2027 election Archives - Daily Post Punjabi

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ
ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ ਉਮੀਦਵਾਰ ਦਾ ਐਲਾਨ ਕੀਤਾ। ਉਨ੍ਹਾਂ ਨੇ ਚੱਬੇਵਾਲ ਹਲਕੇ ਤੋਂ ਇਸ਼ਾਂਕ ਚੱਬੇਵਾਲ ਨੂੰ 2027 ਦੀਆਂ ਚੋਣਾਂ ਲਈ ਆਪ ਦਾ ਉਮੀਦਵਾਰ ਐਲਾਨਿਆ ਤੇ ਲੋਕਾਂ ਨੂੰ ਇਸ਼ਾਂਕ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਹ ਐਲਾਨ ਮੁੱਖ ਮੰਤਰੀ ਨੇ ਚੱਬੇਵਾਲ ਹਲਕੇ ਵਿਚ ਲੋਕ ਮਿਲਣੀ ਦੌਰਾਨ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ “ਲੋਕ ਮਿਲਣੀ” ਪ੍ਰੋਗਰਾਮ ਤਹਿਤ ਹੁਸ਼ਿਆਰਪੁਰ ਦੇ ਚੱਬੇਵਾਲ ਹਲਕੇ ਦੇ ਪਿੰਡ ਬੇਹਾਲਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਵਸਨੀਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ।

ਰਿਪੋਰਟਾਂ ਮੁਤਾਬਕ ਪੰਜਾਬ ਵਿਧਾਨ ਸਭਾ ਚੋਣਾਂ ਫਰਵਰੀ 2027 ਵਿੱਚ ਤੈਅ ਸਮੇਂ ਅਨੁਸਾਰ ਹੋਣਗੀਆਂ। ਇੱਕ ਨਿਊਜ ਚੈਨਲ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਨਗਣਨਾ ਦਾ ਦੂਜਾ ਪੜਾਅ, ਜੋ ਕਿ ਫਰਵਰੀ ਵਿੱਚ ਵੀ ਤੈਅ ਹੈ, ਨੂੰ ਅੱਗੇ ਵਧਾਇਆ ਜਾ ਸਕਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਓਵਰਲੈਪ ਨਾ ਹੋਵੇ।

ਇਹ ਵੀ ਪੜ੍ਹੋ : 13 ਜ਼ਿਲ੍ਹਿਆਂ ‘ਚ ਹਨੇਰੀ-ਤੂਫਾਨ ਨਾਲ ਪਏਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ Alert

ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ, ਉੱਤਰ ਪ੍ਰਦੇਸ਼, ਉਤਰਾਖੰਡ, ਗੋਆੜ ਅਤੇ ਮਨੀਪੁਰ ਦੀਆਂ ਚੋਣਾਂ ਫਰਵਰੀ ਅਤੇ ਮਾਰਚ 2027 ਵਿੱਚ ਤੈਅ ਸਮੇਂ ਅਨੁਸਾਰ ਹੋਣਗੀਆਂ ਅਤੇ ਇਨ੍ਹਾਂ ਚੋਣਾਂ ਨੂੰ ਅੱਗੇ ਵਧਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ appeared first on Daily Post Punjabi.