28 kg opium Archives - Daily Post Punjabi

ਲੁਧਿਆਣਾ ‘ਚ 5 ਮਹੀਨਿਆਂ ‘ਚ 12.5 ਕਿਲੋ ਹੈਰੋਇਨ, 28 ਕਿਲੋ ਅਫੀਮ ਤੇ ਹੋਰ ਕਈ ਨਸ਼ੇ ਬਰਾਮਦ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ‘ਚ ਹਰ ਰੋਜ਼ ਨਸ਼ਾ ਤਸਕਰ ਫੜੇ ਜਾ ਰਹੇ ਹਨ। ਪਰ ਨਸ਼ਿਆਂ ਦੀ ਸਪਲਾਈ ਚੇਨ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਜਿਸ ਵਿੱਚ ਸਥਾਨਕ ਪੁਲਿਸ ਅਤੇ STF ਵੱਲੋਂ ਸਮੱਗਲਰਾਂ ਤੋਂ ਭਾਰੀ ਵਸੂਲੀ ਕੀਤੀ ਜਾ ਰਹੀ ਹੈ। ਇੱਥੇ ਪਿਛਲੇ ਪੰਜ ਮਹੀਨਿਆਂ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ ਰਿਕਾਰਡ ਤੋੜ ਰਿਕਵਰੀ ਹੋਈ ਹੈ ਅਤੇ ਸਮੱਗਲਰ ਫੜੇ ਗਏ ਹਨ। ਇਸ ਦੇ ਨਾਲ ਹੀ ਪੁਲਿਸ ਨੇ 12 ਕਿਲੋ ਹੈਰੋਇਨ, 28 ਕਿਲੋ ਅਫੀਮ, 403 ਕਿਲੋ ਹੈਸ਼ੀਸ਼ ਅਤੇ ਹੋਰ ਕਈ ਨਸ਼ੇ ਬਰਾਮਦ ਕੀਤੇ ਹਨ।

In 5 months 12.5 kg heroin

ਜਾਣਕਾਰੀ ਅਨੁਸਾਰ ਪੁਲਿਸ ਨੇ 294 ਪਰਚੇ ਦਰਜ ਕਰਕੇ 387 ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ। ਇਨ੍ਹਾਂ ਪੰਜ ਮਹੀਨਿਆਂ ਵਿੱਚ 13 ਦੇ ਕਰੀਬ ਮਹਿਲਾ ਤਸਕਰ ਅਤੇ 5 ਦੇ ਕਰੀਬ ਨਾਬਾਲਗ ਨਸ਼ੀਲੇ ਪਦਾਰਥਾਂ ਦੀ ਸਪਲਾਈ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਹਨ। ਐਂਟੀ ਨਾਰਕੋਟਿਕਸ ਸਟਾਫ਼ 1 ਦੀ ਟੀਮ ਨੇ ਹਰਪ੍ਰੀਤ ਸਿੰਘ ਉਰਫ਼ ਹਰਸ਼ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ 125 ਗ੍ਰਾਮ ਹੈਰੋਇਨ, 2 ਹਜ਼ਾਰ ਡਰੱਗ ਮਨੀ ਬਰਾਮਦ ਹੋਈ। ਪੁਲਿਸ ਅਨੁਸਾਰ ਇਨ੍ਹਾਂ ਨੇ ਪਿੰਡ ਨੱਟਾ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੁਲਜ਼ਮ ਨੂੰ ਰੋਕ ਕੇ ਉਸ ਦੀ ਤਲਾਸ਼ੀ ਲੈਣ ’ਤੇ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ : ਪਾਕਿਸਤਾਨ ਦੀ ਨਾਪਾਕ ਹਰਕਤ: ਅੰਮ੍ਰਿਤਸਰ ਤੋਂ ਡਰੋਨ ਤੇ ਫਾਜ਼ਿਲਕਾ ‘ਤੋਂ 2 ਕਿਲੋ ਹੈਰੋਇਨ ਬਰਾਮਦ

ਥਾਣਾ ਮਾਡਲ ਟਾਊਨ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਮੁਲਜ਼ਮ ਹੈਰੋਇਨ ਸਪਲਾਈ ਕਰਨ ਦਾ ਧੰਦਾ ਕਰਦੇ ਹਨ। ਸੂਚਨਾ ਮਿਲਣ ‘ਤੇ ਪੁਲਿਸ ਨੇ ਧੂਰੀ ਲਾਈਨ ਇਲਾਕੇ ‘ਚ ਹੈਰੋਇਨ ਸਪਲਾਈ ਕਰਨ ਜਾ ਰਹੇ ਤਿੰਨ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮਨਦੀਪ ਸਿੰਘ, ਅਮਨਦੀਪ ਸਿੰਘ ਅਤੇ ਮਨਦੀਪ ਸਿੰਘ ਵਜੋਂ ਹੋਈ ਹੈ। ਇਨ੍ਹਾਂ ਕੋਲੋਂ 103 ਗ੍ਰਾਮ ਹੈਰੋਇਨ, 1.94 ਲੱਖ ਦੀ ਡਰੱਗ ਮਨੀ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਲਾਡੀਆਂ ਕਲਾਂ ‘ਚ ਨਾਕਾਬੰਦੀ ਦੌਰਾਨ ਹੈਬੋਵਾਲ ਪੁਲਿਸ ਨੇ ਤਸਕਰ ਔਰਤ ਨੂੰ ਕਾਬੂ ਕੀਤਾ। ਮੁਲਜ਼ਮ ਦੀ ਪਛਾਣ ਸੁਮਨ ਵਜੋਂ ਹੋਈ ਹੈ। ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਹੈਦਰ ਐਨਕਲੇਵ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮਹਿਲਾ ਮੁਲਾਜ਼ਮ ਨੇ ਸੁਮਨ ਨੂੰ ਰੋਕ ਕੇ ਚੈਕਿੰਗ ਕੀਤੀ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ‘ਚ 5 ਮਹੀਨਿਆਂ ‘ਚ 12.5 ਕਿਲੋ ਹੈਰੋਇਨ, 28 ਕਿਲੋ ਅਫੀਮ ਤੇ ਹੋਰ ਕਈ ਨਸ਼ੇ ਬਰਾਮਦ appeared first on Daily Post Punjabi.