28 December official holiday Archives - Daily Post Punjabi

ਪੰਜਾਬ ਸਰਕਾਰ ਵੱਲੋਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਪੰਜਾਬ ਸਰਕਾਰ ਵੱਲੋਂ ਕੱਲ 28 ਦਸੰਬਰ ਦਿਨ ਬੁੱਧਵਾਰ ਨੂੰ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਜਾਰੀ ਨੋਟੀਫਿਕੇਸ਼ਨ ਅਨੁਸਾਰ 28 ਦਸੰਬਰ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਣ ਵਾਲੀ ਸ਼ਹੀਦੀ ਸਭਾ ਦੇ ਸਬੰਧ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

28 December official holiday

ਇਹ ਵੀ ਪੜ੍ਹੋ : ਲੁਧਿਆਣਾ : ਹਯਾਤ ਰੀਜੈਂਸੀ ਨੂੰ ਈਮੇਲ ਰਾਹੀਂ ਮਿਲੀ ਧਮਕੀ, ਹੋਟਲ ਛਾਉਣੀ ‘ਚ ਹੋਇਆ ਤਬਦੀਲ

ਦੱਸ ਦੇਈਏ ਇਸ ਐਲਾਨ ‘ਤੋਂ ਬਾਅਦ ਪੰਜਾਬ ਦੇ ਬੋਰਡ, ਸਰਕਾਰੀ ਦਫ਼ਤਰ, ਕਾਰਪੋਰੇਸ਼ਨ ਸਮੇਤ ਸਾਰੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਜਾਣਕਾਰੀ ਅਨੁਸਾਰ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ ਐਲਾਨੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ਸਰਕਾਰ ਵੱਲੋਂ ਭਲਕੇ ਸਰਕਾਰੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ appeared first on Daily Post Punjabi.