24 carat gold chain recovered Archives - Daily Post Punjabi

ਅੰਮ੍ਰਿਤਸਰ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ, ਸ਼ਾਰਜਾਹ ਤੋਂ ਆਏ ਯਾਤਰੀ ਕੋਲੋਂ 24 ਕੈਰੇਟ ਸੋਨੇ ਦੀ ਚੇਨ ਬਰਾਮਦ
ਦੇਸ਼ ਵਿਚ ਸੋਨੇ ਲਿਆਉਣ ਲਈ ਤਸਕਰਾਂ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਕਸਟਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਈ ਵਾਰ ਨਾਕਾਮ ਵੀ ਕੀਤਾ ਗਿਆ ਹੈ। ਨਵਾਂ ਮਾਮਲਾ ਦੀ ਅੰਮ੍ਰਿਤਸਰ ਹਵਾਈ ਅੱਡੇ ‘ਤੋਂ ਸਾਹਮਣੇ ਆਇਆ ਹੈ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਇੱਕ ਯਾਤਰੀ ਕੋਲੋਂ ਸੋਨੇ ਦੀਆਂ ਦੋ ਚੇਨੀਆਂ ਬਰਾਮਦ ਕੀਤੀਆਂ ਹਨ। ਯਾਤਰੀ ਕੋਲੋਂ ਬਰਾਮਦ ਕੀਤੇ ਗਏ ਸੋਨੇ ਦੀ ਕੀਮਤ ਲਗਭਗ 43.65 ਲੱਖ ਰੁਪਏ ਦੱਸੀ ਜਾ ਰਹੀ ਹੈ।

24 carat gold chain recovered

ਇਹ ਵੀ ਪੜ੍ਹੋ : ਜ਼ੀਰਕਪੁਰ ਸਬਜ਼ੀ ਮੰਡੀ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

ਜਨਕਰੀਅਨੁਸਾਰ ਇਹ ਯਾਤਰੀ ਸ਼ਾਰਜਾਹ ਤੋਂ ਇੰਡੀਗੋ 6E1428 ਫਲਾਈਟ ਰਾਹੀਂ ਆਇਆ ਸੀ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਹਵਾਈ ਅੱਡੇ ‘ਤੇ ਜਦੋਂ ਉਸ ਦੀ ਤਲਾਸ਼ੀ ਲਈ ‘ਤਾਂ ਉਸ ਕੋਲੋਂ 24 ਕੈਰੇਟ ਸੋਨੇ ਦੀਆਂ ਦੋ ਚੇਨਾਂ ਬਰਾਮਦ ਹੋਈਆਂ। ਇਨ੍ਹਾਂ ਸੋਨੇ ਦੀਆਂ ਚੇਨਾਂ ਦਾ ਕੁੱਲ ਵਜ਼ਨ 750 ਗ੍ਰਾਮ ਸੀ। ਇਸ ਨੂੰ ਕਸਟਮ ਐਕਟ, 1962 ਦੀ ਧਾਰਾ 110 ਤਹਿਤ ਜ਼ਬਤ ਕੀਤਾ ਗਿਆ ਸੀ। ਇਸ ਦੇ ਨਾਲ ਹੀ ਮਾਮਲੇ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਅੰਮ੍ਰਿਤਸਰ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ, ਸ਼ਾਰਜਾਹ ਤੋਂ ਆਏ ਯਾਤਰੀ ਕੋਲੋਂ 24 ਕੈਰੇਟ ਸੋਨੇ ਦੀ ਚੇਨ ਬਰਾਮਦ appeared first on Daily Post Punjabi.