24 migrant labourers killed Archives - Daily Post Punjabi

ਉੱਤਰ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 24 ਮਜ਼ਦੂਰਾਂ ਦੀ ਮੌਤ
24 migrant labourers killed: ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਔਰਈਆ ਜ਼ਿਲ੍ਹੇ ਵਿੱਚ ਸ਼ਨੀਵਾਰ ਯਾਨੀ ਕਿ ਅੱਜ ਪਿੰਡ ਵਾਪਸ ਪਰਤ ਰਹੇ ਮਜ਼ਦੂਰਾਂ ਨਾਲ ਭਿਆਨਕ ਹਾਦਸਾ ਵਾਪਰ ਗਿਆ, ਜਿੱਥੇ ਇੱਕ ਟਰੱਕ ਦੀ ਟਰਾਲੇ ਨਾਲ ਹੋਈ ਸਿੱਧੀ ਟੱਕਰ ਹੋ ਗਈ । ਇਸ ਹਾਦਸੇ ਵਿੱਚ 24 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 35 ਮਜ਼ਦੂਰ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਕੋਤਵਾਲੀ ਖੇਤਰ ਦੇ ਰਾਸ਼ਟਰੀ ਰਾਜ ਮਾਰਗ 2 ‘ਤੇ ਵਾਪਰਿਆ ਹੈ । ਮਿਲੀ ਜਾਣਕਾਰੀਅਨੁਸਾਰ ਟਰਾਲੇ ਵਿੱਚ ਚੂਨਾ ਲੱਦਿਆ ਹੋਇਆ ਸੀ । ਇਸ ਹਾਦਸੇ ਦਾ ਸ਼ਿਕਾਰ ਹੋਏ ਲੋਕ ਟਰੱਕ ਵਿੱਚ ਸਵਾਰ ਹੋ ਕੇ ਦਿੱਲੀ ਤੋਂ ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ਜਾ ਰਹੇ ਸਨ ।

24 migrant labourers killed

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਤੇ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ । ਇਸ ਸਬੰਧੀ ਔਰਈਆ ਦੇ ਡੀਐੱਮ ਅਭਿਸ਼ੇਕ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਲਗਭਗ ਸਵੇਰੇ 3:30 ਵਜੇ ਵਾਪਰਿਆ ।ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਮਜ਼ਦੂਰ ਬਿਹਾਰ, ਝਾਰਖੰਡ ਤੇ ਪੱਛਮੀ ਬੰਗਾਲ ਦੇ ਰਹਿਣ ਵਾਲੇ ਸਨ ਅਤੇ ਰਾਜਸਥਾਨ ਤੋਂ ਪਰਤ ਰਹੇ ਸਨ ।

24 migrant labourers killed

ਚਸ਼ਮਦੀਦ ਗਵਾਹਾਂ ਅਨੁਸਾਰ ਡੀਸੀਐੱਮ ਸੜਕ ‘ਤੇ ਖੜ੍ਹਾ ਸੀ, ਤਦ ਹੀ ਟਰੱਕ ਨੇ ਉਸ ਵਿੱਚ ਟੱਕਰ ਮਾਰ ਦਿੱਤੀ । ਔਰਈਆ ਦੇ ਐੱਸਪੀ ਸੁਨੀਤੀ ਸਿੰਘ ਤੇ ਕਈ ਥਾਣਿਆਂ ਦੀ ਪੁਲਿਸ ਮੌਕੇ ’ਤੇ ਮੌਜੂਦ ਹੈ। ਪੁਲਿਸ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁਟੀ ਹੋਈ ਹੈ । ਇਸ ਹਾਡੇਸ ਤੋਂ ਬਾਅਦ ਕੁਝ ਗੰਭੀਰ ਜ਼ਖ਼ਮੀਆਂ ਨੂੰ ਕਾਨਪੁਰ ਦੇ ਹੈਲਟ ਹਸਪਤਾਲ ਵਿੱਚ ਵੀ ਰੈਫ਼ਰ ਕੀਤਾ ਗਿਆ ਹੈ ।

ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਸੰਕਟ ਕਾਰਨ 24 ਮਾਰਚ ਤੋਂ ਲਾਕਡਾਊਨ ਜਾਰੀ ਹੈ । ਲਾਕਡਾਊਨ ਕਾਰਨ ਦੇਸ਼ ਵਿੱਚ ਆਵਾਜਾਈ ਸੇਵਾਵਾਂ ਠੱਪ ਹਨ, ਜਿਸ ਦੇ ਚੱਲਦਿਆਂ ਪ੍ਰਵਾਸੀ ਮਜ਼ਦੂਰਾਂ ਦੀ ਪਰੇਸ਼ਾਨੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਹਾਲਾਤ ਤੋਂ ਪਰੇਸ਼ਾਨ ਮਜ਼ਦੂਰ ਪੈਦਲ ਹੀ ਤੁਰਨ ਲਈ ਮਜਬੂਰ ਹਨ ਅਤੇ ਹੁਣ ਤੱਕ ਕਈ ਮਜ਼ਦੂਰ ਹਾਦਸਿਆਂ ਵਿਚ ਮਾਰੇ ਜਾ ਚੁੱਕੇ ਹਨ।

The post ਉੱਤਰ ਪ੍ਰਦੇਸ਼ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 24 ਮਜ਼ਦੂਰਾਂ ਦੀ ਮੌਤ appeared first on Daily Post Punjabi.