2nd odi india women won Archives - Daily Post Punjabi

ਦੂਜੇ ਵਨਡੇ ‘ਚ ਭਾਰਤੀ ਮਹਿਲਾ ਟੀਮ ਦਾ ਪਲਟਵਾਰ, ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਦਿੱਤੀ ਮਾਤ
2nd odi india women won : ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਦੂਜੇ ਵਨਡੇ ਮੈਚ ਵਿੱਚ ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਭਾਰਤ ਨੇ 5 ਮੈਚਾਂ ਦੀ ਵਨਡੇ ਸੀਰੀਜ਼ ‘ਚ 1-1 ਦੀ ਬਰਾਬਰੀ ਕਰ ਲਈ ਹੈ। ਝੂਲਨ ਗੋਸਵਾਮੀ (4 ਵਿਕਟਾਂ) ਤੋਂ ਬਾਅਦ ਸਮ੍ਰਿਤੀ ਮੰਧਾਨਾ (ਨਾਬਾਦ 80) ਦਾ ਭਾਰਤ ਦੀ ਜਿੱਤ ਲਈ ਮਹੱਤਵਪੂਰਨ ਯੋਗਦਾਨ ਰਿਹਾ ਹੈ। ਲਖਨਊ ਵਿੱਚ ਮੰਗਲਵਾਰ ਨੂੰ ਦੱਖਣੀ ਅਫਰੀਕਾ ਨੇ ਭਾਰਤ ਦੇ ਸਾਹਮਣੇ 158 ਦੌੜਾਂ ਦਾ ਟੀਚਾ ਰੱਖਿਆ ਸੀ, ਜਿਸ ਨੂੰ ਭਾਰਤ ਨੇ 28.4 ਓਵਰਾਂ ਵਿੱਚ ਇੱਕ ਵਿਕਟ (160/1) ਗੁਆ ਕੇ ਹਾਸਿਲ ਕਰ ਲਿਆ। ਜਦਕਿ ਭਾਰਤ ਪਹਿਲੇ ਵਨਡੇ ਮੈਚ ਵਿੱਚ 8 ਵਿਕਟਾਂ ਨਾਲ ਹਾਰ ਗਿਆ ਸੀ। ਦੋਵਾਂ ਟੀਮਾਂ ਵਿਚਾਲੇ ਤੀਜਾ ਵਨਡੇ ਸ਼ੁੱਕਰਵਾਰ ਨੂੰ ਇਸ ਮੈਦਾਨ ‘ਤੇ ਹੀ ਖੇਡਿਆ ਜਾਵੇਗਾ।

.@JhulanG10 & Rajeshwari Gayakwad starred with the ball  @mandhana_smriti & @raut_punam scored unbeaten half-centuries #TeamIndia seal a 9⃣-wicket win in the 2nd @Paytm #INDWvSAW ODI in Lucknow.

Scorecard  https://t.co/cJaryEyTw5 pic.twitter.com/R8I2RkiGzS
— BCCI Women (@BCCIWomen) March 9, 2021

ਭਾਰਤੀ ਕਪਤਾਨ ਮਿਤਾਲੀ ਰਾਜ ਨੇ ਟਾਸ ਜਿੱਤ ਕੇ ਦੱਖਣੀ ਅਫਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਲਈ ਸੱਦਾ ਦਿੱਤਾ ਸੀ ‘ਤੇ ਦੱਖਣੀ ਅਫਰੀਕਾ ਨੇ ਨਿਯਮਤ ਅੰਤਰਾਲਾਂ ਤੇ ਵਿਕਟਾਂ ਗੁਆ ਦਿੱਤੀਆਂ। ਦੱਖਣੀ ਅਫਰੀਕਾ ਦੀ ਪੂਰੀ ਟੀਮ 41 ਓਵਰਾਂ ਵਿੱਚ 157 ਦੌੜਾਂ ‘ਤੇ ਆਲ ਆਊਟ ਹੋ ਗਈ ਸੀ। ਟੀਚੇ ਦਾ ਪਿੱਛਾ ਕਰਦਿਆਂ ਭਾਰਤੀ ਟੀਮ ਨੇ ਅਸਾਨੀ ਨਾਲ ਇਸ ਮੈਚ ਨੂੰ ਜਿੱਤ ਲਿਆ।

ਇਹ ਵੀ ਦੇਖੋ : ਲੋਕ ਸਭਾ ‘ਚ ਹਰਸਿਮਰਤ ਬਾਦਲ ਨੇ ਉਧੇੜੀ ਮੋਦੀ ਸਰਕਾਰ , FCI ਦੀਆਂ ਉੱਡਦੀਆਂ ਧੱਜੀਆਂ Live !

The post ਦੂਜੇ ਵਨਡੇ ‘ਚ ਭਾਰਤੀ ਮਹਿਲਾ ਟੀਮ ਦਾ ਪਲਟਵਾਰ, ਦੱਖਣੀ ਅਫਰੀਕਾ ਨੂੰ 9 ਵਿਕਟਾਂ ਨਾਲ ਦਿੱਤੀ ਮਾਤ appeared first on Daily Post Punjabi.