3.5 magnitude earthquake hits Archives - Daily Post Punjabi

ਜੰਮੂ-ਕਸ਼ਮੀਰ ਅਤੇ ਹਿਮਾਚਲ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 3.2 ਮਾਪੀ ਗਈ ਤੀਬਰਤਾ
ਜੰਮੂ-ਕਸ਼ਮੀਰ ਅਤੇ ਹਿਮਾਚਲ ਦੇ ਕੁਝ ਇਲਾਕਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਬੁੱਧਵਾਰ (1 ਨਵੰਬਰ) ਦੀ ਦੁਪਹਿਰ 12:22 ਤੇ ਮਹਿਸੂਸ ਕੀਤੇ ਗਏ ਭੂਚਾਲ ਦਾ ਕੇਂਦਰ ਜੰਮੂ ਦੇ ਡੋਡਾ ‘ਚ ਜ਼ਮੀਨ ਤੋਂ 5 ਕਿਲੋਮੀਟਰ ਦੀ ਡੂੰਘਾਈ ‘ਚ ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ। ਭੂਚਾਲ ਕਾਰਨ ਕਿਤੇ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

Earthquake jammu kashmir himachal

ਜਿਵੇਂ ਹੀ ਲੋਕਾਂ ਨੂੰ ਧਰਤੀ ਦੇ ਹਿੱਲਣ ਦਾ ਅਹਿਸਾਸ ਹੋਇਆ ਤਾਂ ਉਹ ਤੁਰੰਤ ਘਰਾਂ ਤੋਂ ਬਾਹਰ ਆ ਗਏ। ਜੰਮੂ-ਕਸ਼ਮੀਰ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ‘ਚ ਵੀ ਭੂਚਾਲ ਤੋਂ ਬਾਅਦ ਲੋਕ ਸੜਕਾਂ ਦੇ ਬਾਹਰ ਖੜ੍ਹੇ ਦਿਖਾਈ ਦਿੱਤੇ। ਆਮਤੌਰ ‘ਤੇ ਭੂਚਾਲ ਤੋਂ ਬਾਅਦ ਇੱਕ ਆਫਟਰ ਸ਼ਾਕ ਆਉਂਦਾ ਹੈ ਯਾਨੀ ਦੂਜਾ ਝਟਕਾ, ਜਿਸ ਦੇ ਡਰ ਨਾਲ ਲੋਕ ਬਾਹਰ ਨਿਕਲ ਆਏ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ‘ਚ ਭੂਚਾਲ ਤੋਂ ਪਹਿਲਾਂ ਬੁੱਧਵਾਰ ਤੜਕੇ ਲੌਇਲਟੀ ਟਾਪੂ ‘ਤੇ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ ਭਾਰਤੀ ਸਮੇਂ ਅਨੁਸਾਰ ਸਵੇਰੇ 3.34 ਵਜੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.1 ਮਾਪੀ ਗਈ। ਨਿਊ ਕੈਲੇਡੋਨੀਆ ਦੇ ਹਿੱਸੇ ਲੌਇਲਟੀ ਟਾਪੂ ਦੇ ਦੱਖਣ-ਪੂਰਬ ਵਿਚ ਆਏ ਇਸ ਭੂਚਾਲ ਤੋਂ ਬਾਅਦ ਭਾਰਤ ਦੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚ ਵੀ ਧਰਤੀ ਕੰਬ ਗਈ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਪਿਛਲੇ ਇੱਕ ਸਾਲ ਵਿੱਚ ਭੂਚਾਲਾਂ ਵਿੱਚ ਭਾਰੀ ਵਾਧਾ ਹੋਇਆ ਹੈ। ਕਈ ਭੂ-ਵਿਗਿਆਨੀਆਂ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਭੂਚਾਲ ਦੇ ਛੋਟੇ ਝਟਕੇ ਵੀ ਵੱਡੇ ਭੂਚਾਲ ਦਾ ਸੰਕੇਤ ਹੋ ਸਕਦੇ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐਨਸੀਆਰ ਖੇਤਰ ਵਿੱਚ ਹਾਲ ਹੀ ਦੇ ਸਮੇਂ ਵਿੱਚ ਭੂਚਾਲ ਦੇ ਝਟਕਿਆਂ ਵਿੱਚ ਵਾਧਾ ਹੋਇਆ ਹੈ, ਜੋ ਚਿੰਤਾ ਦਾ ਕਾਰਨ ਹੈ। ਤੁਹਾਨੂੰ ਦੱਸ ਦੇਈਏ ਕਿ ਨੇਪਾਲ ਵਿੱਚ ਕੁਝ ਦਿਨ ਪਹਿਲਾਂ ਆਏ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ ਭਾਰੀ ਨੁਕਸਾਨ ਹੋਇਆ ਸੀ। ਪਿਛਲੇ ਮਹੀਨੇ 3 ਅਕਤੂਬਰ ਨੂੰ ਇਕ ਘੰਟੇ ਦੇ ਅੰਦਰ ਚਾਰ ਭੂਚਾਲ ਆਏ ਸਨ, ਜਿਨ੍ਹਾਂ ਦਾ ਕੇਂਦਰ ਪੱਛਮੀ ਨੇਪਾਲ ਸੀ। ਇਸ ਕਾਰਨ ਭਾਰਤ ਦੇ ਦਿੱਲੀ-ਐਨਸੀਆਰ, ਉਤਰਾਖੰਡ, ਉੱਤਰ ਪ੍ਰਦੇਸ਼, ਪੰਜਾਬ ਅਤੇ ਰਾਜਸਥਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੇਪਾਲ ‘ਚ ਘਬਰਾਹਟ ‘ਚ ਆਪਣੇ ਘਰਾਂ ਅਤੇ ਦਫਤਰਾਂ ‘ਚੋਂ ਬਾਹਰ ਨਿਕਲੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ 30 ਸੈਕਿੰਡ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ।

The post ਜੰਮੂ-ਕਸ਼ਮੀਰ ਅਤੇ ਹਿਮਾਚਲ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, 3.2 ਮਾਪੀ ਗਈ ਤੀਬਰਤਾ appeared first on Daily Post Punjabi.

ਮਹਾਂਰਾਸ਼ਟਰ ਦੇ ਪਾਲਘਰ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 3.5 ਰਹੀ ਤੀਬਰਤਾ
3.5 magnitude earthquake hits: ਮਹਾਂਰਾਸ਼ਟਰ ਦੇ ਪਾਲਘਰ ਵਿੱਚ ਐਤਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.5 ਰਹੀ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਐਤਵਾਰ ਰਾਤ 10:00 ਵਜੇ ਭੂਚਾਲ ਦੇ ਝਟਕਿਆਂ ਨਾਲ ਧਰਤੀ ਕੰਬ ਗਈ। ਫਿਲਹਾਲ ਇਨ੍ਹਾਂ ਝਟਕਿਆਂ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਹੈ ।

3.5 magnitude earthquake hits

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਵਿੱਚ 10 ਵਜੇ ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.1 ਸੀ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਜੰਮੂ-ਕਸ਼ਮੀਰ ਵਿੱਚ ਅੱਜ ਰਾਤ 10:01 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਦੱਸ ਦੇਈਏ ਕਿ ਬੀਤੇ 13 ਜਨਵਰੀ ਨੂੰ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਰਿਕਟਰ ਪੈਮਾਨੇ ‘ਤੇ 2.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਧਰਤੀ ਵਿਗਿਆਨ ਮੰਤਰਾਲੇ ਦੇ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, ਭੂਚਾਲ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਖੇਤਰ ਵਿੱਚ ਪੰਜ ਕਿਲੋਮੀਟਰ ਦੀ ਡੂੰਘਾਈ ਨਾਲ ਟਕਰਾਇਆ।

ਇਹ ਵੀ ਦੇਖੋ: ਸੁਪਰੀਮ ਕੋਰਟ ‘ਚ ਸੁਣਵਾਈ ਅੱਜ, ਕਿਸਾਨ 26 ਨੂੰ ਦਿੱਲੀ ਜਾਣਗੇ ਜਾਂ ਨਹੀ ਹੋਵੇਗਾ ਫੈਸਲਾ

The post ਮਹਾਂਰਾਸ਼ਟਰ ਦੇ ਪਾਲਘਰ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 3.5 ਰਹੀ ਤੀਬਰਤਾ appeared first on Daily Post Punjabi.