23 year old your died in armeina Archives - Daily Post Punjabi

23 ਸਾਲਾ ਪੰਜਾਬੀ ਨੌਜਵਾਨ ਦੀ ਅਰਮੀਨੀਆ ‘ਚ ਮੌ.ਤ, ਪਿਤਾ ਨੇ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼
ਵਿਦੇਸ਼ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜ਼ਿਲ੍ਹਾ ਹੁਸ਼ਿਆਪੁਰ ਦੇ ਦਸੂਹਾ ਅਧੀਨ ਪੈਂਦੇ ਪਿੰਡ ਘੋਗਰਾ ਹਲੇੜ ਦੇ ਨੌਜਵਾਨ ਅਜੇ ਕੁਮਾਰ ਦੀ ਅਰਮੀਨੀਆ ਵਿਚ ਮੌਤ ਹੋ ਗਈ। ਅਜੇ ਕੁਮਾਰ ਦੀ ਉਮਰ 23 ਸਾਲ ਦੱਸੀ ਜਾ ਰਹੀ ਹੈ ਤੇ ਪਿਤਾ ਨੇ ਕਰਜ਼ਾ ਚੁੱਕ ਕੇ ਅਜੇ ਚਾਰ ਮਹੀਨੇ ਪਹਿਲਾਂ ਹੀ ਉਸ ਨੂੰ ਵਿਦੇਸ਼ ਭੇਜਿਆ ਸੀ।

ਮ੍ਰਿਤਕ ਅਜੇ ਦੇ ਪਿਤਾ ਸੁਰਜੀਤ ਸਿੰਘ ਨੇ ਦਸਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਆਰਥਕ ਹਾਲਤ ਬਹੁਤ ਮਾੜੀ ਹੈ ਅਤੇ ਅਜੇ ਉਨ੍ਹਾਂ ਦਾ ਇਕੋ ਇਕ ਸਹਾਰਾ ਸੀ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਅਜੇ ਦਾ ਫੋਨ ਆਇਆ ਸੀ ਜਿਸ ਵਿਚ ਉਸ ਨੇ ਦੱਸਿਆ ਕਿ ਮੈਨੂੰ ਬੁਖਾਰ ਹੈ ਪਰ ਹੌਲੀ-ਹੌਲੀ ਉਸ ਦੀ ਤਬੀਅਤ ਵਿਗੜਦੀ ਗਈ ਤੇ ਅੱਜ ਤਬੀਅਤ ਜ਼ਿਆਦਾ ਖਰਾਬ ਹੋਣਕਾਰਨ ਉਸ ਦੀ ਮੌ.ਤ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ

ਪਰਿਵਾਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਦੇਹ ਨੂੰ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ। ਬੀਤੇ ਦਿਨੀਂ ਬੀਮਾਰੀ ਕਾਰਨ ਉਸ ਦੀ ਮੌਤ ਹੋ ਗਈ। ਅਜੇ ਸਿੰਘ ਦੀ ਮੌਤ ਦੀ ਖ਼ਬਰ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ ਤੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post 23 ਸਾਲਾ ਪੰਜਾਬੀ ਨੌਜਵਾਨ ਦੀ ਅਰਮੀਨੀਆ ‘ਚ ਮੌ.ਤ, ਪਿਤਾ ਨੇ ਕਰਜ਼ਾ ਚੁੱਕ ਕੇ ਭੇਜਿਆ ਸੀ ਵਿਦੇਸ਼ appeared first on Daily Post Punjabi.