291 positive cases Archives - Daily Post Punjabi

ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਡੇਂਗੂ ਦੀ ਦਹਿਸ਼ਤ: ਪਾਜ਼ੇਟਿਵ ਕੇਸ 291, ਇੱਕ ਦੀ ਮੌ.ਤ
ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਡੇਂਗੂ ਦੀ ਦਹਿਸ਼ਤ ਫੈਲ ਗਈ ਹੈ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਤਿਆਰ ਕੀਤੀਆਂ ਗਈਆਂ ਹਨ ਪਰ ਹੁਣ ਸ਼ਹਿਰੀ ਖੇਤਰਾਂ ਵਿੱਚ ਵੀ ਡੇਂਗੂ ਦਾ ਲਾਰਵਾ ਪਾਇਆ ਜਾ ਰਿਹਾ ਹੈ। ਪਿਛਲੇ ਦਿਨਾਂ ਵਿੱਚ ਪੰਜਾਬ ਵਿੱਚ ਡੇਂਗੂ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ 291 ਨੂੰ ਪਾਰ ਕਰ ਗਈ ਹੈ ਅਤੇ ਇੱਕ ਦੀ ਮੌਤ ਵੀ ਹੋਈ ਹੈ। ਇਹ ਚਿੰਤਾ ਦਾ ਵਿਸ਼ਾ ਹੈ।

Dengue panic after floods

ਸਟੇਟ ਪ੍ਰੋਗਰਾਮ ਅਫ਼ਸਰ ਡਾ: ਅਰਸ਼ਦੀਪ ਕੌਰ ਅਨੁਸਾਰ ਲਾਰਵੇ ਦੇ ਬਰੀਡਿੰਗ ਲਈ ਹੁਣ ਤੱਕ ਕੁੱਲ 6.5 ਲੱਖ ਘਰਾਂ ਅਤੇ 14.98 ਲੱਖ ਕੰਟੇਨਰਾਂ ਦੀ ਚੈਕਿੰਗ ਕੀਤੀ ਗਈ ਹੈ, ਜਿਸ ਵਿੱਚ 4591 ਘਰਾਂ ਅਤੇ 5584 ਕੰਟੇਨਰਾਂ ਵਿੱਚ ਲਾਰਵਾ ਪਾਇਆ ਗਿਆ ਹੈ। ਡੇਂਗੂ ਦੇ ਸ਼ੱਕੀ ਵਿਅਕਤੀਆਂ ਦੇ ਕਰੀਬ 6,000 ਟੈਸਟ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 291 ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਵਿੱਚੋਂ 14 ਮਰੀਜ਼ ਦੂਜੇ ਰਾਜਾਂ ਨਾਲ ਸਬੰਧਤ ਹਨ।

Dengue panic after floods

ਬਠਿੰਡਾ ਜ਼ਿਲ੍ਹਾ 70 ਮਾਮਲਿਆਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਖੇਤਰ ਹੈ। ਇਸ ਤੋਂ ਬਾਅਦ ਫਿਰੋਜ਼ਪੁਰ ਵਿੱਚ 31, ਕਪੂਰਥਲਾ ਵਿੱਚ 23 ਅਤੇ ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ 22-22 ਮਾਮਲੇ ਸਾਹਮਣੇ ਆਏ ਹਨ। ਹੜ੍ਹਾਂ ਤੋਂ ਬਾਅਦ ਡੇਂਗੂ ‘ਤੇ ਕਾਬੂ ਪਾਉਣ ਲਈ ਸੂਬੇ ‘ਚ 855 ਟੀਮਾਂ ਦਾ ਗਠਨ ਕੀਤਾ ਗਿਆ ਹੈ। ਵੱਡੇ ਸ਼ਹਿਰਾਂ ਵਿੱਚ 15 ਤੋਂ 20 ਟੀਮਾਂ ਕੰਮ ਕਰ ਰਹੀਆਂ ਹਨ। ਇਹ ਟੀਮਾਂ ਰਿਹਾਇਸ਼ੀ ਅਤੇ ਵਪਾਰਕ ਇਲਾਕਿਆਂ ਵਿੱਚ ਜਾ ਕੇ ਲਾਰਵੇ ਨੂੰ ਲੱਭ ਕੇ ਨਸ਼ਟ ਕਰ ਰਹੀਆਂ ਹਨ।

ਇਹ ਵੀ ਪੜ੍ਹੋ : 14 ਫੁੱਟ ਦੇ ਮਗਰਮੱਛ ਅੰਦਰ ਬੰਦਾ ਵੇਖ ਉੱਡੇ ਸਭ ਦੇ ਹੋਸ਼, 4 ਦਿਨ ਤੋਂ ਚੱਲ ਰਹੀ ਸੀ ਭਾਲ

ਇਸ ਸਮੇਂ ਮੌਸਮ ਡੇਂਗੂ ਅਤੇ ਮਲੇਰੀਆ ਦੇ ਫੈਲਾਅ ਲਈ ਅਨੁਕੂਲ ਹੈ। ਸਿਵਲ ਸਰਜਨ ਅੰਮ੍ਰਿਤਸਰ ਡਾ: ਵਿਜੇ ਕੁਮਾਰ ਨੇ ਦੱਸਿਆ ਕਿ ਡੇਂਗੂ ਦੇ ਮਰੀਜ਼ਾਂ ਲਈ ਸਰਕਾਰੀ ਹਸਪਤਾਲਾਂ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ। ਵਿਭਾਗ ਨੇ ਨਿੱਜੀ ਹਸਪਤਾਲਾਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਡੇਂਗੂ ਦੇ ਸ਼ੱਕੀ ਮਰੀਜ਼ਾਂ ਦੇ ਉਨ੍ਹਾਂ ਦੇ ਘਰ ਪੁੱਜਣ ‘ਤੇ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ। ਡੇਂਗੂ ਦੇ ਟੈਸਟ ਸਰਕਾਰੀ ਮੈਡੀਕਲ ਕਾਲਜ ਵਿੱਚ ਮੁਫ਼ਤ ਕੀਤੇ ਜਾਂਦੇ ਹਨ। ਲੋਕ ਇਸ ਦਾ ਲਾਭ ਉਠਾ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਡੇਂਗੂ ਦੀ ਦਹਿਸ਼ਤ: ਪਾਜ਼ੇਟਿਵ ਕੇਸ 291, ਇੱਕ ਦੀ ਮੌ.ਤ appeared first on Daily Post Punjabi.