2nd test match Archives - Daily Post Punjabi

ਭਾਰਤ ਨੇ ਜਿੱਤਿਆ ਦੂਜਾ ਟੈਸਟ ਮੈਚ, ਇੰਗਲੈਂਡ ਨੂੰ 106 ਦੌੜਾਂ ਨਾਲ ਦਿੱਤੀ ਮਾਤ, ਸੀਰੀਜ਼ 1-1 ਨਾਲ ਬਰਾਬਰ
ਭਾਰਤ ਨੇ ਵਿਸ਼ਾਖਾਪਟਨਮ ਟੈਸਟ 106 ਦੌੜਾਂ ਨਾਲ ਜਿੱਤ ਲਿਆ ਹੈ। ਸੋਮਵਾਰ ਨੂੰ ਇੰਗਲੈਂਡ ਦੀ ਟੀਮ ਦੂਜੀ ਪਾਰੀ ਵਿੱਚ 292 ਦੌੜਾਂ ਹੀ ਬਣਾ ਸਕੀ। ਟੀਮ ਨੂੰ 399 ਦੌੜਨ ਦਾ ਟੀਚਾ ਮਿਲਿਆ ਸੀ। ਭਾਰਤ ਵੱਲੋਂ ਰਵੀਚੰਦਰਨ ਅਸ਼ਵਿਨ ਤੇ ਜਸਪ੍ਰੀਤ ਬੁਮਰਾਹ ਨੇ 3-3 ਵਿਕਟਾਂ ਲਈਆਂ। ਇਸਦੇ ਨਾਲ ਅਸ਼ਵਿਨ ਨੇ 499 ਟੈਸਟ ਵਿਕਟਾਂ ਪੂਰੀਆਂ ਕੀਤੀਆਂ। ਭਾਰਤ ਦੇ ਲਈ ਪਹਿਲੀ ਪਾਰੀ ਵਿੱਚ ਯਸ਼ਸਵੀ ਜਾਇਸਵਾਲ ਦਾ ਦੋਹਰਾ ਸੈਂਕੜਾ ਇੱਕ ਟਰਨਿੰਗ ਪੁਆਇੰਟ ਰਿਹਾ। ਉਨ੍ਹਾਂ ਨੇ 209 ਦੌੜਨ ਦੀ ਪਾਰੀ ਖੇਡੀ ਤੇ ਟੀਮ ਨੂੰ 396 ਦੌੜਾਂ ਦੇ ਪਾਰ ਪਹੁੰਚਾਇਆ। ਇੰਗਲੈਂਡ ਦੀ ਟੀਮ ਦੋਵੇਂ ਪਾਰੀਆਂ ਵਿੱਚ 300 ਦੌੜਾਂ ਦਾ ਅੰਕੜਾ ਨਹੀਂ ਛੂਹ ਸਕਿਆ। ਭਾਰਤ ਵੱਲੋਂ ਸ਼ੁਭਮਨ ਗਿੱਲ ਨੇ ਵੀ ਦੂਜੀ ਪਾਰੀ ਵਿੱਚ ਸੈਂਕੜਾ ਲਗਾਇਆ। ਦੂਜੇ ਟੈਸਟ ਵਿੱਚ ਜਿੱਤ ਦੇ ਨਾਲ ਭਾਰਤ ਨੇ 5 ਟੈਸਟ ਮੈਚਾਂ ਦੀ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ। ਦੱਸ ਦੇਈਏ ਕਿ ਇਸ ਸੀਰੀਜ਼ ਦਾ ਪਹਿਲਾ ਟੈਸਟ ਇੰਗਲੈਂਡ ਨੇ 28 ਦੌੜਾਂ ਨਾਲ ਜਿੱਤਿਆ ਸੀ।

India vs England 2nd Test

ਇਸ ਮੈਚ ਵਿੱਚ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਸੀ। ਟੀਮ ਇੰਡੀਆ ਦੀ ਪਹਿਲੀ ਪਾਰੀ 396 ਦੌੜਾਂ ‘ਤੇ ਖਤਮ ਹੋਈ ਸੀ। ਇਸ ਪਾਰੀ ਵਿੱਚ ਯਸ਼ਸਵੀ ਜਾਇਸਵਾਲ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਸੀ ਤੇ 209 ਦੌੜਾਂ ਬਣਾਈਆਂ ਸਨ। ਇਸਦੇ ਬਾਅਦ ਭਾਰਤੀ ਗੇਂਦਬਾਜ਼ਾਂ ਨੇ ਕਮਾਲ ਦਾ ਪ੍ਰਦਰਸ਼ਨ ਕੀਤਾ ਸੀ ਤੇ ਇੰਗਲੈਂਡ ਦੀ ਪਹਿਲੀ ਪਾਰੀ 253 ਦੌੜਾਂ ‘ਤੇ ਢੇਰ ਕਰ ਦਿੱਤੀ ਸੀ। ਇਸ ਦੌਰਾਨ ਜਸਪ੍ਰੀਤ ਬੁਮਰਾਹ ਨੇ ਸਭ ਤੋਂ ਵੱਧ 6 ਵਿਕਟਾਂ ਆਪਣੇ ਨਾਮ ਕੀਤੀਆਂ ਸਨ। ਉੱਥੇ ਹੀ ਕੁਲਦੀਪ ਯਾਦਵ ਨੇ ਤਿੰਨ ਬੱਲੇਬਾਜ਼ਾਂ ਨੂੰ ਆਪਣਾ ਸ਼ਿਕਾਰ ਬਣਾਇਆ ਤੇ 1 ਵਿਕਟ ਅਕਸ਼ਰ ਪਟੇਲ ਦੇ ਨਾਮ ਰਹੀ ਸੀ।

ਇਹ ਵੀ ਪੜ੍ਹੋ: ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਜੀ ਦਾ ਹੋਇਆ ਦਿਹਾਂਤ, ਸੁਖਬੀਰ ਬਾਦਲ ਨੇ ਜਤਾਇਆ ਦੁੱਖ

ਦੱਸ ਦੇਈਏ ਕਿ ਭਾਰਤ ਦੇ ਲਈ ਦੂਜੀ ਪਾਰੀ ਵਿੱਚ ਜਸਪ੍ਰੀਤ ਬੁਮਰਾਹ ਤੇ ਆਰ ਅਸ਼ਵਿਨ ਨੇ 3-3 ਵਿਕਟਾਂ ਲਈਆਂ। ਬੁਮਰਾਹ ਨੇ ਇਸ ਮੈਚ ਵਿੱਚ ਕੁੱਲ ਮਿਲਾ ਕੇ 9 ਵਿਕਟਾਂ ਲਈਆਂ। ਇਸ ਜਿੱਤ ਦੇ ਨਾਲ ਹੀ ਭਾਰਤ ਨੇ ਇੰਗਲੈਂਡ ਦੇ ਖਿਡਾਰੀਆਂ ਦਾ ਘਮੰਡ ਤੋੜ ਦਿੱਤਾ। ਦਰਅਸਲ, ਇੰਗਲੈਂਡ ਦੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਟੀਮ 399 ਦੌੜਾਂ ਦੇ ਟੀਚੇ ਨੂੰ 60-70 ਓਵਰਾਂ ਵਿੱਚ ਹੀ ਚੇਜ ਕਰਨ ਦੀ ਕੋਸ਼ਿਸ਼ ਕਰੇਗੀ, ਪਰ ਉਹ 300 ਦੌੜਾਂ ਵੀ ਨਹੀਂ ਬਣਾ ਸਕੀ। ਇੰਗਲੈਂਡ ਵੱਲੋਂ ਸਿਰਫ਼ ਜੈਕ ਕ੍ਰੋਲੀ ਹੀ 50 ਦੌੜਾਂ ਦੇ ਅੰਕੜੇ ਨੂੰ ਪਾਰ ਕਰ ਸਕੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਭਾਰਤ ਨੇ ਜਿੱਤਿਆ ਦੂਜਾ ਟੈਸਟ ਮੈਚ, ਇੰਗਲੈਂਡ ਨੂੰ 106 ਦੌੜਾਂ ਨਾਲ ਦਿੱਤੀ ਮਾਤ, ਸੀਰੀਜ਼ 1-1 ਨਾਲ ਬਰਾਬਰ appeared first on Daily Post Punjabi.