2024 elections Archives - Daily Post Punjabi

‘2024 ‘ਚ ਫਿਰ ਹੋਵੇਗਾ ‘ਖੇਲਾ’, ਮੈਂ ਪੂਰੇ ਦੇਸ਼ ‘ਚ BJP ਨੂੰ ਹਾਰਦੇ ਹੋਏ ਦੇਖਣਾ ਚਾਹੁੰਦੀ ਹਾਂ’ : ਮਮਤਾ ਬੈਨਰਜੀ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ ਵਿੱਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਜਿਸ ਵਿੱਚ ਉਨ੍ਹਾਂ ਕਿਹਾ ਕਿ ਤ੍ਰਿਣਮੂਲ ਕਾਂਗਰਸ 2024 ਦੀਆਂ ਚੋਣਾਂ ਵਿੱਚ ਭਾਜਪਾ ਨੂੰ ਪੂਰੇ ਦੇਸ਼ ਵਿੱਚ ਹਾਰਦੇ ਹੋਏ ਦੇਖਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਲ 2024 ਵਿੱਚ ਇੱਕ ਵਾਰ ਫਿਰ ‘ਖੇਲਾ’ ਹੋਵੇਗਾ। ਮਮਤਾ ਬੈਨਰਜੀ ਨੇ ਦਾਅਵਾ ਕਰਦਿਆਂ ਕਿਹਾ ਕਿ BJP ਨੂੰ 2024 ਵਿੱਚ ਵੀ ਉਸੇ ਤਰ੍ਹਾਂ ਹਾਰ ਦਾ ਸਾਹਮਣਾ ਕਰਨਾ ਪਵੇਗਾ, ਜਿਸ ਤਰ੍ਹਾਂ ਉਨ੍ਹਾਂ ਨੂੰ ਇਸ ਸਾਲ ਹੋਈਆਂ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਨਾ ਪਿਆ ਸੀ।

Mamata banerjee target BJP

ਤ੍ਰਿਣਮੂਲ ਕਾਂਗਰਸ ਪ੍ਰਧਾਨ ਨੇ ਦਾਅਵਾ ਕੀਤਾ ਕਿ ਗੋਆ, ਉੱਤਰ ਪ੍ਰਦੇਸ਼ ਅਤੇ ਪੰਜਾਬ ਵਰਗੇ ਰਾਜਾਂ ਵਿੱਚ ਜਿੱਥੇ 2022 ਦੇ ਸ਼ੁਰੂ ਵਿੱਚ ਚੋਣਾਂ ਹੋਣੀਆਂ ਹਨ, ਭਾਰਤੀ ਜਨਤਾ ਪਾਰਟੀ (ਭਾਜਪਾ) ਦਾ “ਸੂਰਜ ਡੁੱਬਣਾ” ਸ਼ੁਰੂ ਹੋ ਗਿਆ ਹੈ ਅਤੇ ਇਹ ਰੁਝਾਨ ਪੂਰੇ ਦੇਸ਼ ਵਿੱਚ ਦਿਖਾਈ ਦੇਵੇਗਾ । ਬੈਨਰਜੀ ਨੇ ਕਿਹਾ ਕਿ ਕਾਂਗਰਸ ਨੂੰ ਭਗਵਾ ਜਥੇਬੰਦੀ ਬਾਰੇ ਵੱਡੇ-ਵੱਡੇ ਦਾਅਵੇ ਕਰਨ ਦੀ ਬਜਾਏ ਭਾਜਪਾ ਖ਼ਿਲਾਫ਼ ਸਹੀ ਤਰੀਕੇ ਨਾਲ ਲੜਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਲੁਧਿਆਣਾ ਦੇ ਦੁਰਗਾ ਮਾਤਾ ਮੰਦਰ ‘ਚ ਨਤਮਸਤਕ ਹੋਣਗੇ CM ਚੰਨੀ, ਕਈ ਪ੍ਰੋਜੈਕਟਾਂ ਦਾ ਵੀ ਕਰਨਗੇ ਉਦਘਾਟਨ

ਦਰਅਸਲ, ਬੰਗਾਲ ਵਿੱਚ BJP ਨੂੰ ਹਰਾਉਣ ਤੋਂ ਬਾਅਦ ਮਮਤਾ ਬੈਨਰਜੀ ਲਗਾਤਾਰ ਦੂਜੇ ਰਾਜਾਂ ਵਿੱਚ ਤ੍ਰਿਣਮੂਲ ਕਾਂਗਰਸ (ਟੀਐਮਸੀ) ਦੇ ਪੈਰ ਜਮਾਉਣ ਵਿੱਚ ਲੱਗੀ ਹੋਈ ਹੈ। ਕਈ ਕਾਂਗਰਸੀ ਨੇਤਾਵਾਂ ਦੇ ਤ੍ਰਿਣਮੂਲ ਵਿੱਚ ਸ਼ਾਮਿਲ ਹੋਣ ਨੂੰ ਲੈ ਕੇ ਟੀਐੱਮਸੀ-ਕਾਂਗਰਸ ਵਿਚਾਲੇ ਦਰਾਰ ਦੀਆਂ ਖਬਰਾਂ ਵੀ ਆਈਆਂ ਹਨ।

Mamata banerjee target BJP

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੋਆ ਵਿੱਚ ਵੀ ਮਮਤਾ ਬੈਨਰਜੀ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਸੀ । ਉਨ੍ਹਾਂ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਸੀ ਕਿ BJP ਤੋਂ ਚਰਿੱਤਰ ਸਰਟੀਫਿਕੇਟ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਨਾਲ ਮੁਕਾਬਲਾ ਕਰਨ ਨਹੀਂ ਆਈ, ਮੈਂ ਨਹੀਂ ਚਾਹੁੰਦੀ ਕਿ ਬਾਹਰੀ ਲੋਕ ਗੋਆ ਨੂੰ ਕੰਟਰੋਲ ਕਰਨ। ਮੈਂ ਵੀ ਬ੍ਰਾਹਮਣ ਪਰਿਵਾਰ ਵਿਚੋਂ ਹਾਂ, ਮੈਂ ਇੱਕ ਬ੍ਰਾਹਮਣ ਹਾਂ। ਮੈਨੂੰ ਭਾਜਪਾ ਤੋਂ ਚਰਿੱਤਰ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”

The post ‘2024 ‘ਚ ਫਿਰ ਹੋਵੇਗਾ ‘ਖੇਲਾ’, ਮੈਂ ਪੂਰੇ ਦੇਸ਼ ‘ਚ BJP ਨੂੰ ਹਾਰਦੇ ਹੋਏ ਦੇਖਣਾ ਚਾਹੁੰਦੀ ਹਾਂ’ : ਮਮਤਾ ਬੈਨਰਜੀ appeared first on Daily Post Punjabi.