਾਟੀ’ ਟੂਰ-2024 ਕੱਲ੍ਹ ਯਾਨੀ ਕਿ 31 ਦਸੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਵਿਖੇ ਹੋਵੇਗਾ। ਇਸ ਨੂੰ ਲੈ ਕੇ ਪ੍ਰਸ਼ਾਸ਼ਨ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਸੁਰੱਖਿਆ ਅਤੇ ਪਾਰਕਿੰਗ ਲਈ ਖਾਸ ਇੰਤਜ਼ਾਮ ਕੀਤੇ ਗਏ ਹਨ।

ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ 15 ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਪ੍ਰਬੰਧਕਾਂ ਨੂੰ ਸ਼ੋਅ ਦਾ ਆਨੰਦ ਲੈਣ ਲਈ ਆਉਣ ਵਾਲੇ ਲੋਕਾਂ ਦੇ ਵਾਹਨਾਂ ਦੀ ਪਾਰਕਿੰਗ ਦਾ ਪ੍ਰਬੰਧ ਕਰਨ ਲਈ ਕਿਹਾ ਹੈ। ਸੁਰੱਖਿਆ ਪ੍ਰਬੰਧਾਂ ਦੀ ਗੱਲ ਕਰੀਏ ਤਾਂ 31 ਦਸੰਬਰ ਦੀ ਰਾਤ ਨੂੰ 2 ਹਜ਼ਾਰ ਵਾਧੂ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ। ਕੁੱਲ 18 ਅਜਿਹੀਆਂ ਥਾਵਾਂ ਦੀ ਸ਼ਨਾਖਤ ਕੀਤੀ ਗਈ ਹੈ ਜਿੱਥੇ ਲੋਕ ਆਪਣੇ ਵਾਹਨ ਪਾਰਕ ਕਰਨਗੇ। ਪੀਏਯੂ ਵਿੱਚ ਹੋਣ ਵਾਲੇ ਸਮਾਗਮ ਵਿੱਚ ਲੋਕਾਂ ਨੂੰ ਲਿਜਾਣ ਲਈ ਈ-ਰਿਕਸ਼ਾ ਦਾ ਪ੍ਰਬੰਧ ਕੀਤਾ ਗਿਆ ਹੈ।

Diljit show in Ludhiana tomorrow

ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਾਰਕਿੰਗ ਦੇ ਪ੍ਰਬੰਧਾਂ ਸਬੰਧੀ ਕੀਤੇ ਗਏ ਸੰਚਾਰ ਅਨੁਸਾਰ ਕੇ.ਵੀ.ਐਮ ਸਕੂਲ ਸਿਵਲ ਲਾਈਨ, ਬੀ.ਵੀ.ਐਮ ਸਕੂਲ ਕਿਚਲੂ ਨਗਰ, ਐਸ.ਸੀ.ਡੀ. ਸਰਕਾਰੀ ਕਾਲਜ, ਸਰਕਾਰੀ ਕਾਲਜ ਫ਼ਾਰ ਗਰਲਜ਼ ਭਾਰਤ ਨਗਰ ਚੌਕ, ਸਤਿਗੁਰੂ ਰਾਮ ਸਿੰਘ ਪੋਲੀਟੈਕਨਿਕ ਕਾਲਜ ਰਿਸ਼ੀ ਨਗਰ, ਖਾਲਸਾ ਕਾਲਜ ਫਾਰ ਵੂਮੈਨ ਘੁਮਾਰ ਮੰਡੀ, ਖਾਲਸਾ ਕਾਲਜ ਫਾਰ ਬੁਆਏ ਘੁਮਾਰ ਮੰਡੀ, ਬੀਵੀਐਮ ਸਕੂਲ ਊਧਮ ਸਿੰਘ ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀਏਯੂ, ਵਿਖੇ ਵਾਹਨ ਪਾਰਕ ਕਰਨ ਸਕਣਗੇ।

ਇਹ ਵੀ ਪੜ੍ਹੋ : ਕਿਸਾਨਾਂ ਨੇ ਅੱਜ ਮੁਕੰਮਲ ਤੌਰ ’ਤੇ ਕੀਤਾ ਪੰਜਾਬ ਬੰਦ, ਅੰਦੋਲਨ ਕਾਰਨ 150 ਤੋਂ ਵੱਧ ਟ੍ਰੇਨਾਂ ਰੱਦ

ਇਸੇ ਤਰ੍ਹਾਂ ਡੀਏਵੀ ਪਬਲਿਕ ਸਕੂਲ ਭਾਈ ਰਣਧੀਰ ਸਿੰਘ ਨਗਰ, ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ (ਗਡਵਾਸੂ), ਸੁਖਦੇਵ।ਥਾਪਰ ਸਰਕਾਰੀ ਸਕੂਲ ਕੋਛੜ ਮੰਡੀ, ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ, ਸੈਕਰਡ ਹਾਰਟ ਸਕੂਲ ਸਰਾਭਾ ਨਗਰ ਅਤੇ ਸੈਕਰਡ ਹਾਰਟ ਸਕੂਲ ਅਗਰ ਨਗਰ ਸ਼ਾਮਲ ਹਨ। ਪ੍ਰਿੰਸੀਪਲ ਅਤੇ ਪ੍ਰਬੰਧਕਾਂ ਨੇ ਪਾਰਕਿੰਗ ਦੇ ਪ੍ਰਬੰਧ ਕੀਤੇ ਹਨ।

ਇਸ ਤੋਂ ਇਲਾਵਾ ਪੁਲੀਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿੰਨੀ ਸਕੱਤਰੇਤ ਵਿਖੇ ਬਹੁਮੰਜ਼ਿਲਾ ਪਾਰਕਿੰਗ, ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪਾਰਕਿੰਗ ਅਤੇ ਗੁਰੂ ਨਾਨਕ ਦੇਵ ਭਵਨ ਵਿਖੇ ਵਾਹਨਾਂ ਦੀ ਪਾਰਕਿੰਗ ਦੇ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮੀਡੀਆ ਨੂੰ ਦੱਸਿਆ ਕਿ ਕੰਸਰਟ ਦਾ ਆਨੰਦ ਮਾਣਨ ਲਈ ਲੋਕਾਂ ਦੀ ਭਾਰੀ ਭੀੜ ਆਉਣ ਦੀ ਉਮੀਦ ਹੈ। ਸ਼ਹਿਰ ਵਿੱਚ ਆਵਾਜਾਈ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਕਾਨੂੰਨੀ ਵਿਵਸਥਾ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਕਈ ਇੰਤਜ਼ਾਮ ਕੀਤੇ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਦੁਸਾਂਝਾਂਵਾਲੇ ਦਾ ਭਲਕੇ ਲੁਧਿਆਣਾ ‘ਚ ਸ਼ੋਅ, 2000 ਪੁਲਿਸ ਮੁਲਾਜ਼ਮ ਤਾਇਨਾਤ, ਪਾਰਕਿੰਗ ਲਈ ਖਾਸ ਪ੍ਰਬੰਧ appeared first on Daily Post Punjabi.