238 bottles Archives - Daily Post Punjabi

ਚੰਬਾ ਦੇ ਬਨੀਖੇਤ ‘ਚ ਨਾਜਾਇਜ਼ ਸ਼ਰਾਬ ਦੀ ਤਸਕਰੀ, ਕਾਰ ‘ਚੋਂ 238 ਬੋਤਲਾਂ ਬਰਾਮਦ, ਇੱਕ ਗ੍ਰਿਫਤਾਰ
ਹਿਮਾਚਲ ਦੇ ਚੰਬਾ ‘ਚ ਨਾਜਾਇਜ਼ ਸ਼ਰਾਬ ਦੀ ਤਸਕਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਕਾਰ ਵਿੱਚ ਛੁਪਾ ਕੇ ਰੱਖੀ 283 ਬੋਤਲਾਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਪੰਜਾਬ ਦੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਬਨੀਖੇਤ ਪੁਲਿਸ ਨੇ ਰਾਤ ਸਮੇਂ ਬਨੀਖੇਤ ਪੈਟਰੋਲ ਪੰਪ ਨੇੜੇ ਨਾਕਾ ਲਾਇਆ ਹੋਇਆ ਸੀ। ਰਾਤ ਕਰੀਬ 11 ਵਜੇ ਇਕ ਗੱਡੀ ਆਈ, ਜਿਸ ਨੂੰ ਪੁਲਿਸ ਨੇ ਜਾਂਚ ਲਈ ਰੋਕ ਲਿਆ। ਜਦੋਂ ਪੁਲਿਸ ਨੇ ਕਾਰ ਸਵਾਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਤਾਂ ਉਹ ਠੀਕ ਤਰ੍ਹਾਂ ਨਾਲ ਜਵਾਬ ਨਹੀਂ ਦੇ ਰਿਹਾ ਸੀ। ਸ਼ੱਕ ਦੇ ਆਧਾਰ ‘ਤੇ ਪੁਲਿਸ ਨੇ ਜਦੋਂ ਉਸ ਦੀ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ‘ਚ ਰੱਖੀ ਨਾਜਾਇਜ਼ ਅੰਗਰੇਜ਼ੀ ਸ਼ਰਾਬ ਦੀਆਂ 238 ਬੋਤਲਾਂ ਬਰਾਮਦ ਹੋਈਆਂ।

Illegal liquor recovered

ਇਹ ਵੀ ਪੜ੍ਹੋ : ਚੰਡੀਗੜ੍ਹ ਦੀਆਂ 57 ਪਾਰਕਿੰਗ ਥਾਵਾਂ ਅੱਜ ਤੋਂ ਖਾਲੀ, ਬਿਨਾਂ ਭੁਗਤਾਨ ਕਰ ਸਕੋਗੇ ਵਾਹਨ ਪਾਰਕ

ਪੁਲਿਸ ਵੱਲੋਂ ਪੁੱਛਗਿੱਛ ਕਰਨ ‘ਤੇ ਉਕਤ ਵਿਅਕਤੀ ਨੇ ਆਪਣੀ ਪਛਾਣ ਪ੍ਰਤਾਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਗਲੀ ਨੰਬਰ 2, ਬਡਾਲੀ ਡਾਕਖਾਨਾ, ਛਾਇਆੜਾ ਤਹਿਸੀਲ ਅਤੇ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਦੱਸੀ। ਫਿਲਹਾਲ ਪੁਲਿਸ ਨੇ ਸ਼ਰਾਬ ਨੂੰ ਆਪਣੇ ਕਬਜ਼ੇ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਚੰਬਾ ਦੇ ਬਨੀਖੇਤ ‘ਚ ਨਾਜਾਇਜ਼ ਸ਼ਰਾਬ ਦੀ ਤਸਕਰੀ, ਕਾਰ ‘ਚੋਂ 238 ਬੋਤਲਾਂ ਬਰਾਮਦ, ਇੱਕ ਗ੍ਰਿਫਤਾਰ appeared first on Daily Post Punjabi.