2022 Union Budget Archives - Daily Post Punjabi

Budget 2022: ਨਿਰਮਲਾ ਸੀਤਾਰਮਨ ਦਾ ਵੱਡਾ ਐਲਾਨ, ਸਸਤੀਆਂ ਹੋਣਗੀਆਂ ਇਲੈਕਟ੍ਰਿਕ ਬਾਈਕ ਤੇ ਕਾਰਾਂ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਮੰਗਲਵਾਰ ਨੂੰ ਸਾਲ 2022 ਦਾ ਬਜਟ ਪੇਸ਼ ਕੀਤਾ ਗਿਆ। ਇਸ ਦੌਰਾਨ ਵਿੱਤ ਮੰਤਰੀ ਨੇ ਦੇਸ਼ ਵਿੱਚ ਈ-ਮੋਬਿਲਿਟੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡਾ ਐਲਾਨ ਕੀਤਾ ਹੈ । ਵਿੱਤ ਮੰਤਰੀ ਵੱਲੋਂ ਆਟੋਮੋਟਿਵ ਸੈਕਟਰ ਲਈ ਇੱਕ ਹਾਈਲਾਈਟਸ ਵਿੱਚ ਇੱਕ ਨਵੀਂ ਬੈਟਰੀ ਸਵੈਪਿੰਗ ਨੀਤੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਜਨਤਕ ਆਵਾਜਾਈ ਲਈ ਸਾਫ਼-ਸੁਥਰੀ ਤਕਨਾਲੋਜੀ ਅਤੇ ਇਲੈਕਟ੍ਰਿਕ ਵਾਹਨਾਂ ਨੂੰ ਸ਼ਾਮਿਲ ਕਰਨ ‘ਤੇ ਧਿਆਨ ਦਿੱਤਾ ਜਾਵੇਗਾ।

2022 Union Budget

ਇਸ ਬਾਰੇ ਉਨ੍ਹਾਂ ਦੱਸਿਆ ਕਿ ਜੇਕਰ ਰਾਸ਼ਟਰੀ ਬੈਟਰੀ ਸਵੈਪਿੰਗ ਨੀਤੀ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾਂਦਾ ਹੈ ਤਾਂ ਇਸ ਦਾ ਈਵੀ ਨਿਰਮਾਤਾਵਾਂ ‘ਤੇ ਬਹੁਤ ਸਕਾਰਾਤਮਕ ਪ੍ਰਭਾਵ ਪੈ ਸਕਦਾ ਹੈ। ਜਿਸ ਨਾਲ ਵਾਹਨ ਨਿਰਮਾਤਾਵਾਂ ਤੋਂ ਇਲਾਵਾ ਨਵੀਆਂ ਨਿੱਜੀ ਕੰਪਨੀਆਂ ਨੂੰ ਵੀ ਫਾਇਦਾ ਹੋਵੇਗਾ । ਇਹ ਲੰਬੇ ਸਮੇਂ ਵਿੱਚ ਜਨਤਕ ਆਵਾਜਾਈ ਨੂੰ ਸਾਫ਼, ਕੁਸ਼ਲ ਅਤੇ ਲਾਭਦਾਇਕ ਬਣਾਏਗਾ।

ਇਹ ਵੀ ਪੜ੍ਹੋ: ਚੰਡੀਗੜ੍ਹ : ਘਟਦੇ ਕੋਰੋਨਾ ਕੇਸਾਂ ਦਰਮਿਆਨ 1 ਫਰਵਰੀ ਤੋਂ 10ਵੀਂ ਤੋਂ 12ਵੀਂ ਕਲਾਸਾਂ ਲਈ ਖੁੱਲ੍ਹਣਗੇ ਸਕੂਲ

ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਵਾਹਨ ਉਦਯੋਗ ਨੇ ਪਿਛਲੇ ਕੁਝ ਸਾਲਾਂ ਵਿੱਚ ਤੇਜ਼ੀ ਨਾਲ ਵਿਕਾਸ ਕੀਤਾ ਹੈ । ਹਾਲਾਂਕਿ, ਦੇਸ਼ ਦੀਆਂ ਆਟੋਮੋਬਾਈਲਜ਼ ਨੂੰ ਪੂਰੀ ਤਰ੍ਹਾਂ ਇਲੈਕਟ੍ਰਿਕ ਬਣਾਉਣ ਲਈ ਬਹੁਤ ਕੁਝ ਕਰਨ ਦੀ ਲੋੜ ਹੈ।

ਵੀਡੀਓ ਲਈ ਕਲਿੱਕ ਕਰੋ -:

“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”

The post Budget 2022: ਨਿਰਮਲਾ ਸੀਤਾਰਮਨ ਦਾ ਵੱਡਾ ਐਲਾਨ, ਸਸਤੀਆਂ ਹੋਣਗੀਆਂ ਇਲੈਕਟ੍ਰਿਕ ਬਾਈਕ ਤੇ ਕਾਰਾਂ appeared first on Daily Post Punjabi.