27-year-old youth died Archives - Daily Post Punjabi

ਮਾਨਸਾ ‘ਚ ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ 27 ਸਾਲਾ ਨੌਜਵਾਨ ਦੀ ਮੌ.ਤ
ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਇੱਕ ਹੋਰ ਨੌਜਵਾਨ ਨਸ਼ੇ ਦਾ ਸ਼ਿਕਾਰ ਹੋ ਗਿਆ। ਪਰਿਵਾਰ ਵੱਲੋਂ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਇਸ ਦੇ ਉਨ੍ਹਾਂ ਡੀਸੀ ਦਫ਼ਤਰ ਦੇ ਬਾਹਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

27-year-old youth died

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕੁਲਦੀਪ ਸਿੰਘ ਕਾਕਾ ਅਜੇ 27 ਸਾਲਾ ਦਾ ਸੀ। ਨਸ਼ੇ ਦੀ ਓਵਰਡੋਜ਼ ਕਾਰਨ ਕੁਲਦੀਪ ਸਿੰਘ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਕੁਲਦੀਪ ਸਿੰਘ ਦੇ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ‘ਚ ਕਾਫੀ ਗੁੱਸਾ ਹੈ।

ਇਹ ਵੀ ਪੜ੍ਹੋ : ਫ਼ਰੀਦਕੋਟ ਕੇਂਦਰੀ ਜੇਲ੍ਹ ‘ਚ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ, ਚੈਕਿੰਗ ਦੌਰਾਨ 8 ਫੋਨ ਬਰਾਮਦ

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕੁਲਦੀਪ ਦਾ ਵੱਡਾ ਭਰਾ ਵੀ ਨਸ਼ੇ ਦਾ ਸ਼ਿਕਾਰ ਹੋ ਚੁੱਕਾ ਸੀ ਤੇ ਹੁਣ ਕੁਲਦੀਪ ਨੂੰ ਵੀ ਨਸ਼ੇ ਦੀ ਭੇਟ ਚੜ ਗਿਆ। ਕੁਲਦੀਪ ਦੀ ਮਾਤਾ ਸ਼ਿਮਲਾ ਦੇਵੀ ਅਤੇ ਭੈਣ ਰੀਤੂ ਨੇ ਕਿਹਾ ਕਿ ਸਰਕਾਰ ਪਰਿਵਾਰ ਦੀ ਆਰਥਿਕ ਮਦਦ ਕਰੇ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਗ੍ਰਿਫਤਾਰ ਕਰੇ, ਤਾਂ ਹੀ ਉਹ ਧਰਨਾ ਦੇਣਗੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮਾਨਸਾ ‘ਚ ਨਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ 27 ਸਾਲਾ ਨੌਜਵਾਨ ਦੀ ਮੌ.ਤ appeared first on Daily Post Punjabi.