25 year boy died in canada Archives - Daily Post Punjabi

ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ
ਕੈਨੇਡਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਗੁਰਦਾਸਪੁਰ ਦੇ ਜੋੜਾ ਦਾ ਰਹਿਣ ਵਾਲਾ ਇੱਕ 20 ਸਾਲਾਂ ਨੌਜਵਾਨ ਦੀ ਕੈਨੇਡਾ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਭਗਤ ਵੀਰ ਸਿੰਘ ਵਜੋਂ ਹੋਈ ਹੈ। ਉਹ ਆਪਣੇ ਸੁਨਹਿਰੀ ਭਵਿੱਖ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਮ੍ਰਿਤਕ ਦੇਹ ਜੋੜਾ ਛਤਰਾਂ ਵਿੱਚ ਪਹੁੰਚਣ ‘ਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਅਲਬਰਟ ਦੇ ਰੈਡ ਡੀਅਰ ਵਿੱਚ 21 ਅਪ੍ਰੈਲ 2025 ਨੂੰ ਭਿਆਨਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਕੈਲਗਰੀ ਦੇ ਹਸਪਤਾਲ ਵਿੱਚ ਕਈ ਦਿਨਾਂ ਤੱਕ ਮੌਤ ਨਾਲ ਸ਼ੰਘਰਸ਼ ਕਰਦਿਆਂ ਉਸਨੇ ਦਮ ਤੋੜ ਦਿੱਤਾ ਸੀ ਕਰੀਬ ਇੱਕ ਮਹੀਨਾ ਬੀਤਣ ਤੋਂ ਬਾਅਦ ਅੱਜ ਉਸਦੀ ਮ੍ਰਿਤਕ ਦੇ ਜੋੜਾ ਛਤਰਾਂ ਵਿੱਚ ਪਹੁੰਚੀ ਜਿੱਥੇ ਪਰਿਵਾਰਿਕ ਮੈਂਬਰਾਂ ਦਾ ਮ੍ਰਿਤਕ ਦੀ ਦੇਹ ਵੇਖ ਕੇ ਰੋ ਰੋ ਬੁਰਾ ਹਾਲ ਹੋ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ ਦੇ 8 ਜ਼ਿਲ੍ਹਿਆਂ ‘ਚ ਮੀਂਹ ਤੇ 15 ਜ਼ਿਲ੍ਹਿਆਂ ‘ਚ ਹੀਟ ਵੇਵ ਦਾ ਅਲਰਟ, ਜਾਣੋ ਆਪਣੇ ਇਲਾਕੇ ਦਾ ਹਾਲ

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਭਗ ਤਵੀਰ ਸਿੰਘ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਸੀ, ਜੋ ਕਿ ਵਾਟਰ ਸਪਲਾਈ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸੀ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦੀ ਮਦਦ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਨੇਡਾ ‘ਚ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ, ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ appeared first on Daily Post Punjabi.

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੁਲਤਾਨਪੁਰ ਲੋਧੀ ਦੇ 25 ਸਾਲਾ ਨੌਜਵਾਨ ਦੀ ਮੌਤ
ਕੈਨੇਡਾ ਤੋਂ ਇੱਕ ਹੋਰ ਮੰਦਬਾਗੀ ਖ਼ਬਰ ਸਾਹਮਣੇ ਆਈ ਹੈ। ਇਥੇ ਕੈਨੇਡਾ ਦੇ ਸਰੀ ਸ਼ਹਿਰ ‘ਚ ਰਹਿੰਦੇ ਸੁਲਤਾਨਪੁਰ ਲੋਧੀ ਦੇ ਇਕ 25 ਸਾਲਾ ਨੌਜਵਾਨ ਗੁਰਵਿੰਦਰਜੀਤ ਸਿੰਘ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਵਿਅਕਤੀ ਦੀ ਮੌਤ 2 ਦਸੰਬਰ ਨੂੰ ਹੋਈ ਸੀ। ਪਰ ਕੋਈ ਵੀ ਪਰਿਵਾਰਕ ਜੀਅ ਇਥੇ ਨਾ ਹੋਣ ਕਰਕੇ ਪਰਿਵਾਰ ਰਾਹੀਂ ਇਸ ਘਟਨਾ ਦਾ ਪਤਾ ਹੁਣ ਲੱਗਾ ਹੈ।

ਜਾਣਕਾਰੀ ਅਨੁਸਾਰ ਮੌਤ ਤੋਂ ਪਹਿਲਾਂ ਗੁਰਵਿੰਦਰਜੀਤ ਸਿੰਘ ਨੂੰ ਭਾਰੀ ਮਾਨਸਿਕ ਤਣਾਅ ਦੇ ਕਾਰਨ ਦੋ ਕੁ ਮਹੀਨੇ ਤੱਕ ਸਰੀ ਮੈਮੋਰੀਅਲ ਹਸਪਤਾਲ ਵਿਚ ਵੀ ਦਾਖ਼ਲ ਰਿਹਾ ਸੀ। ਦੱਸ ਦੇਈਏ ਗੁਰਵਿੰਦਰਜੀਤ 2016 ਵਿੱਚ ਸਟੂਡੈਂਟ ਵੀਜ਼ੇ ‘ਤੇ ਕੈਨੇਡਾ ਗਿਆ ਸੀ ਅਤੇ 2018 ਵਿੱਚ ਉਸ ਨੂੰ PR ਮਿਲ ਗਈ ਸੀ। ਮ੍ਰਿਤਕ ਦਾ ਭਰਾ ਅਤੇ ਮਾਤਾ ਨਿਊਜ਼ੀਲੈਂਡ ਵਿਚ ਰਹਿੰਦੇ ਹਨ ਜਦਕਿ ਪਿਤਾ ਦੁਬਈ ‘ਚ ਹਨ।

ਇਹ ਵੀ ਪੜ੍ਹੋ : ਫਰੀਦਕੋਟ ‘ਤੋਂ ਦੁਖਦਾਈ ਖਬਰ ! SP ਹੈੱਡਕੁਆਰਟਰ ਦੀ ਡਿਊਟੀ ਦੌਰਾਨ ਹਾਰਟ ਅਟੈਕ ਨਾਲ ਮੌਤ

ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੋਸਟਮਾਰਟਮ ਹੋਣ ਨੂੰ ਕੁਝ ਹਫ਼ਤੇ ਲੱਗਣਗੇ, ਉਸ ‘ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਗੁਰਵਿੰਦਰਜੀਤ ਸਿੰਘ ਦਾ ਪਿਛਲਾ ਪਿੰਡ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਪੱਤੀ ਨਬੀ ਬਖ਼ਸ਼, ਡਾਕਖਾਨਾ ਠੱਟਾ ਵਿਖੇ ਹੈ। ਮ੍ਰਿਤਕ ਗੁਰਵਿੰਦਰਜੀਤ ਦੇ ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਪੰਜਾਬ ਲਿਜਾਣ ਲਈ ਕੋਸ਼ਿਸ਼ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਸੁਲਤਾਨਪੁਰ ਲੋਧੀ ਦੇ 25 ਸਾਲਾ ਨੌਜਵਾਨ ਦੀ ਮੌਤ appeared first on Daily Post Punjabi.