25 lakh rupees robbery case Archives - Daily Post Punjabi

ਲੁਧਿਆਣਾ ‘ਚ 25 ਲੱਖ ਰੁ: ਦੀ ਲੁੱਟ ਦਾ ਮਾਮਲਾ ਸੁਲਝਿਆ, 10 ਸਾਲ ਪੁਰਾਣਾ ਅਸਿਸਟੈਂਟ ਨਿਕਲਿਆ ਮਾਸਟਰਮਾਈਂਡ
ਪੰਜਾਬ ਦੇ ਲੁਧਿਆਣਾ ਦੇ ਢੋਲੇਵਾਲ ਨੇੜੇ ਬੀਤੇ ਦਿਨ ਇੱਕ ਪੈਟਰੋਲ ਪੰਪ ਦੇ ਮੈਨੇਜਰ ਅਤੇ ਉਸ ਦੇ ਸਹਾਇਕ ਨੂੰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਲੁੱਟ ਲਿਆ। ਮੁਲਜ਼ਮਾਂ ਨੇ ਉਸ ਕੋਲੋਂ 25 ਲੱਖ ਰੁਪਏ ਵਾਲਾ ਬੈਗ ਖੋਹ ਲਿਆ। ਸੂਤਰਾਂ ਮੁਤਾਬਕ ਪੁਲਿਸ ਨੇ ਇਸ ਮਾਮਲੇ ‘ਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। 10 ਸਾਲ ਪੁਰਾਣਾ ਅਸਿਸਟੈਂਟ ਮੈਨੇਜਰ ਨੇ ਆਪਣੇ ਦੋ ਸਾਥੀਆਂ ਦੀ ਮਦਦ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

ਇਹ ਵੀ ਪੜ੍ਹੋ : ਸਲਮਾਨ ਖਾਨ ਦੀ ਸੁਰੱਖਿਆ ‘ਚ ਹੋ ਸਕਦਾ ਵਾਧਾ, ਅਦਾਕਾਰ ਨੂੰ ਲਗਾਤਾਰ ਮਿਲ ਰਹੀਆਂ ਹਨ ਧ.ਮਕੀਆਂ

ਸੂਤਰਾਂ ਅਨੁਸਾਰ ਬਦਮਾਸ਼ਾਂ ਨੇ ਸਹਾਇਕ ਮੈਨੇਜਰ ਮਲਕੀਤ ਦੀ ਮਿਲੀਭੁਗਤ ਨਾਲ ਇਸ ਲੁੱਟ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਨੇ ਝਪਟਮਾਰਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਕਿ ਕਿਸ ਸਮੇਂ ਪੈਸੇ ਜਮ੍ਹਾਂ ਕਰਵਾਉਣ ਲਈ ਜਾਣਾ ਹੈ ਅਤੇ ਪੈਸੇ ਕਿਸ ਬੈਂਕ ਵਿੱਚ ਜਮ੍ਹਾਂ ਕਰਵਾਉਣੇ ਹਨ। ਪੁਲਿਸ ਨੇ ਸ਼ਹਿਰ ਵਿੱਚ ਨਾਕਾਬੰਦੀ ਕਰਕੇ 24 ਘੰਟਿਆਂ ਵਿੱਚ ਬਦਮਾਸ਼ਾਂ ਨੂੰ ਫੜ ਲਿਆ ਹੈ। ਪੁਲਿਸ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਮਾਮਲੇ ਸਬੰਧੀ ਵੇਰਵੇ ਜ਼ਾਹਰ ਕਰੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਲੁਧਿਆਣਾ ‘ਚ 25 ਲੱਖ ਰੁ: ਦੀ ਲੁੱਟ ਦਾ ਮਾਮਲਾ ਸੁਲਝਿਆ, 10 ਸਾਲ ਪੁਰਾਣਾ ਅਸਿਸਟੈਂਟ ਨਿਕਲਿਆ ਮਾਸਟਰਮਾਈਂਡ appeared first on Daily Post Punjabi.